Call us : 00000

Breaking News

* * ਪੁਨਰਜੋਤ, ਪੰਜਾਬ ਭਵਨ ਕਨੇਡਾ ਅਤੇ ਕੈਂਬਰਿਜ ਸਕੂਲ ਵੱਲੋਂ ਨੇਤਰਹੀਣਾਂ ਲਈ ਮੈਗਾ ਮਿਊਜਿਕ ਮੁਕਾਬਲੇ 19 ਨਵੰਬਰ ਨੂੰ। * * * * ਕਰਤਾਰਪੁਰ ਲਾਂਘਾ ਖੁਲਣ ਤੇ ਸੰਗਤਾਂ ਵਿਚ ਭਾਰੀ ਉਤਸ਼ਾਹ-ਰਣਜੀਤ ਸਿੰਘ ਖੁਰਾਣਾ * * * * ਖ਼ਾਲਸਾ ਕਾਲਜ ਡੁਮੇਲੀ ਦੇ ਵਿਦਿਆਰਥੀ ਗੁਰਪ੍ਰੀਤ ਸਿੰਘ ਨੂੰ 100X4 ਰੀਲੇਅ ਦੌੜ ਲਈ ਰਾਜ ਪੱਧਰ ‘ਤੇ ਚੁਣਿਆ * * * * ਸਰਬ ਨੌਜਵਾਨ ਸਭਾ ਨੇ ਸਮਾਜ ਸੇਵਾ ‘ਚ ਵਢਮੁੱਲਾ ਯੋਗਦਾਨ ਪਾਉਣ ਲਈ ਕੀਤਾ ਪ੍ਰਵਾਸੀ ਭਾਰਤੀਆਂ ਦਾ ਸਨਮਾਨ * * * * ਚਹੇੜੂ ਰੇਲਵੇ ਸਟੇਸ਼ਨ ਬਾਹਰੋਂ ਪੱਤਰਕਾਰ ਦਾ ਮੋਟਰਸਾਇਕਲ ਹੋਇਆ ਚੋਰੀ * * * * ਪ੍ਰਾਈਵੇਟ ਹਸਪਤਾਲਾਂ ਤੋਂ ਸਿਹਤ ਵਿਭਾਗ ਨੂੰ ਮਿਲ ਰਿਹਾ ਸਹਿਯੋਗ – ਸਿਵਲ ਸਰਜਨ * * * * ਪੰਜਾਬੀਆਂ ਨੂੰ ਆਪਣੇ ਅਮੀਰ ਵਿਰਸੇ ਨੂੰ ਸੰਭਾਲਣ ਦੀ ਅਤੀ ਜਰੂਰਤ ਹੈ-ਦਲਜੀਤ ਸਹੋਤਾ * * * * ਮੋਹਨ ਲਾਲ ਉਪੱਲ ਡੀ.ਏ.ਵੀ. ਕਾਲਜ ਫਗਵਾੜਾ ਵਿਖੇ ਪੰਜਾਬ ਦਿਵਸ ਮਨਾਇਆ ਗਿਆ * * * * 550 ਸਾਲਾਂ ਦੇ ਮੱਦੇਨਜਰ ਵੱਖ ਵੱਖ ਜਿਲਿਆਂ ਤੋਂ ਆਏ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ ਨੇ ਕੀਤਾ ਜੁਆਇਨ * * * * ਮੇਅਰ ਅਰੁਣ ਖੋਸਲਾ ਨੇ ਸ਼ੁਰੂ ਕਰਵਾਇਆ ਵਾਰਡ ਨੰਬਰ 6 ਅਤੇ 7 ਦੀਆਂ ਸੜਕਾਂ ਦੇ ਪੈਚ ਵਰਕਰ ਦਾ ਕੰਮ * * * * ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਰਕ ਦੁਆਰਾ ਵਿਦਿਆਰਥੀਆਂ ਨੂੰ ਇਤਿਹਾਸਿਕ ਯਾਤਰਾ ਕਰਵਾਈ * * * * ਮੰਡੀਆਂ ਵਿਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਕੰਮ ਤਸੱਲੀ ਬਖਸ਼ ਚਲ ਰਿਹੈ - ਮੰਗਲ ਦਾਸ ਪਡਵਾਲ * * * * 550 ਸਾਲਾਂ ਮੱਦੇਨਜਰ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ – ਸਿਵਲ ਸਰਜਨ ਡਾ.ਜਸਮੀਤ ਕੌਰ ਬਾਵਾ * * * * ਖ਼ਾਲਸਾ ਕਲਾਜੀਏਟ ਸਕੂਲ ਡੁਮੇਲੀ ਵਲੋਂ ਜਿਲ੍ਹਾ ਪੱਧਰੀ ਸਕੂਲੀ ਖੇਡਾਂ ਅੰਡਰ-19 ਲੜਕੇ ਵਲੋਂ ਅਥਲੈਟਿਕਸ ਵਿਚ ਮਾਰੀਆਂ ਮੱਲਾਂ * * * * ਗੁਰੂ ਨਾਨਕ ਬਿਰਧ, ਅਪਾਹਜ ਅਤੇ ਅਨਾਥ ਆਸ਼ਰਮ, ਵਿਰਕ ਦਾ ਦੌਰਾ ਕੀਤਾ * * * * ਸਰਬ ਨੌਜਵਾਨ ਸਭਾ ਨੇ ਕਰਵਾਇਆ 29ਵਾਂ ਸਾਲਾਨਾ ਭਗਵਤੀ ਜਾਗਰਣ * * * * ਰੋਟਰੀ ਕਲੱਬ ਫਗਵਾੜਾ ਨੌਰਥ ਨੇ ਸਿਵਲ ਹਸਪਤਾਲ ‘ਚ ਸਥਾਪਤ ਦਵਾ ਬੈਕਂ ਨੂੰ ਭੇਂਟ ਕੀਤੀਆਂ ਦਵਾਈਆਂ * * * * ਕਮਲਾ ਨਹਿਰੂ ਕਾਲਜ ਵਿਖੇ ਹੋਇਆ ਨੁੱਕੜ ਨਾਟਕ * * * * ਬਲੱਡ ਬੈਂਕ ‘ਚ ਲਾਇਆ ਮਾਤਾ ਠਾਕੁਰ ਦੇਵੀ ਸੇਠੀ ਯਾਦਗਾਰੀ 382ਵਾਂ ਦੰਦਾ ਅਤੇ ਜਬਾੜਿਆਂ ਦਾ ਫਰੀ ਕੈਂਪ * * * * ਰਾਮਗੜ੍ਹੀਆ ਇੰਸਟੀਚਿਊਟ ਆਫ ਮਨੈਜ਼ਮੈਂਟ ਐਂਡ ਅਡਵਾਂਸ ਸਟੱਡੀਜ਼ ਦੇ ਵਿਦਿਆਰਥੀਆਂ ਨੇ ਆਈ.ਕੇ.ਗੁਜ਼ਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਕਰਵਾਏ ਗਏ ਮੁਕਾਬਲਿਆਂ ‘ਚ ਲਿਆ ਹਿੱਸਾ * * * * ਸੁਲਤਾਨਪੁਰ ਲੋਧੀ ਵਿਖੇ ਹੁਣ ਤੋਂ ਮਿਲੇਗੀ ਆਈ.ਸੀ.ਯੂ. ਦੀ ਸਹੂਲਤ 550 ਸਾਲਾਂ ਪ੍ਰਕਾਸ਼ਉਤਸਵ ਦੇ ਸੰਬੰਧ ਵਿੱਚ ਸਿਹਤ ਮੰਤਰੀ ਵੱਲੋਂ ਕੀਤਾ ਗਿਆ ਉਦਘਾਟਨ * * * * ਫਗਵਾੜਾ ਦੇ ਮੇਅਰ ਅਰੁਣ ਖੋਸਲਾ ਨੇ ਛਠ ਪੂਜਾ ਸੰਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ * * * * ਸਰਬ ਨੌਜਵਾਨ ਸਭਾ ਨੇ 29ਵੇਂ ਸਲਾਨਾ ਸਮਾਗਮ ਦੌਰਾਨ 12 ਜਰੂਰਤਮੰਦ ਜੋੜਿਆਂ ਦੇ ਕਰਵਾਏ ਸਮੂਹਿਕ ਵਿਆਹ * * * * ਸਰਬ ਨੌਜਵਾਨ ਸਭਾ ਨੇ 29ਵੇਂ ਸਲਾਨਾ ਸਮਾਗਮ ਦੌਰਾਨ 12 ਜਰੂਰਤਮੰਦ ਜੋੜਿਆਂ ਦੇ ਕਰਵਾਏ ਸਮੂਹਿਕ ਵਿਆਹ * * * * “ਹਰੀ ਦੀਵਾਲੀ ਤੇ ਪਲਾਸਟਿਕ ਤੋਂ ਤੋਬਾ” ਦੇ ਨਾਅਰੇ ਨਾਲ ਸਕਾਊਟਿੰਗ ਕੈਂਪ ਹੋਇਆ ਸਮਾਪਤ * “ਓਂਕਾਰ ਸਿੰਘ ਤੇ ਨੀਟਾ ਕਸ਼ਪਯ ਜੀ ਨੇ ਸਟਾਫ਼ ਨੂੰ ਹੱਲਾਸ਼ੇਰੀ ਤੇ ਬੱਚਿਆਂ ਨੂੰ ਦੀਵਾਲੀ ਦੀ ਵਧਾਈ ਭੇਜੀ” * * * * ਸਕੇਪ ਸੰਸਥਾ ਵਲੋਂ ਕਵੀ ਦਰਬਾਰ ਕਰਵਾਇਆ ਗਿਆ * -ਕਵੀ ਦਰਬਾਰ ਮੌਕੇ ਨਗੀਨਾ ਸਿੰਘ ਬਲੱਗਣ ਦੀ ਧਾਰਮਿਕ ਪੁਸਤਕ ‘ਸਫ਼ਲ ਪਾਂਧੀ‘ ਦੀ ਘੁੰਡ ਚੁਕਾਈ ਕੀਤੀ * * * * ਸਰਬ ਨੌਜਵਾਨ ਸਭਾ ਅਤੇ ਚੜ੍ਹਦੀ ਕਲਾ ਸਿੱਖ ਆਰਗਨਾਈਜੇਸ਼ਨ ਵਲੋਂ ਲੜਕੀਆਂ ਦੇ ਸਾਮੂਹਿਕ ਵਿਆਹ ਸਮਾਗਮ ਅੱਜ * * * * ਗੁਰੂ ਨਾਨਕ ਦੇਵ ਜੀ ਦੀ ਜੀਵਨੀ 'ਤੇ ਬਣੀ ਪਹਿਲੀ ਅੰਗਰੇਜ਼ੀ ਡਾਕੂਮੈਂਟਰੀ ਫ਼ਿਲਮ ਨੂੰ ਮਿਲਿਆ ਸਰਬੋਤਮ ਨਿਰਦੇਸ਼ਨ ਦਾ ਪੁਰਸਕਾਰ * * * * ਭਾਰਤ-ਪਾਕਿ ਚਾਹੁੰਣ ਤਾਂ ਟਰੰਪ ਕਸ਼ਮੀਰ ਮਸਲੇ 'ਤੇ ਵਿਚੋਲਗੀ ਲਈ ਤਿਆਰ-ਅਮਰੀਕਾ * * * * ਦੀਵਾਲੀ ਤੋਂ ਪਹਿਲਾਂ ਬੁਰੀ ਤਰ੍ਹਾਂ ਖ਼ਰਾਬ ਹੋਈ ਦਿੱਲੀ ਦੀ ਹਵਾ * *
 
ਕ੍ਰਿਸ ਗੇਲ ਨਹੀਂ ਹੋਇਆ ਸੀ ਮਾਲਸ਼ ਵਾਲੀ ਸਾਹਮਣੇ ਨੰਗਾ..? ਮਾਣਹਾਨੀ ਕੇਸ ਜਿੱਤਿਆ

ਸਿਡਨੀ: ਵੈਸਟਇੰਡੀਜ਼ ਦੇ ਧਮਾਕੇਦਾਰ ਬੱਲੇਬਾਜ਼ ਕ੍ਰਿਸ ਗੇਲ ਨੇ ਆਸਟ੍ਰੇਲੀਆ ਵਿੱਚ ਫੇਅਰਫੈਕਸ ਮੀਡੀਆ ਖਿਲਾਫ ਮਾਣਹਾਨੀ ਦਾ ਮੁਕੱਦਮਾ ਜਿੱਤ ਲਿਆ ਹੈ। ਸੋਮਵਾਰ ਨੂੰ ਆਸਟ੍ਰੇਲੀਆ ਦੇ ਨਿਊ ਸਾਊਥ ਵੇਲਸ ਵਿੱਚ ਸੁਪਰੀਮ ਕੋਰਟ ਨੇ ਮੀਡੀਆ ਕੰਪਨੀ ਵੱਲੋਂ ਛਾਪੀ ਗਈ ਖ਼ਬਰ ਨੂੰ ਗ਼ੈਰ-ਪ੍ਰਮਾਣਿਤ ਪਾਉਂਦਿਆਂ ਆਪਣਾ ਫੈਸਲਾ ਸੁਣਾਇਆ। ਮੀਡੀਆ ਕੰਪਨੀ ਨੇ ਗੇਲ ‘ਤੇ ਇਲਜ਼ਾਮ ਲਾਏ ਸੀ ਕਿ 2015 ਵਿਸ਼ਵ ਕੱਪ ਦੌਰਾਨ ਗੇਲ ਨੇ ਮਾਲਸ਼ ਕਰਨ ਵਾਲੀ ਔਰਤ ਸਾਹਮਣੇ ਕੱਪੜੇ ਉਤਾਰ ਦਿੱਤੇ ਸਨ। ਫੇਅਰਫੈਕਸ ਨਾਂ ਦੇ ਮੀਡੀਆ ਗਰੁੱਪ ਨੇ ਇੱਕ ਰਿਪੋਰਟ ਪ੍ਰਕਾਸ਼ਤ ਕਰਕੇ ਇਹ ਇਲਜ਼ਾਮ ਲਾਏ ਸਨ। ਇਸ ਤੋਂ ਬਾਅਦ ਗੇਲ ਨੇ ਆਸਟ੍ਰੇਲੀਆ ਦੇ ਇਸ ਮੀਡੀਆ ਸਮੂਹ ਖਿਲਾਫ ਮਾਣਹਾਣੀ ਦਾ ਮੁਕੱਦਮਾ ਦਰਜ ਕਰਾਇਆ ਸੀ। ਗੇਲ ਨੂੰ ਇਸ ਮੁਕੱਦਮੇ ਵਿੱਚ ਜਿੱਤ ਮਿਲੀ ਹੈ। ਵੈਸਟਇੰਡੀਜ਼ ਟੀਮ ਦੀ ਮਹਿਲਾ ਥੈਰੇਪਿਸਟ ਨੇ ਗੇਲ ‘ਤੇ ਭੈੜੇ ਵਿਹਾਰ ਦਾ ਇਲਜ਼ਾਮ ਲਾਇਆ ਸੀ। ਵਿਸ਼ਵ ਕੱਪ ਦੌਰਾਨ ਕ੍ਰਿਸ ਗੇਲ ਨੇ ਉਸ ਔਰਤ ਦੇ ਸਾਹਮਣੇ ਆਪਣਾ ਤੌਲੀਆ ਖੋਲ੍ਹ ਦਿੱਤਾ ਸੀ ਤੇ ਨਗਨ ਹੋ ਗਿਆ ਸੀ, ਜਿਸ ‘ਤੇ ਉਹ ਰੋਣ ਲੱਗ ਗਈ ਸੀ। ਇਸ ਮਾਮਲੇ ਬਾਰੇ ਫੇਅਰਫੈਕਸ ਮੀਡੀਆ ਨੇ ਖ਼ਬਰਾਂ ਛਾਪੀਆਂ ਸਨ। ਫੇਅਰਫੈਕਸ ਮੀਡੀਆ ਸਮੂਹ ਦੇ ਸਬੰਧਤ ਦ ਸਿਡਨੀ ਮਾਰਨਿੰਗ ਹੇਰਾਲਡ, ਦ ਏਜ਼ ਤੇ ਦ ਕੈਨਬਰਾ ਟਾਈਮਜ਼ ਨੇ ਇਸ ਮਾਮਲੇ ਵਿੱਚ ਖ਼ਬਰਾਂ ਪ੍ਰਕਾਸ਼ਿਤ ਕੀਤੀਆਂ ਸਨ। ਗੇਲ ਤੇ ਉਨ੍ਹਾਂ ਦੀ ਟੀਮ ਦੇ ਸਾਥੀ ਖਿਡਾਰੀ ਡਵੇਨ ਸਮਿੱਥ ਨੇ ਇਸ ਘਟਨਾ ਤੋਂ ਸਾਫ਼ ਤੌਰ ‘ਤੇ ਇਨਕਾਰ ਕੀਤਾ ਸੀ। ਇਸ ਤੋਂ ਬਾਅਦ ਅਦਾਲਤ ਨੇ ਗੇਲ ਦੇ ਪੱਖ ਵਿੱਚ ਫੈਸਲਾ ਸੁਣਾਇਆ ਹੈ। ਜੱਜਾਂ ਨੇ ਪਾਇਆ ਕਿ ਮੀਡੀਆ ਕੰਪਨੀ ਆਪਣੀ ਪ੍ਰਕਾਸ਼ਿਤ ਕੀਤੀ ਹੋਈ ਰਿਪੋਰਟ ਦੇ ਪੱਖ ਵਿੱਚ ਸਬੂਤ ਨਹੀਂ ਸੀ ਦੇ ਸਕੀ। ਫੈਸਲੇ ‘ਤੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕ੍ਰਿਸ ਗੇਲ ਨੇ ਕਿਹਾ ਕਿ ਉਹ ਇੱਥੇ ਆਪਣੀ ਸ਼ਖ਼ਸੀਅਤ ਦੇ ਬਚਾਅ ਲਈ ਆਇਆ ਸੀ। ਉਸ ਨੇ ਕਿਹਾ ਕਿ ਉਸ ਨੂੰ ਪੈਸੇ ਦੀ ਚਿੰਤਾ ਨਹੀਂ ਸੀ ਬਲਕਿ ਆਪਣੇ ਚਰਿੱਤਰ ਦੀ ਬਹੁਤ ਚਿੰਤਾ ਸੀ। ਉਧਰ ਦੂਜੇ ਪਾਸੇ ਖ਼ਬਰ ਪ੍ਰਕਾਸ਼ਿਤ ਕਰਨ ਵਾਲੀ ਕੰਪਨੀ ਇਸ ਫੈਸਲੇ ਵਿਰੁੱਧ ਅਪੀਲ ਕਰਨ ਦਾ ਵਿਚਾਰ ਕਰ ਰਹੀ ਹੈ। ਕੰਪਨੀ ਮੁਤਾਬਕ ਉਹ ਚਾਹੁੰਦੀ ਹੈ ਕਿ ਮੌਜੂਦਾ ਜੱਜਾਂ ਦੀ ਥਾਂ ‘ਤੇ ਨਵੇਂ ਸਿਰੇ ਤੋਂ ਮੁਕੱਦਮਾ ਚਲਾਇਆ ਜਾਵੇ।






Visitors :1126097