Call us : 00000

Breaking News

* * ਹੁਣ ਕਿਸ ਦੇ ਹੱਥ ਹੋਏਗੀ ਪੰਜਾਬ ਪੁਲਿਸ ਦੀ ਕਮਾਨ ? * * * * ਐਮਜਾਨ ਤੋਂ ਬਾਅਦ ਫਲਿੱਪਕਾਰਟ ਨੇ ਕੀਤੀ ਦਰਬਾਰ ਸਾਹਿਬ ਦੀ ਬੇਅਦਬੀ * * * * ਆਸਟ੍ਰੇਲੀਆਂ 'ਚ ਇਤਿਹਾਸ ਦਾ ਸਭ ਤੋਂ ਵੱਡਾ ਹੜ੍ਹ, 20 ਹਜ਼ਾਰ ਘਰ ਖ਼ਤਰੇ ’ਚ, ਸੜਕਾਂ ’ਤੇ ਘੁੰਮ ਰਹੇ ਸੱਪ ਤੇ ਮਗਰਮੱਛ * * * * ਸਵਾਈਨ ਫਲੂ ਦੇ ਕਹਿਰ ਨੇ ਧਾਰਿਆ ਗੰਭੀਰ ਰੂਪ, 30 ਮੌਤਾਂ, 250 ਬਿਮਾਰੀ * * * * ਮਹਿੰਗੇ ਵਿਆਹਾਂ 'ਤੇ ਸਰਕਾਰੀ ਸ਼ਿਕੰਜ਼ਾ, ਦਹੇਜ ਲਈ ਵੀ ਰਕਮ ਤੈਅ * * * * ਅਮਰੀਕਾ ’ਤੇ ਵੱਡਾ ਸੰਕਟ, ਟਰੰਪ ਐਮਰਜੈਂਸੀ ਲਾਉਣ ਲਈ ਤਿਆਰ * * * * ਸਰ੍ਹਾਣੇ ਰੱਖੀ ਬੰਦੂਕ ਬਣੀ ਜਾਨ ਦਾ ਖੌਅ, ਚਾਰ ਸਾਲਾ ਬੱਚੇ ਨੇ ਗਰਭਵਤੀ ਮਾਂ 'ਤੇ ਚਲਾਈ ਗੋਲ਼ੀ * * * * ਆਬੂਧਾਬੀ 'ਚ ਖੁੱਲ੍ਹੀ ਭਾਰਤੀ ਦੀ ਕਿਸਮਤ, 19,35,49,500 ਰੁਪਏ ਦੀ ਨਿਕਲੀ ਲਾਟਰੀ * * * * 9000 ਕਰੋੜੀ ਧੋਖਾਧੜੀ ਕੇਸ 'ਚ ਘਿਰੇ ਵਿਜੇ ਮਾਲਿਆ ਨੂੰ ਬ੍ਰਿਟਿਸ਼ ਸਰਕਾਰ ਦਾ ਝਟਕਾ * * * * ਪ੍ਰਿਅੰਕਾ ਦੀ ਜ਼ਿੰਮੇਵਾਰੀ ਬਾਰੇ ਭਰਾ ਰਾਹੁਲ ਵੱਲੋਂ ਵੱਡਾ ਖੁਲਾਸਾ * * * * ਪੱਬਜੀ ਨੇ ਕੀਤੀ ਜਨਤਾ ਦੀਵਾਨੀ, ਖੁਦਕੁਸ਼ੀਆਂ ਦੇ ਰਾਹ ਪਏ ਨੌਜਵਾਨ * * * * ‘ਪਾਂਡਿਆ-ਰਾਹੁਲ’ ਮਾਮਲੇ ‘ਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ * * * * ਭਾਰਤ ’ਚ ਘਟੀ iPhones ਦੀ ਦੀਵਾਨਗੀ, ਮੰਗ 'ਚ ਗਿਰਾਵਟ * * * * ਨਵੇਂ ਆਏ ਆਈਫੋਨਾਂ 'ਚ ਆਈ ਵੱਡੀ ਸਮੱਸਿਆ * * * * ਕਾਲ ਡਰੌਪ ਹੋਣ ‘ਤੇ ਕੰਪਨੀਆਂ ਨੂੰ ਦੇਣਾ ਪਵੇਗਾ ਮੋਟਾ ਜ਼ੁਰਮਾਨਾ * * * * ਫ਼ੋਨ 'ਤੇ ਲਗਾਤਾਰ ਅੱਧਾ ਘੰਟਾ ਗੱਲ ਕਰਨ 'ਤੇ ਹੋ ਸਕਦਾ ਬ੍ਰੇਨ ਟਿਊਮਰ * * * * ਜ਼ਬਰਦਸਤ ਫ਼ੀਚਰਜ਼ ਵਾਲੇ ਬਜਟ ਫ਼ੋਨ Nokia 5.1 Plus ਦੀ ਪਹਿਲੀ ਸੇਲ ਸ਼ੁਰੂ * * * * ਆਖਰ ਕਦੋਂ ਪੂਰੀਆਂ ਹੋਣਗੀਆਂ ਭਾਰਤੀ ਸਿੱਖਾਂ ਦੀਆਂ ਸੱਧਰਾਂ..? ਸੰਤਾਲੀ ਦੇ ਜ਼ਖ਼ਮਾਂ 'ਤੇ ਮੱਲ੍ਹਮ ਲਾਉਣ ਦਾ ਵੇਲਾ! * * * * ਰਾਮ ਰਹੀਮ ਨੂੰ ਅਕਾਲ ਤਖ਼ਤ ਦੇ ਜਥੇਦਾਰਾਂ ਤੋਂ ਮੁਆਫ਼ੀ ਦਿਵਾਉਣ ਲਈ ਵੇਦਾਂਤੀ ਦੇ ਵੱਡੇ ਖੁਲਾਸੇ * * * * ਕਰਤਾਰਪੁਰ ਲਾਂਘਾ ਖੋਲ੍ਹਣ ਲਈ ਸਿੱਧੂ ਨੇ ਲਿਖੀ ਸੁਸ਼ਮਾ ਸਵਰਾਜ ਨੂੰ ਲੰਮੀ ਚਿੱਠੀ * * * * ਨਿੱਕ-ਪ੍ਰਿਅੰਕਾ ਵੱਲੋਂ ਜਲਦ ਹੀ ਵਿਆਹ ਦੀ ਤਿਆਰੀ * * * * ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਨਾਨਾ ਪਾਟੇਕਰ ਦੀ ‘ਹਾਉਸਫੁੱਲ-4’ * * * * ਦੋ ਮਿੰਟ ਦੇ ਟੀਜ਼ਰ 'ਚ ਕੰਗਨਾ ਨੇ ਦਿਖਾਏ 'ਮਣੀਕਰਨਿਕਾ' ਦੇ ਜਜ਼ਬਾਤ * * * * ‘ਦੁਸ਼ਹਿਰਾ’ 'ਚ ਕ੍ਰਾਈਮ ਨਾਲ ਜੱਫਾ ਲਾਉਣਗੇ ਨੀਲ ਨਿਤਿਨ * * * * ਪਿਛਲੇ 15 ਮਹੀਨਿਆਂ ’ਚ ਭਾਰਤ ਨੇ ਜਿੱਤੇ ਸਭ ਤੋਂ ਜ਼ਿਆਦਾ ਵਨਡੇ * * * * ਪ੍ਰੋ ਕਬੱਡੀ ਲੀਗ 2018: 5 ਸੀਜ਼ਨਾਂ ’ਚ ਫੇਲ੍ਹ ਰਹੀ ਦਿੱਲੀ ਦੀ ਟੀਮ ’ਚ ਵੱਡਾ ਫੇਰਬਦਲ * * * * ਏਸ਼ੀਆ ਕੱਪ: ਆਖਰੀ ਗੇਂਦ 'ਤੇ ਭਾਰਤ ਨੇ ਜਿੱਤਿਆ 7ਵਾਂ ਖਿਤਾਬ * * * * IND vs BAN: ਭਾਰਤੀ ਗੇਂਦਬਾਜ਼ਾਂ ਦੀ ਵਾਪਸੀ, ਬੰਗਲਾਦੇਸ਼ 213 ’ਤੇ 8 * * * * IND vs BAN ਫਾਈਨਲ 'ਚ ਬੰਗਲਾਦੇਸ਼ ਦੀ ਤੇਜ਼ ਸ਼ੁਰੂਆਤ * * * * ਕਿਸਾਨਾਂ ਦੇ ਰੋਹ ਤੋਂ ਡਰੇ ਹੋਟਲ ਵਾਲੇ, 5 ਸਟਾਰ ਹੋਟਲ 'ਚ ਖਾਧਾ ਮੁਫਤ ਖਾਣਾ * *
 
ਆਸਟ੍ਰੇਲੀਆ ਔਰਤ ਨੂੰ 14 ਸਾਲਾ ਲੜਕੇ ਦਾ ਯੌਨ ਸੋਸ਼ਣ ਕਰਨ ਦੇ ਦੋਸ਼ ਵਿਚ 4 ਸਾਲ ਜੇਲ

ਸਿਡਨੀ- ਆਸਟ੍ਰੇਲੀਆ ਵਿਚ ਰਹਿਣ ਵਾਲੀ ਇਕ ਔਰਤ ਨੂੰ 14 ਸਾਲਾ ਲੜਕੇ ਦਾ ਯੌਨ ਸੋਸ਼ਣ ਕਰਨ ਦੇ ਦੋਸ਼ ਵਿਚ 4 ਸਾਲ ਜੇਲ ਦੀ ਸਜ਼ਾ ਹੋ ਗਈ ਹੈ। ਉਸ ਉੱਤੇ ਦੋਸ਼ ਹੈ ਕਿ ਉਸ ਨੇ ਆਪਣੀ 14 ਸਾਲਾ ਬੇਟੀ ਦੇ ਦੋਸਤ ਨਾਲ ਸੰਬੰਧ ਬਣਾਏ ਅਤੇ ਗਰਭਵਤੀ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇਸ ਔਰਤ ਨੇ ਸਾਲ 2014 ਵਿਚ ਪਹਿਲੀ ਵਾਰੀ ਲੜਕੇ ਨਾਲ ਸੰਬੰਧ ਬਣਾਏ ਸਨ। ਪੁਲਿਸ ਨੂੰ ਜਦੋਂ ਇਸ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਔਰਤ ਤੋਂ ਪੁੱਛਗਿੱਛ ਕੀਤੀ। ਔਰਤ ਨੇ ਪਹਿਲਾਂ ਕਿਹਾ ਕਿ ਉਸ ਦੇ ਪੇਟ ਵਿਚ ਪਲ ਰਿਹਾ ਬੱਚਾ ਉਸ ਦੇ ਪਤੀ ਦਾ ਹੈ ਪਰ ਜਦੋਂ ਪੁਲਿਸ ਨੇ ਔਰਤ ਦੇ ਬੱਚੇ ਦਾ ਡੀ ਐੱਨ ਏ ਟੈਸਟ ਕਰਵਾਇਆ ਤਾਂ ਹੈਰਾਨ ਕਰ ਦੇਣ ਵਾਲੇ ਸੱਚ ਦਾ ਖੁਲਾਸਾ ਹੋਇਆ। ਇਸ ਰਿਪੋਰਟ ਮਗਰੋਂ ਔਰਤ ਨੂੰ 14 ਸਾਲਾ ਲੜਕੇ ਦਾ ਯੌਨ ਸ਼ੋਸ਼ਣ ਕਰਨ ਦਾ ਦੋਸ਼ੀ ਪਾਇਆ ਗਿਆ। ਦੱਸਿਆ ਗਿਆ ਹੈ ਕਿ ਔਰਤ ਜਦੋਂ ਪਹਿਲੀ ਵਾਰ ਆਪਣੀ ਧੀ ਦੇ ਦੋਸਤ ਨਾਲ ਸੰਪਰਕ ਵਿਚ ਆਈ, ਉਦੋਂ ਉਸ ਦੀ ਉਮਰ 33 ਸਾਲ ਸੀ। ਇਸ ਦੌਰਾਨ ਉਸ ਦਾ ਆਪਣੇ ਪਤੀ ਨਾਲ ਝਗੜਾ ਚੱਲ ਰਿਹਾ ਸੀ ਅਤੇ ਦੋਵੇਂ ਤਲਾਕ ਲੈਣਾ ਚਾਹੁੰਦੇ ਸਨ। ਅਦਾਲਤ ਨੇ ਕੇਸ ਦੀ ਸੁਣਵਾਈ ਕਰਦੇ ਹੋਏ ਪਾਇਆ ਕਿ ਔਰਤ ਨੇ ਲੜਕੇ ਨੂੰ ਆਪਣੇ ਘਰ ਬੁਲਾ ਕੇ ਪਹਿਲਾਂ ਸ਼ਰਾਬ ਪਿਲਾਈ ਤੇ ਫਿਰ ਨਸ਼ੇ ਦੀਆਂ ਗੋਲੀਆਂ ਦਿੱਤੀਆਂ। ਇਸ ਮਗਰੋਂ ਉਸ ਨਾਲ ਸੰਬੰਧ ਬਣਾਏ। ਉਸ ਨੇ ਕੁੱਲ ਤਿੰਨ ਵਾਰੀ ਲੜਕੇ ਨਾਲ ਸੰਬੰਧ ਬਣਾਏ। ਅਦਾਲਤ ਨੇ ਪਾਇਆ ਕਿ ਔਰਤ ਲੜਕੇ ਨੂੰ ਆਪਣੀਆਂ ਅਸ਼ਲੀਲ ਤਸਵੀਰਾਂ ਵੀ ਭੇਜਦੀ ਸੀ, ਜੋ ਕਿਸੇ ਨਾਬਾਲਗ ਨਾਲ ਜ਼ਬਰਦਸਤੀ ਕਰਨ ਦੇ ਘੇਰੇ ਵਿਚ ਆਉਂਦਾ ਹੈ। ਅਦਾਲਤ ਨੇ ਕਿਹਾ ਕਿ ਔਰਤ ਨੇ ਲੜਕੇ ਦਾ ਜੀਵਨ ਬਰਬਾਦ ਕੀਤਾ ਹੈ, ਇਸ ਲਈ ਉਸ ਨੂੰ ਸਖਤ ਸਜ਼ਾ ਮਿਲੇਗੀ। ਅਦਾਲਤ ਨੇ ਔਰਤ ਨੂੰ ਚਾਰ ਸਾਲ ਜੇਲ ਦੀ ਸਜ਼ਾ ਸੁਣਾਈ, ਜਿਸ ਵਿਚ ਦੋ ਸਾਲ ਦੀ ਜੇਲ ਕੱਟਣ ਮਗਰੋਂ ਉਸ ਨੂੰ ਜਮਾਨਤ ਮਿਲ ਸਕੇਗੀ। ਇਸ ਦੌਰਾਨ ਔਰਤ ਨੂੰ ਜੇਲ ਵਿਚ ਬੱਚੇ ਦੀ ਦੇਖਭਾਲ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।






Visitors :993896