Call us : 00000

Breaking News

* * ਮਾਂ ਚਿੰਤਪੁਰਨੀ ਨਿਸ਼ਕਾਮ ਚੈਰੀਟੇਬਲ ਸੁਸਾਇਟੀ ਨੇ ਕਰਵਾਇਆ 39ਵਾਂ ਰਾਸ਼ਨ ਵੰਡ ਸਮਾਗਮ * * * * ਕਾਂਗਰਸ ਦੀ ਇਕਜੁਟਤਾ ਨੇ ਤੈਅ ਕੀਤੀ ਜਿਮਨੀ ਚੋਣ ‘ਚ ਪਾਰਟੀ ਦੀ ਇਤਿਹਾਸਕ ਜਿੱਤ - ਦਲਜੀਤ ਰਾਜੂ * ਹਰ ਵਰਕਰ ਦਾ ਸਹਿਯੋਗ ਲਈ ਕੀਤਾ ਧੰਨਵਾਦ * * * * ਤ੍ਰਿਤੀਆ ਚਰਨ,ਸਵਰਨ ਪੰਖ ਸਕਾਊਟਿੰਗ ਕੈਂਪ ਸਮਾਰਟ ਰੁੜਕਾ ਕੁੜੀਆਂ ਵਿੱਚ ਹੋਇਆ ਸ਼ੁਰੂ *“ਸਕਾਊਟਿੰਗ ਚੰਗੇ ਇਨਸਾਨ ਤੇ ਨਾਗਰਿਕ ਪੈਦਾ ਕਰਦੀ ਹੈ:ਡੀ.ਈ.ਓ ਸ.ਰਾਮਪਾਲ ਸਿੰਘ” * * * * ਬੈਂਕਾਂ ਦੇ ਰਲੇਵੇਂ ਦੇ ਵਿਰੋਧ ਵਿਚ ਫਗਵਾੜਾ ਦੇ ਬੈਂਕਾਂ ‘ਚ ਅੱਜ ਕੰਮਕਾਜ ਰਿਹਾ ਠੱਪ * * * * ਹਲਕਾ ਫਗਵਾੜਾ ਵਿਚ ਵੋਟਾਂ ਦਾ ਕੰਮ ਅਮਨ-ਅਮਾਨ ਨਾਲ ਚੜ੍ਹਿਆ ਨੇਪਰੇ *ਸ਼ਾਂਤੀ ਤੇ ਸਦਭਾਵਨਾ ਬਣਾਈ ਰੱਖਣ ਲਈ ਡਿਪਟੀ ਕਮਿਸ਼ਨਰ ਵੱਲੋਂ ਵੋਟਰਾਂ ਦਾ ਧੰਨਵਾਦ * * * * ਹਲਕਾ ਫਗਵਾੜਾ ਵਿਚ ਵੋਟਾਂ ਦਾ ਕੰਮ ਅਮਨ-ਅਮਾਨ ਨਾਲ ਚੜ੍ਹਿਆ ਨੇਪਰੇ *ਸ਼ਾਂਤੀ ਤੇ ਸਦਭਾਵਨਾ ਬਣਾਈ ਰੱਖਣ ਲਈ ਡਿਪਟੀ ਕਮਿਸ਼ਨਰ ਵੱਲੋਂ ਵੋਟਰਾਂ ਦਾ ਧੰਨਵਾਦ * * * * ਹੁਣ ਕਿਸ ਦੇ ਹੱਥ ਹੋਏਗੀ ਪੰਜਾਬ ਪੁਲਿਸ ਦੀ ਕਮਾਨ ? * * * * ਐਮਜਾਨ ਤੋਂ ਬਾਅਦ ਫਲਿੱਪਕਾਰਟ ਨੇ ਕੀਤੀ ਦਰਬਾਰ ਸਾਹਿਬ ਦੀ ਬੇਅਦਬੀ * * * * ਆਸਟ੍ਰੇਲੀਆਂ 'ਚ ਇਤਿਹਾਸ ਦਾ ਸਭ ਤੋਂ ਵੱਡਾ ਹੜ੍ਹ, 20 ਹਜ਼ਾਰ ਘਰ ਖ਼ਤਰੇ ’ਚ, ਸੜਕਾਂ ’ਤੇ ਘੁੰਮ ਰਹੇ ਸੱਪ ਤੇ ਮਗਰਮੱਛ * * * * ਸਵਾਈਨ ਫਲੂ ਦੇ ਕਹਿਰ ਨੇ ਧਾਰਿਆ ਗੰਭੀਰ ਰੂਪ, 30 ਮੌਤਾਂ, 250 ਬਿਮਾਰੀ * * * * ਮਹਿੰਗੇ ਵਿਆਹਾਂ 'ਤੇ ਸਰਕਾਰੀ ਸ਼ਿਕੰਜ਼ਾ, ਦਹੇਜ ਲਈ ਵੀ ਰਕਮ ਤੈਅ * * * * ਅਮਰੀਕਾ ’ਤੇ ਵੱਡਾ ਸੰਕਟ, ਟਰੰਪ ਐਮਰਜੈਂਸੀ ਲਾਉਣ ਲਈ ਤਿਆਰ * * * * ਸਰ੍ਹਾਣੇ ਰੱਖੀ ਬੰਦੂਕ ਬਣੀ ਜਾਨ ਦਾ ਖੌਅ, ਚਾਰ ਸਾਲਾ ਬੱਚੇ ਨੇ ਗਰਭਵਤੀ ਮਾਂ 'ਤੇ ਚਲਾਈ ਗੋਲ਼ੀ * * * * ਆਬੂਧਾਬੀ 'ਚ ਖੁੱਲ੍ਹੀ ਭਾਰਤੀ ਦੀ ਕਿਸਮਤ, 19,35,49,500 ਰੁਪਏ ਦੀ ਨਿਕਲੀ ਲਾਟਰੀ * * * * 9000 ਕਰੋੜੀ ਧੋਖਾਧੜੀ ਕੇਸ 'ਚ ਘਿਰੇ ਵਿਜੇ ਮਾਲਿਆ ਨੂੰ ਬ੍ਰਿਟਿਸ਼ ਸਰਕਾਰ ਦਾ ਝਟਕਾ * * * * ਪ੍ਰਿਅੰਕਾ ਦੀ ਜ਼ਿੰਮੇਵਾਰੀ ਬਾਰੇ ਭਰਾ ਰਾਹੁਲ ਵੱਲੋਂ ਵੱਡਾ ਖੁਲਾਸਾ * * * * ਪੱਬਜੀ ਨੇ ਕੀਤੀ ਜਨਤਾ ਦੀਵਾਨੀ, ਖੁਦਕੁਸ਼ੀਆਂ ਦੇ ਰਾਹ ਪਏ ਨੌਜਵਾਨ * * * * ‘ਪਾਂਡਿਆ-ਰਾਹੁਲ’ ਮਾਮਲੇ ‘ਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ * * * * ਭਾਰਤ ’ਚ ਘਟੀ iPhones ਦੀ ਦੀਵਾਨਗੀ, ਮੰਗ 'ਚ ਗਿਰਾਵਟ * * * * ਨਵੇਂ ਆਏ ਆਈਫੋਨਾਂ 'ਚ ਆਈ ਵੱਡੀ ਸਮੱਸਿਆ * * * * ਕਾਲ ਡਰੌਪ ਹੋਣ ‘ਤੇ ਕੰਪਨੀਆਂ ਨੂੰ ਦੇਣਾ ਪਵੇਗਾ ਮੋਟਾ ਜ਼ੁਰਮਾਨਾ * * * * ਫ਼ੋਨ 'ਤੇ ਲਗਾਤਾਰ ਅੱਧਾ ਘੰਟਾ ਗੱਲ ਕਰਨ 'ਤੇ ਹੋ ਸਕਦਾ ਬ੍ਰੇਨ ਟਿਊਮਰ * * * * ਜ਼ਬਰਦਸਤ ਫ਼ੀਚਰਜ਼ ਵਾਲੇ ਬਜਟ ਫ਼ੋਨ Nokia 5.1 Plus ਦੀ ਪਹਿਲੀ ਸੇਲ ਸ਼ੁਰੂ * * * * ਆਖਰ ਕਦੋਂ ਪੂਰੀਆਂ ਹੋਣਗੀਆਂ ਭਾਰਤੀ ਸਿੱਖਾਂ ਦੀਆਂ ਸੱਧਰਾਂ..? ਸੰਤਾਲੀ ਦੇ ਜ਼ਖ਼ਮਾਂ 'ਤੇ ਮੱਲ੍ਹਮ ਲਾਉਣ ਦਾ ਵੇਲਾ! * * * * ਰਾਮ ਰਹੀਮ ਨੂੰ ਅਕਾਲ ਤਖ਼ਤ ਦੇ ਜਥੇਦਾਰਾਂ ਤੋਂ ਮੁਆਫ਼ੀ ਦਿਵਾਉਣ ਲਈ ਵੇਦਾਂਤੀ ਦੇ ਵੱਡੇ ਖੁਲਾਸੇ * * * * ਕਰਤਾਰਪੁਰ ਲਾਂਘਾ ਖੋਲ੍ਹਣ ਲਈ ਸਿੱਧੂ ਨੇ ਲਿਖੀ ਸੁਸ਼ਮਾ ਸਵਰਾਜ ਨੂੰ ਲੰਮੀ ਚਿੱਠੀ * * * * ਨਿੱਕ-ਪ੍ਰਿਅੰਕਾ ਵੱਲੋਂ ਜਲਦ ਹੀ ਵਿਆਹ ਦੀ ਤਿਆਰੀ * * * * ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਨਾਨਾ ਪਾਟੇਕਰ ਦੀ ‘ਹਾਉਸਫੁੱਲ-4’ * * * * ਦੋ ਮਿੰਟ ਦੇ ਟੀਜ਼ਰ 'ਚ ਕੰਗਨਾ ਨੇ ਦਿਖਾਏ 'ਮਣੀਕਰਨਿਕਾ' ਦੇ ਜਜ਼ਬਾਤ * * * * ‘ਦੁਸ਼ਹਿਰਾ’ 'ਚ ਕ੍ਰਾਈਮ ਨਾਲ ਜੱਫਾ ਲਾਉਣਗੇ ਨੀਲ ਨਿਤਿਨ * *
 
ਅੰਬ ਹੀ ਨਹੀਂ ਇਸ ਦੀ ਗਿਟਕ ਦੇ ਵੀ ਹਨ ਕਈ ਫਾਇਦੇ

ਨਵੀਂ ਦਿੱਲੀ— ਗਰਮੀਆਂ ਸ਼ੁਰੂ ਹੁੰਦੇ ਹੀ ਲੋਕ ਅੰਬ ਖਾਣਾ ਸ਼ੁਰੂ ਕਰ ਦਿੰਦੇ ਹਨ। ਇਸ ਨੂੰ ਫਲਾਂ ਦਾ ਰਾਜਾ ਮੰਨਿਆ ਜਾਂਦਾ ਹੈ। ਇਹ ਫਲ ਸੁਆਦ 'ਚ ਬਹੁਤ ਹੀ ਰਸੀਲਾ ਹੁੰਦਾ ਹੈ। ਇਸ ਨੂੰ ਦੇਖਦੇ ਹੀ ਮੂੰਹ 'ਚ ਪਾਣੀ ਆਉਣ ਲੱਗਦਾ ਹੈ। ਅੰਬ ਦਾ ਫਲ ਹੀ ਨਹੀਂ ਇਸ ਦੀ ਗਿਟਕ ਵੀ ਸਿਹਤ ਲਈ ਬਹੁਤ ਹੀ ਫਾਇਦੇਮੰਦ ਹੁੰਦੀ ਹੈ। ਆਯੁਰਵੇਦ ਇਲਾਜ 'ਚ ਇਸ ਦੀ ਗਿਟਕ ਬਹੁਤ ਹੀ ਕੰਮ ਦੀ ਚੀਜ਼ ਹੈ। ਇਸ ਨਾਲ ਕਈ ਹੈਲਥ ਸਬੰਧੀ ਸਮੱਸਿਆਵਾਂ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਅੰਬ ਦੀ ਗਿਟਕ ਨੂੰ ਘਰੇਲੂ ਉਪਾਅ 'ਚ ਵੀ ਵਰਤੋਂ ਕਰ ਸਕਦੇ ਹੋ। ਅੱਜ ਅਸੀਂ ਤੁਹਾਨੂੰ ਇਹ ਦੱਸਣ ਜਾ ਰਹੇ ਹਾਂ ਕਿ ਇਸ ਨੂੰ ਕਿ ਤੁਸੀਂ ਇਸ ਨੂੰ ਕਿਹੜੀ-ਕਿਹੜੀ ਬੀਮਾਰੀ 'ਚ ਅਤੇ ਕਿਵੇਂ ਵਰਤੋ ਕਰ ਸਕਦੇ ਹੋ। 1. ਵਾਰ-ਵਾਰ ਦਸਤ ਲੱਗਣਾ ਦਸਤ ਦੀ ਸਮੱਸਿਆ ਹੋਣ 'ਤੇ ਅੰਬ ਦੀ ਗਿਟਕ ਬਹੁਤ ਹੀ ਕੰਮ ਦੀ ਚੀਜ਼ ਹੈ। ਇਸ ਨੂੰ ਵਰਤੋਂ 'ਚ ਲਿਆਉਣ ਲਈ ਅੰਬ ਦੀ ਗਿਟਕ,ਬੀਲ, ਗਿਰੀ ਅਤੇ ਮਿਸ਼ਰੀ ਦੀ ਬਰਾਬਰ ਮਾਤਰਾ ਲੈ ਕੇ ਪੀਸ ਲਓ। ਦਿਨ 'ਚ ਇਸ ਦੇ ਦੋ-ਦੋ ਚੱਮਚ ਤਿੰਨ ਵਾਰ ਖਾਓ। ਤੁਹਾਨੂੰ ਇਸ ਸਮੱਸਿਆ ਤੋਂ ਬਹੁਤ ਜਲਦੀ ਛੁਟਕਾਰਾ ਮਿਲ ਜਾਵੇਗਾ। ਜੇ ਤੁਹਾਨੂੰ ਦਸਤ 'ਚ ਖੂਨ ਆ ਰਿਹਾ ਹੈ ਤਾਂ ਅੰਬ ਦੀ ਗਿਟਕ ਨੂੰ ਪੀਸ ਕੇ ਲੱਸੀ 'ਚ ਮਿਲਾ ਕੇ ਪੀਓ। 2. ਦੰਦਾਂ ਨੂੰ ਸਿਹਤਮੰਦ ਰੱਖੇ ਦੰਦਾਂ ਲਈ ਇਸ ਦੀ ਮੰਜਨ ਬਣਾਉਣ ਲਈ ਅੰਬ ਦੀ ਗਿਟਕ ਨੂੰ ਪੀਸ ਕੇ ਪਾਊਡਰ ਬਣਾ ਲਓ। ਫਿਰ ਅੰਬ ਦੇ ਪੱਤਿਆਂ ਨੂੰ ਸੁੱਕਾ ਕੇ ਜਲਾਓ ਅਤੇ ਪੀਸ ਲਓ। ਫਿਰ ਇਸ ਨੂੰ ਗਿਟਕ ਦੇ ਪਾਊਡਰ 'ਚ ਮਿਲਾ ਕੇ ਛਾਣਨੀ ਨਾਲ ਛਾਣ ਲਓ। ਹਰ ਰੋਜ਼ ਇਸ ਮੰਜਨ ਦੀ ਵਰਤੋਂ ਨਾਲ ਦੰਦ ਸਫੈਦ ਅਤੇ ਮਜ਼ਬੂਤ ਹੁੰਦੇ ਹਨ। ਇਸ ਨਾਲ ਦੰਦਾਂ ਦੀਆਂ ਸਮੱਸਿਆਵਾਂ ਜਿਵੇਂ ਦੰਦਾਂ ਦਾ ਹਿਲਣਾ, ਦਰਦ ਹੋਣਾ ਅਤੇ ਮਸੂੜਿਆਂ 'ਚੋਂ ਖੂਨ ਨਿਕਲਣ ਆਦਿ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। 3. ਕੋਲੈਸਟਰੋਲ ਲੇਵਲ ਨੂੰ ਘੱਟ ਕਰੇ ਅੰਬ ਦੀ ਗਿਟਕ ਖਰਾਬ ਕੋਲੈਸਟਰੋਲ ਦੇ ਲੇਵਲ ਨੂੰ ਘੱਟ ਕਰਦਾ ਹੈ। ਜਿਸ ਨਾਲ ਬਲੱਡ ਸ਼ੂਗਰ ਦੀ ਸਮੱਸਿਆ ਤੋਂ ਰਾਹਤ ਮਿਲਦੀ ਹੈ। 4. ਵਾਲਾਂ ਦੀ ਸਮੱਸਿਆ ਤੋਂ ਪਾਓ ਛੁਟਕਾਰਾ ਅੰਬ ਦੀ ਗਿਟਕ ਦਾ ਤੇਲ ਸਫੈਦ ਵਾਲਾਂ ਅਤੇ ਗੰਜੇਪਨ ਤੋਂ ਛੁਟਕਾਰਾ ਦਿਵਾਉਣ 'ਚ ਮਦਦ ਕਰਦਾ ਹੈ। ਇਸ ਨੂੰ ਬਣਾਉਣ ਲਈ 10 ਤੋਂ 12 ਅੰਬ ਦੀਆਂ ਗਿਟਕਾਂ ਨੂੰ ਗਿਰੀ ਲੈ ਕੇ ਉਸ 'ਚ ਚੰਗੀ ਤਰ੍ਹਾਂ ਨਾਲ ਸੁੱਕਾ ਲਓ। ਫਿਰ ਇਸ ਨੂੰ ਪੀਸ ਕੇ ਕੱਪੜੇ ਦੀ ਮਦਦ ਨਾਲ ਛਾਣ ਲਓ ਅਤੇ ਫਿਰ ਇਸ ਨੂੰ ਨਾਰੀਅਲ ਦੇ ਤੇਲ 'ਚ ਚੰਗੀ ਤਰ੍ਹਾਂ ਪਕਾਓ। ਫਿਰ ਇਸ ਤੇਲ ਨੂੰ ਰੋਜ਼ਾਨਾ ਸਿਰ 'ਤੇ ਲਗਾਓ। 5. ਹਾਰਟ ਦੀ ਸਮੱਸਿਆ ਤੋਂ ਮਿਲੇ ਰਾਹਤ ਬੀ.ਪੀ. ਹਾਈ ਹੋਣ 'ਤੇ ਅੰਬ ਦੀ ਗਿਟਕ ਦੀ ਵਰਤੋਂ ਸੀਮਿਤ ਮਾਤਰਾ 'ਚ ਕੀਤੀ ਜਾਂਦੀ ਹੈ ਤਾਂ ਦਿਲ ਦੀਆਂ ਬੀਮਾਰੀਆਂ ਤੋਂ ਬੱਚਿਆ ਜਾ ਸਕਦਾ ਹੈ। 6. ਮਾਹਾਵਾਰੀ 'ਚ ਜ਼ਿਆਦਾ ਬਲੀਡਿੰਗ ਨੂੰ ਰੋਕੇ ਜਿਨ੍ਹਾਂ ਲੜਕੀਆਂ ਨੂੰ ਮਾਹਾਵਾਰੀ 'ਚ ਬਹੁਤ ਜ਼ਿਆਦਾ ਬਲੀਡਿੰਗ ਹੋਵੇ ਉਨ੍ਹਾਂ ਲਈ ਅੰਬ ਦੀ ਗਿਟਕ ਦੀ ਵਰਤੋਂ ਬਹੁਤ ਕਾਰਗਾਰ ਉਪਾਅ ਹੈ। ਇਸ ਦੀ ਵਰਤੋਂ ਕਰਨ ਨਾਲ ਦਹੀਂ 'ਚ ਗਿਟਕ ਦਾ ਚੂਰਨ ਅਤੇ ਨਮਕ ਮਿਲਾ ਕੇ ਖਾਓ।






Visitors :1069238