Call us : 00000

Breaking News

* * ਮਾਂ ਚਿੰਤਪੁਰਨੀ ਨਿਸ਼ਕਾਮ ਚੈਰੀਟੇਬਲ ਸੁਸਾਇਟੀ ਨੇ ਕਰਵਾਇਆ 39ਵਾਂ ਰਾਸ਼ਨ ਵੰਡ ਸਮਾਗਮ * * * * ਕਾਂਗਰਸ ਦੀ ਇਕਜੁਟਤਾ ਨੇ ਤੈਅ ਕੀਤੀ ਜਿਮਨੀ ਚੋਣ ‘ਚ ਪਾਰਟੀ ਦੀ ਇਤਿਹਾਸਕ ਜਿੱਤ - ਦਲਜੀਤ ਰਾਜੂ * ਹਰ ਵਰਕਰ ਦਾ ਸਹਿਯੋਗ ਲਈ ਕੀਤਾ ਧੰਨਵਾਦ * * * * ਤ੍ਰਿਤੀਆ ਚਰਨ,ਸਵਰਨ ਪੰਖ ਸਕਾਊਟਿੰਗ ਕੈਂਪ ਸਮਾਰਟ ਰੁੜਕਾ ਕੁੜੀਆਂ ਵਿੱਚ ਹੋਇਆ ਸ਼ੁਰੂ *“ਸਕਾਊਟਿੰਗ ਚੰਗੇ ਇਨਸਾਨ ਤੇ ਨਾਗਰਿਕ ਪੈਦਾ ਕਰਦੀ ਹੈ:ਡੀ.ਈ.ਓ ਸ.ਰਾਮਪਾਲ ਸਿੰਘ” * * * * ਬੈਂਕਾਂ ਦੇ ਰਲੇਵੇਂ ਦੇ ਵਿਰੋਧ ਵਿਚ ਫਗਵਾੜਾ ਦੇ ਬੈਂਕਾਂ ‘ਚ ਅੱਜ ਕੰਮਕਾਜ ਰਿਹਾ ਠੱਪ * * * * ਹਲਕਾ ਫਗਵਾੜਾ ਵਿਚ ਵੋਟਾਂ ਦਾ ਕੰਮ ਅਮਨ-ਅਮਾਨ ਨਾਲ ਚੜ੍ਹਿਆ ਨੇਪਰੇ *ਸ਼ਾਂਤੀ ਤੇ ਸਦਭਾਵਨਾ ਬਣਾਈ ਰੱਖਣ ਲਈ ਡਿਪਟੀ ਕਮਿਸ਼ਨਰ ਵੱਲੋਂ ਵੋਟਰਾਂ ਦਾ ਧੰਨਵਾਦ * * * * ਹਲਕਾ ਫਗਵਾੜਾ ਵਿਚ ਵੋਟਾਂ ਦਾ ਕੰਮ ਅਮਨ-ਅਮਾਨ ਨਾਲ ਚੜ੍ਹਿਆ ਨੇਪਰੇ *ਸ਼ਾਂਤੀ ਤੇ ਸਦਭਾਵਨਾ ਬਣਾਈ ਰੱਖਣ ਲਈ ਡਿਪਟੀ ਕਮਿਸ਼ਨਰ ਵੱਲੋਂ ਵੋਟਰਾਂ ਦਾ ਧੰਨਵਾਦ * * * * ਹੁਣ ਕਿਸ ਦੇ ਹੱਥ ਹੋਏਗੀ ਪੰਜਾਬ ਪੁਲਿਸ ਦੀ ਕਮਾਨ ? * * * * ਐਮਜਾਨ ਤੋਂ ਬਾਅਦ ਫਲਿੱਪਕਾਰਟ ਨੇ ਕੀਤੀ ਦਰਬਾਰ ਸਾਹਿਬ ਦੀ ਬੇਅਦਬੀ * * * * ਆਸਟ੍ਰੇਲੀਆਂ 'ਚ ਇਤਿਹਾਸ ਦਾ ਸਭ ਤੋਂ ਵੱਡਾ ਹੜ੍ਹ, 20 ਹਜ਼ਾਰ ਘਰ ਖ਼ਤਰੇ ’ਚ, ਸੜਕਾਂ ’ਤੇ ਘੁੰਮ ਰਹੇ ਸੱਪ ਤੇ ਮਗਰਮੱਛ * * * * ਸਵਾਈਨ ਫਲੂ ਦੇ ਕਹਿਰ ਨੇ ਧਾਰਿਆ ਗੰਭੀਰ ਰੂਪ, 30 ਮੌਤਾਂ, 250 ਬਿਮਾਰੀ * * * * ਮਹਿੰਗੇ ਵਿਆਹਾਂ 'ਤੇ ਸਰਕਾਰੀ ਸ਼ਿਕੰਜ਼ਾ, ਦਹੇਜ ਲਈ ਵੀ ਰਕਮ ਤੈਅ * * * * ਅਮਰੀਕਾ ’ਤੇ ਵੱਡਾ ਸੰਕਟ, ਟਰੰਪ ਐਮਰਜੈਂਸੀ ਲਾਉਣ ਲਈ ਤਿਆਰ * * * * ਸਰ੍ਹਾਣੇ ਰੱਖੀ ਬੰਦੂਕ ਬਣੀ ਜਾਨ ਦਾ ਖੌਅ, ਚਾਰ ਸਾਲਾ ਬੱਚੇ ਨੇ ਗਰਭਵਤੀ ਮਾਂ 'ਤੇ ਚਲਾਈ ਗੋਲ਼ੀ * * * * ਆਬੂਧਾਬੀ 'ਚ ਖੁੱਲ੍ਹੀ ਭਾਰਤੀ ਦੀ ਕਿਸਮਤ, 19,35,49,500 ਰੁਪਏ ਦੀ ਨਿਕਲੀ ਲਾਟਰੀ * * * * 9000 ਕਰੋੜੀ ਧੋਖਾਧੜੀ ਕੇਸ 'ਚ ਘਿਰੇ ਵਿਜੇ ਮਾਲਿਆ ਨੂੰ ਬ੍ਰਿਟਿਸ਼ ਸਰਕਾਰ ਦਾ ਝਟਕਾ * * * * ਪ੍ਰਿਅੰਕਾ ਦੀ ਜ਼ਿੰਮੇਵਾਰੀ ਬਾਰੇ ਭਰਾ ਰਾਹੁਲ ਵੱਲੋਂ ਵੱਡਾ ਖੁਲਾਸਾ * * * * ਪੱਬਜੀ ਨੇ ਕੀਤੀ ਜਨਤਾ ਦੀਵਾਨੀ, ਖੁਦਕੁਸ਼ੀਆਂ ਦੇ ਰਾਹ ਪਏ ਨੌਜਵਾਨ * * * * ‘ਪਾਂਡਿਆ-ਰਾਹੁਲ’ ਮਾਮਲੇ ‘ਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ * * * * ਭਾਰਤ ’ਚ ਘਟੀ iPhones ਦੀ ਦੀਵਾਨਗੀ, ਮੰਗ 'ਚ ਗਿਰਾਵਟ * * * * ਨਵੇਂ ਆਏ ਆਈਫੋਨਾਂ 'ਚ ਆਈ ਵੱਡੀ ਸਮੱਸਿਆ * * * * ਕਾਲ ਡਰੌਪ ਹੋਣ ‘ਤੇ ਕੰਪਨੀਆਂ ਨੂੰ ਦੇਣਾ ਪਵੇਗਾ ਮੋਟਾ ਜ਼ੁਰਮਾਨਾ * * * * ਫ਼ੋਨ 'ਤੇ ਲਗਾਤਾਰ ਅੱਧਾ ਘੰਟਾ ਗੱਲ ਕਰਨ 'ਤੇ ਹੋ ਸਕਦਾ ਬ੍ਰੇਨ ਟਿਊਮਰ * * * * ਜ਼ਬਰਦਸਤ ਫ਼ੀਚਰਜ਼ ਵਾਲੇ ਬਜਟ ਫ਼ੋਨ Nokia 5.1 Plus ਦੀ ਪਹਿਲੀ ਸੇਲ ਸ਼ੁਰੂ * * * * ਆਖਰ ਕਦੋਂ ਪੂਰੀਆਂ ਹੋਣਗੀਆਂ ਭਾਰਤੀ ਸਿੱਖਾਂ ਦੀਆਂ ਸੱਧਰਾਂ..? ਸੰਤਾਲੀ ਦੇ ਜ਼ਖ਼ਮਾਂ 'ਤੇ ਮੱਲ੍ਹਮ ਲਾਉਣ ਦਾ ਵੇਲਾ! * * * * ਰਾਮ ਰਹੀਮ ਨੂੰ ਅਕਾਲ ਤਖ਼ਤ ਦੇ ਜਥੇਦਾਰਾਂ ਤੋਂ ਮੁਆਫ਼ੀ ਦਿਵਾਉਣ ਲਈ ਵੇਦਾਂਤੀ ਦੇ ਵੱਡੇ ਖੁਲਾਸੇ * * * * ਕਰਤਾਰਪੁਰ ਲਾਂਘਾ ਖੋਲ੍ਹਣ ਲਈ ਸਿੱਧੂ ਨੇ ਲਿਖੀ ਸੁਸ਼ਮਾ ਸਵਰਾਜ ਨੂੰ ਲੰਮੀ ਚਿੱਠੀ * * * * ਨਿੱਕ-ਪ੍ਰਿਅੰਕਾ ਵੱਲੋਂ ਜਲਦ ਹੀ ਵਿਆਹ ਦੀ ਤਿਆਰੀ * * * * ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਨਾਨਾ ਪਾਟੇਕਰ ਦੀ ‘ਹਾਉਸਫੁੱਲ-4’ * * * * ਦੋ ਮਿੰਟ ਦੇ ਟੀਜ਼ਰ 'ਚ ਕੰਗਨਾ ਨੇ ਦਿਖਾਏ 'ਮਣੀਕਰਨਿਕਾ' ਦੇ ਜਜ਼ਬਾਤ * * * * ‘ਦੁਸ਼ਹਿਰਾ’ 'ਚ ਕ੍ਰਾਈਮ ਨਾਲ ਜੱਫਾ ਲਾਉਣਗੇ ਨੀਲ ਨਿਤਿਨ * *
 
ਭਵਾਨੀਗੜ੍ਹ ਦਾ ਇਤਿਹਾਸਕ ਕਿਲਾ

ਭਵਾਨੀਗੜ੍ਹ: ਕਿਸੇ ਸਮੇਂ ਢੋਡਿਆਂ ਵਜੋਂ ਜਾਣੇ ਜਾਂਦੇ ਇਸ ਪਿੰਡ ਨੇ ਅੱਜ ਪੰਜਾਬ ਦੇ ਨਕਸ਼ੇ ’ਤੇ ਆਪਣੀ ਨਿਵੇਕਲੀ ਪਹਿਚਾਣ ਕਾਇਮ ਕਰ ਲਈ ਹੈ। ਲਗਪਗ 75 ਕੁ ਸਾਲ ਪਹਿਲਾਂ ਇਹ ਕਸਬਾ ਰਿਆਸਤ ਪਟਿਆਲਾਅੰਦਰ ਸੁਨਾਮ ਜ਼ਿਲ੍ਹੇ ਦੇ ਅਹਿਮ ਪ੍ਰਬੰਧਕੀ ਕੇਂਦਰ ਵਜੋਂ ਜਾਣਿਆ ਜਾਂਦਾ ਸੀ। ਉਸ ਸਮੇਂ ਸੁਨਾਮ ਜ਼ਿਲ੍ਹੇ ਦੀ ਭਵਾਨੀਗੜ੍ਹ ਇਕ ਅਹਿਮ ਤਹਿਸੀਲ ਸੀ ਅਤੇ ਇਸ ਅੰਦਰ ਚਾਰ ਥਾਣੇ ਭਵਾਨੀਗੜ੍ਹ, ਦਿੜ੍ਹਬਾ, ਸਮਾਣਾ ਤੇ ਸ਼ੁਤਰਾਣਾ ਸ਼ਾਮਲ ਸਨ। ਇੱਥੋਂ ਦਾ ਢਹਿ-ਢੇਰੀ ਹੋ ਕੇ ਆਪਣੀ ਹੋਂਦ ਗੁਆ ਚੁੱਕਿਆ ਕਿਲਾ ਇਤਿਹਾਸਕ ਮਹੱਤਤਾ ਰੱਖਦਾ ਹੈ। ਇਸ ਕਿਲੇ ਨੂੰ ਪਟਿਆਲੇ ਦੇ ਮਹਾਰਾਜਾ ਆਲਾ ਸਿੰਘ ਨੇ 1749 ਈਸਵੀ ਵਿੱਚ ਆਪਣੇ ਰਾਜ ਦੀ ਰੱਖਿਆ ਕਰਨ ਲਈ ਬਣਵਾਇਆ ਸੀ। 1781 ਈਸਵੀ ਵਿੱਚ ਜਦੋਂ ਪਟਿਆਲਾ ਦਾ ਮਹਾਰਾਜਾ ਸਾਹਿਬ ਸਿੰਘ ਗੱਦੀ ਉਤੇ ਬੈਠਿਆ ਤਾਂ ਉਸ ਦੀ ਉਮਰ ਕੇਵਲ 7 ਸਾਲ ਦੀ ਸੀ। ਜਦੋਂ 1794 ਈਸਵੀ ਵਿੱਚ ਮਰਾਠਿਆਂ ਨੇ ਪੰਜਾਬ ਉਤੇ ਹਮਲਾ ਕੀਤਾ ਤਾਂ ਰਾਣੀ ਸਾਹਿਬ ਕੌਰ ਨੇ ਆਪਣੀਆਂ ਫੌਜਾਂ ਨਾਲ ਇਸ ਹਮਲੇ ਦਾ ਮੁਕਾਬਲਾ ਕੀਤਾ ਅਤੇ ਅੰਤ ਇਸ ਲੜਾਈ ਵਿੱਚ ਮਰਾਠੇ ਹਾਰ ਕੇ ਇਕ ਵਾਰ ਤਾਂ ਮੈਦਾਨ ਛੱਡ ਕੇ ਭੱਜ ਗਏ ਪ੍ਰੰਤੂ ਬਾਅਦ ਵਿੱਚ ਦਰਬਾਰੀ ਸਾਜਿਸ਼ਾਂ ਕਾਰਨ ਰਾਣੀ ਸਾਹਿਬ ਕੌਰ ਨੂੰ ਮਹਾਰਾਜਾ ਸਾਹਿਬ ਸਿੰਘ ਨੇ ਭਵਾਨੀਗੜ੍ਹ ਕਿਲੇ ਵਿਚ ਕੈਦ ਕਰ ਦਿੱਤਾ। ਰਾਣੀ ਕਿਲੇ ਵਿੱਚੋਂ ਨਿਕਲ ਕੇ ਪਿੰਡ ਉਭਾਵਾਲ ਚਲੀ ਗਈ ਉਥੇ ਹੀ 1799 ਈਸਵੀ ਵਿੱਚ ਰਾਣੀ ਦੀ ਮੌਤ ਹੋ ਗਈ। ਕਾਫੀ ਸਮੇਂ ਬਾਅਦ ਇਸ ਕਿਲ੍ਹੇ ਵਿਚ ਭਵਾਨੀਗੜ੍ਹ ਦਾ ਥਾਣਾ ਸਥਾਪਤ ਕੀਤਾ ਗਿਆ। ਖਾੜਕੂਵਾਦ ਦੌਰਾਨ ਇਸ ਕਿਲੇ ਨੂੰ ਜ਼ਿਲ੍ਹਾ ਪੁਲੀਸ ਵੱਲੋਂ ਮੁੱਖ ਤਸੀਹਾ ਕੇਂਦਰ ਦੇ ਤੌਰ ’ਤੇ ਵੀ ਵਰਤਿਆ ਜਾਂਦਾ ਰਿਹਾ ਹੈ। ਲਗਪਗ 20 ਸਾਲਾਂ ਮਗਰੋਂ ਥਾਣਾ ਨਵੀਂ ਬਿਲਡਿੰਗ ਵਿੱਚ ਤਬਦੀਲ ਹੋ ਗਿਆ। ਸਮ

ਆਪਣੀ ਹੋਣੀ ਨੂੰ ਕੋਸ ਰਿਹਾ ‘ਕੋਸ ਮੀਨਾਰ’

ਸੁਨਾਮ, ਸੁਨਾਮ ਸ਼ਹਿਰ ਦੇ ਕੋਲੋਂ ਲੰਘਦੇ ਸਰਹਿੰਦ ਚੋਅ ਕੋਲ ਖੜਾ ‘ਕੋਸ ਮੀਨਾਰ’ ਅਪਣੀ ਹੋਣੀ ਨੂੰ ਕੋਸ ਰਿਹਾ ਪ੍ਰਤੀਤ ਹੁੰਦਾ ਹੈ। ਬੀਤੇ ਸਮੇਂ ਰਾਹਗੀਰਾਂ ਦਾ ਰਾਹ ਦਸੇਰਾ ‘ਕੋਸ ਮੀਨਾਰ’ ਅੱਜ ਕਿਸੇ ਅਜਿਹੇ ਹਮਦਰਦ ਦੀ ਰਾਹ ਵੇਖ ਰਿਹਾ ਹੈ ਜੋ ਇਸਨੂੰ ਖੇਰੂੰ-ਖੇਰੂੰ ਹੋਣ ਤੋਂ ਬਚਾ ਸਕੇ। ਇੱਥੋਂ ਦੇ ਬਹੁਤੇ ਲੋਕਾਂ ਨੂੰ ਨਹੀਂ ਪਤਾ ਕਿ ਸ਼ਹਿਰ ਵਿੱਚ ਸਦੀਆਂ ਪੁਰਾਣਾ ਕੋਸ ਮੀਨਾਰ ਮੌਜ਼ੂਦ ਹੈ। ਜਿਨ੍ਹਾਂ ਨੂੰ ਇਸ ਬਾਰੇ ਪਤਾ ਹੈ ਉਹ ਇਸ ਨੂੰ ਰਾਵਣ ਦੀ ਸਮਾਧ ਜਾਂ ਲੰਕਾ ਕਰਕੇ ਹੀ ਜਾਣਦੇ ਹਨ। ਸੁਨਾਮ ਦੇ ਬਹੁਤ ਥੋੜੇ ਲੋਕ ਹਨ, ਜੋ ਇਸ ਮੀਨਾਰ ਦੀ ਇਤਿਹਾਸਕ ਮੱਹਤਤਾ ਜਾਣਦੇ ਹਨ ਤੇ ਉਹ ਸਰਕਾਰ ਪਾਸੋਂ ਇਸਨੂੰ ਵਿਰਾਸਤੀ ਕੌਮੀ ਜਾਇਦਾਦ ਐਲਾਨੇ ਜਾਣ ਲਈ ਯਤਨਸ਼ੀਲ ਵੀ ਹਨ। ਸੁਨਾਮ ਦਾ ਸੱਭਿਆਚਾਰਕ ਇਤਿਹਾਸ ਲਿਖਣ ਵਾਲੇ ਸਾਹਿਤਕਾਰ ਜੰਗੀਰ ਸਿੰਘ ਰਤਨ ਨੇ ਆਪਣੀ ਪੁਸਤਕ ਵਿੱਚ ਇਸ ਦਾ ਜ਼ਿਕਰ ਕੀਤਾ ਹੈ। ਇਸ ਮੀਨਾਰ ਬਾਰੇ ਸੁਨਾਮ ਦੇ ਹੀ ਇੱਕ ਪੁਰਾਤਤਵ ਖੋਜੀ ਬਾਬੂ ਰਾਮੇਸ਼ਵਰ ਦਾਸ ਜਿੰਦਲ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਦੇ ਪੁਰਾਤਤਵ ਵਿਭਾਗ ਦੀ ਟੀਮ ਜੋ ਲਗਭਗ 1989 ਵਿੱਚ ਡਾ. ਦਵਿੰਦਰ ਹਾਂਡਾ ਦੀ ਅਗਵਾਈ ਵਿੱਚ ਸੁਨਾਮ ਆਈ ਸੀ ਮੁਤਾਬਕ ਇਹ ਕੋਸ ਮੀਨਾਰ ਸੱਤਵੀਂ ਸਦੀ ਵਿੱਚ ਭਾਰਤ ’ਤੇ ਰਾਜ ਕਰਨ ਵਾਲੇ ਪ੍ਰਤੀਹਾਰਾ ਰਾਜਿਆਂ ਦੇ ਸਮੇਂ ਦਾ ਹੈ। ਸ਼੍ਰੀ ਜਿੰਦਲ ਨੇ ਇਤਿਹਾਸਕਾਰ ਫ਼ੌਜਾ ਸਿੰਘ ਦੀ ਪੁਸਤਕ ‘ਸਰਹੰਦ ਥਰੂ ਏਜਜ਼’ ਦਾ ਹਵਾਲਾ ਦਿੰਦਿਆ ਦੱਸਿਆ ਕਿ 322 ਬੀ.ਸੀ. ਵਿੱਚ ਜਦੋਂ ਭਾਰਤ ’ਤੇ ਮੌਰੀਆ ਵੰਸ਼ ਦਾ ਰਾਜ ਸੀ ਉਸ ਸਮੇਂ ਸੁਨਾਮ ਰਾਹੀਂ ਇੱਕ ਰਸਤਾ ਜਾਂਦਾ ਸੀ ਜੋ ਭਾਰਤ ਨੂੰ ਮੱਧ ਏਸ਼ੀਆ ਦੇ ਖਿੱਤੇ ਨਾਲ ਜੋੜਦਾ ਸੀ। ਇਸ ਦੀ ਲੰਬਾਈ 2500 ਕਿਲੋਮੀਟਰ ਦੇ ਲਗਭਗ ਸੀ। ਇਸ ਰਾਹ ਨੂੰ ਉੱਤਰ-ਪੱਥ ਜਾਂ ਰਾਜ ਪੱਥ ਵੀ ਕਿਹਾ ਜਾਂਦਾ ਸੀ। ਸ਼੍

ਖੰਡਰ ਬਣ ਰਹੀ ਹੈ ਦੀਵਾਨ ਟੋਡਰ ਮਲ ਦੀ ਇਤਿਹਾਸਕ ਹਵੇਲੀ

ਫ਼ਤਹਿਗੜ੍ਹ ਸਾਹਿਬ, ਇਤਿਹਾਸਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸਥਿਤ ਸਿੱਖ ਜਗਤ ਦੀ ਮਹਾਨ ਧਰੋਹਰ ਦੀਵਾਨ ਟੋਡਰ ਮਲ ਦੀ ਹਵੇਲੀ ਖੰਡਰ ਬਣਦੀ ਜਾ ਰਹੀ ਹੈ। ਸਮੇਂ ਦੀਆਂ ਸਰਕਾਰਾਂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਵੇਲੀ ਦਾ ਸੰਭਾਲ ਵੱਲ ਧਿਆਨ ਨਹੀਂ ਦਿੱਤਾ। ਇਸ ਦੀ ਇਤਿਹਾਸਕ ਦਿੱਖ ਦਿਨੋਂ ਦਿਨ ਖੁਰ ਰਹੀ ਹੈ। ਕੰਧਾ ਢਹਿ ਢੇਰੀ ਹੋ ਗਈਆਂ ਹਨ। ਇਸ ਦੀ ਇਮਾਰਤਾਂ ਡਿਗਦੀਆਂ ਜਾ ਰਹੀਆਂ ਹਨ। ਦੀਵਾਨ ਟੋਡਰ ਮੱਲ ਦੀ ਹਵੇਲੀ ਦੀ ਹੋ ਰਹੀ ਦੁਰਦਸ਼ਾ ਕਾਰਨ ਸਿੱਖ ਸੰਗਤ ’ਚ ਰੋਸ ਪਾਇਆ ਜਾ ਰਿਹਾ ਹੈ। ਸ੍ਰੀ ਜੋਤੀ ਸਰੂਪ ਸਾਹਿਬ ਦੀ ਧਰਤੀ ਦੁਨੀਆਂ ਦੀ ਸਭ ਤੋਂ ਮਹਿੰਗੀ ਧਰਤੀ ਮੰਨਿਆ ਗਿਆ ਹੈ ਕਿਉਂਕਿ ਦੀਵਾਨ ਟੋਡਰ ਮੱਲ ਨੇ ਮੁਗ਼ਲ ਹਕੂਮਤ ਦੀਆਂ ਸ਼ਰਤਾਂ ’ਤੇ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਤੇ ਮਾਤਾ ਗੁਜਰ ਕੌਰ ਦਾ ਸਸਕਾਰ ਕਰਨ ਲਈ ਖੜ੍ਹੀਆਂ ਮੋਹਰਾਂ ਕਰਕੇ ਉਹ ਥਾਂ ਖਰੀਦੀ ਸੀ। ਇਸ ਕੰਮ ਲਈ ਦੀਵਾਨ ਟੋਡਰ ਮਲ ਨੇ ਆਪਣੀ ਸਾਰੀ ਜਾਇਦਾਦ ਤੇ ਦੌਲਤ ਸਿੱਖ ਕੌਮ ਦੇ ਲੇਖੇ ਲਗਾ ਦਿੱਤੀ ਸੀ। ਅੱਜ ਇਸ ਸਥਾਨ ’ਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸੁਸ਼ੋਭਿਤ ਹੈ। ਹਵੇਲੀ ਦੇ ਦਰਸ਼ਨਾਂ ਲਈ ਆਉਂਦੇ ਸਿੱਖ ਸ਼ਰਧਾਲੂ ਹਵੇਲੀ ਦੀ ਦੁਰਗਤੀ ’ਤੇ ਅਫ਼ਸੋਸ ਪ੍ਰਗਟ ਕਰਦੇ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਤੋਂ ਮੰਗ ਕੀਤੀ ਕਿ ਜਹਾਜ਼ੀ ਹਵੇਲੀ ਦੀ ਸੰਭਾਲ ਕੀਤੀ ਜਾਵੇ। ਹਵੇਲੀ ਵੇਖਣ ਆਏ ਸ਼ਰਧਾਲੂ ਸੇਮਜੀਤ ਸਿੰਘ ਨੇ ਦੱਸਿਆ ਕਿ ਦੀਵਾਨ ਟੋਡਰ ਮੱਲ ਨੇ ਸਿੱਖ ਕੌਮ ਲਈ ਸਭ ਕੁਝ ਨਿਛਾਵਰ ਕਰ ਦਿੱਤਾ, ਪਰ ਅੱਜ ਉਨ੍ਹਾਂ ਦੀ ਹਵੇਲੀ ਦੀ ਹਾਲਤ ਖਰਾਬ ਹੋ ਰਹੀ ਹੈ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੂੰ ਇਸ ਹਵੇਲੀ ਵੱਲ ਧਿਆਨ ਦੇਣ ਦੀ

ਭਵਾਨੀਗੜ੍ਹ ਦਾ ਇਤਿਹਾਸਕ ਕਿਲਾ

ਭਵਾਨੀਗੜ੍ਹ: ਕਿਸੇ ਸਮੇਂ ਢੋਡਿਆਂ ਵਜੋਂ ਜਾਣੇ ਜਾਂਦੇ ਇਸ ਪਿੰਡ ਨੇ ਅੱਜ ਪੰਜਾਬ ਦੇ ਨਕਸ਼ੇ ’ਤੇ ਆਪਣੀ ਨਿਵੇਕਲੀ ਪਹਿਚਾਣ ਕਾਇਮ ਕਰ ਲਈ ਹੈ। ਲਗਪਗ 75 ਕੁ ਸਾਲ ਪਹਿਲਾਂ ਇਹ ਕਸਬਾ ਰਿਆਸਤ ਪਟਿਆਲਾਅੰਦਰ ਸੁਨਾਮ ਜ਼ਿਲ੍ਹੇ ਦੇ ਅਹਿਮ ਪ੍ਰਬੰਧਕੀ ਕੇਂਦਰ ਵਜੋਂ ਜਾਣਿਆ ਜਾਂਦਾ ਸੀ। ਉਸ ਸਮੇਂ ਸੁਨਾਮ ਜ਼ਿਲ੍ਹੇ ਦੀ ਭਵਾਨੀਗੜ੍ਹ ਇਕ ਅਹਿਮ ਤਹਿਸੀਲ ਸੀ ਅਤੇ ਇਸ ਅੰਦਰ ਚਾਰ ਥਾਣੇ ਭਵਾਨੀਗੜ੍ਹ, ਦਿੜ੍ਹਬਾ, ਸਮਾਣਾ ਤੇ ਸ਼ੁਤਰਾਣਾ ਸ਼ਾਮਲ ਸਨ। ਇੱਥੋਂ ਦਾ ਢਹਿ-ਢੇਰੀ ਹੋ ਕੇ ਆਪਣੀ ਹੋਂਦ ਗੁਆ ਚੁੱਕਿਆ ਕਿਲਾ ਇਤਿਹਾਸਕ ਮਹੱਤਤਾ ਰੱਖਦਾ ਹੈ। ਇਸ ਕਿਲੇ ਨੂੰ ਪਟਿਆਲੇ ਦੇ ਮਹਾਰਾਜਾ ਆਲਾ ਸਿੰਘ ਨੇ 1749 ਈਸਵੀ ਵਿੱਚ ਆਪਣੇ ਰਾਜ ਦੀ ਰੱਖਿਆ ਕਰਨ ਲਈ ਬਣਵਾਇਆ ਸੀ। 1781 ਈਸਵੀ ਵਿੱਚ ਜਦੋਂ ਪਟਿਆਲਾ ਦਾ ਮਹਾਰਾਜਾ ਸਾਹਿਬ ਸਿੰਘ ਗੱਦੀ ਉਤੇ ਬੈਠਿਆ ਤਾਂ ਉਸ ਦੀ ਉਮਰ ਕੇਵਲ 7 ਸਾਲ ਦੀ ਸੀ। ਜਦੋਂ 1794 ਈਸਵੀ ਵਿੱਚ ਮਰਾਠਿਆਂ ਨੇ ਪੰਜਾਬ ਉਤੇ ਹਮਲਾ ਕੀਤਾ ਤਾਂ ਰਾਣੀ ਸਾਹਿਬ ਕੌਰ ਨੇ ਆਪਣੀਆਂ ਫੌਜਾਂ ਨਾਲ ਇਸ ਹਮਲੇ ਦਾ ਮੁਕਾਬਲਾ ਕੀਤਾ ਅਤੇ ਅੰਤ ਇਸ ਲੜਾਈ ਵਿੱਚ ਮਰਾਠੇ ਹਾਰ ਕੇ ਇਕ ਵਾਰ ਤਾਂ ਮੈਦਾਨ ਛੱਡ ਕੇ ਭੱਜ ਗਏ ਪ੍ਰੰਤੂ ਬਾਅਦ ਵਿੱਚ ਦਰਬਾਰੀ ਸਾਜਿਸ਼ਾਂ ਕਾਰਨ ਰਾਣੀ ਸਾਹਿਬ ਕੌਰ ਨੂੰ ਮਹਾਰਾਜਾ ਸਾਹਿਬ ਸਿੰਘ ਨੇ ਭਵਾਨੀਗੜ੍ਹ ਕਿਲੇ ਵਿਚ ਕੈਦ ਕਰ ਦਿੱਤਾ। ਰਾਣੀ ਕਿਲੇ ਵਿੱਚੋਂ ਨਿਕਲ ਕੇ ਪਿੰਡ ਉਭਾਵਾਲ ਚਲੀ ਗਈ ਉਥੇ ਹੀ 1799 ਈਸਵੀ ਵਿੱਚ ਰਾਣੀ ਦੀ ਮੌਤ ਹੋ ਗਈ। ਕਾਫੀ ਸਮੇਂ ਬਾਅਦ ਇਸ ਕਿਲ੍ਹੇ ਵਿਚ ਭਵਾਨੀਗੜ੍ਹ ਦਾ ਥਾਣਾ ਸਥਾਪਤ ਕੀਤਾ ਗਿਆ। ਖਾੜਕੂਵਾਦ ਦੌਰਾਨ ਇਸ ਕਿਲੇ ਨੂੰ ਜ਼ਿਲ੍ਹਾ ਪੁਲੀਸ ਵੱਲੋਂ ਮੁੱਖ ਤਸੀਹਾ ਕੇਂਦਰ ਦੇ ਤੌਰ ’ਤੇ ਵੀ ਵਰਤਿਆ ਜਾਂਦਾ ਰਿਹਾ ਹੈ। ਲਗਪਗ 20 ਸਾਲਾਂ ਮਗਰੋਂ ਥਾਣਾ ਨਵੀਂ ਬਿਲਡਿੰਗ ਵਿੱਚ ਤਬਦੀਲ ਹੋ ਗਿਆ। ਸਮ

Visitors :1069190