Call us : 00000

Breaking News

* * ਹੁਣ ਕਿਸ ਦੇ ਹੱਥ ਹੋਏਗੀ ਪੰਜਾਬ ਪੁਲਿਸ ਦੀ ਕਮਾਨ ? * * * * ਐਮਜਾਨ ਤੋਂ ਬਾਅਦ ਫਲਿੱਪਕਾਰਟ ਨੇ ਕੀਤੀ ਦਰਬਾਰ ਸਾਹਿਬ ਦੀ ਬੇਅਦਬੀ * * * * ਆਸਟ੍ਰੇਲੀਆਂ 'ਚ ਇਤਿਹਾਸ ਦਾ ਸਭ ਤੋਂ ਵੱਡਾ ਹੜ੍ਹ, 20 ਹਜ਼ਾਰ ਘਰ ਖ਼ਤਰੇ ’ਚ, ਸੜਕਾਂ ’ਤੇ ਘੁੰਮ ਰਹੇ ਸੱਪ ਤੇ ਮਗਰਮੱਛ * * * * ਸਵਾਈਨ ਫਲੂ ਦੇ ਕਹਿਰ ਨੇ ਧਾਰਿਆ ਗੰਭੀਰ ਰੂਪ, 30 ਮੌਤਾਂ, 250 ਬਿਮਾਰੀ * * * * ਮਹਿੰਗੇ ਵਿਆਹਾਂ 'ਤੇ ਸਰਕਾਰੀ ਸ਼ਿਕੰਜ਼ਾ, ਦਹੇਜ ਲਈ ਵੀ ਰਕਮ ਤੈਅ * * * * ਅਮਰੀਕਾ ’ਤੇ ਵੱਡਾ ਸੰਕਟ, ਟਰੰਪ ਐਮਰਜੈਂਸੀ ਲਾਉਣ ਲਈ ਤਿਆਰ * * * * ਸਰ੍ਹਾਣੇ ਰੱਖੀ ਬੰਦੂਕ ਬਣੀ ਜਾਨ ਦਾ ਖੌਅ, ਚਾਰ ਸਾਲਾ ਬੱਚੇ ਨੇ ਗਰਭਵਤੀ ਮਾਂ 'ਤੇ ਚਲਾਈ ਗੋਲ਼ੀ * * * * ਆਬੂਧਾਬੀ 'ਚ ਖੁੱਲ੍ਹੀ ਭਾਰਤੀ ਦੀ ਕਿਸਮਤ, 19,35,49,500 ਰੁਪਏ ਦੀ ਨਿਕਲੀ ਲਾਟਰੀ * * * * 9000 ਕਰੋੜੀ ਧੋਖਾਧੜੀ ਕੇਸ 'ਚ ਘਿਰੇ ਵਿਜੇ ਮਾਲਿਆ ਨੂੰ ਬ੍ਰਿਟਿਸ਼ ਸਰਕਾਰ ਦਾ ਝਟਕਾ * * * * ਪ੍ਰਿਅੰਕਾ ਦੀ ਜ਼ਿੰਮੇਵਾਰੀ ਬਾਰੇ ਭਰਾ ਰਾਹੁਲ ਵੱਲੋਂ ਵੱਡਾ ਖੁਲਾਸਾ * * * * ਪੱਬਜੀ ਨੇ ਕੀਤੀ ਜਨਤਾ ਦੀਵਾਨੀ, ਖੁਦਕੁਸ਼ੀਆਂ ਦੇ ਰਾਹ ਪਏ ਨੌਜਵਾਨ * * * * ‘ਪਾਂਡਿਆ-ਰਾਹੁਲ’ ਮਾਮਲੇ ‘ਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ * * * * ਭਾਰਤ ’ਚ ਘਟੀ iPhones ਦੀ ਦੀਵਾਨਗੀ, ਮੰਗ 'ਚ ਗਿਰਾਵਟ * * * * ਨਵੇਂ ਆਏ ਆਈਫੋਨਾਂ 'ਚ ਆਈ ਵੱਡੀ ਸਮੱਸਿਆ * * * * ਕਾਲ ਡਰੌਪ ਹੋਣ ‘ਤੇ ਕੰਪਨੀਆਂ ਨੂੰ ਦੇਣਾ ਪਵੇਗਾ ਮੋਟਾ ਜ਼ੁਰਮਾਨਾ * * * * ਫ਼ੋਨ 'ਤੇ ਲਗਾਤਾਰ ਅੱਧਾ ਘੰਟਾ ਗੱਲ ਕਰਨ 'ਤੇ ਹੋ ਸਕਦਾ ਬ੍ਰੇਨ ਟਿਊਮਰ * * * * ਜ਼ਬਰਦਸਤ ਫ਼ੀਚਰਜ਼ ਵਾਲੇ ਬਜਟ ਫ਼ੋਨ Nokia 5.1 Plus ਦੀ ਪਹਿਲੀ ਸੇਲ ਸ਼ੁਰੂ * * * * ਆਖਰ ਕਦੋਂ ਪੂਰੀਆਂ ਹੋਣਗੀਆਂ ਭਾਰਤੀ ਸਿੱਖਾਂ ਦੀਆਂ ਸੱਧਰਾਂ..? ਸੰਤਾਲੀ ਦੇ ਜ਼ਖ਼ਮਾਂ 'ਤੇ ਮੱਲ੍ਹਮ ਲਾਉਣ ਦਾ ਵੇਲਾ! * * * * ਰਾਮ ਰਹੀਮ ਨੂੰ ਅਕਾਲ ਤਖ਼ਤ ਦੇ ਜਥੇਦਾਰਾਂ ਤੋਂ ਮੁਆਫ਼ੀ ਦਿਵਾਉਣ ਲਈ ਵੇਦਾਂਤੀ ਦੇ ਵੱਡੇ ਖੁਲਾਸੇ * * * * ਕਰਤਾਰਪੁਰ ਲਾਂਘਾ ਖੋਲ੍ਹਣ ਲਈ ਸਿੱਧੂ ਨੇ ਲਿਖੀ ਸੁਸ਼ਮਾ ਸਵਰਾਜ ਨੂੰ ਲੰਮੀ ਚਿੱਠੀ * * * * ਨਿੱਕ-ਪ੍ਰਿਅੰਕਾ ਵੱਲੋਂ ਜਲਦ ਹੀ ਵਿਆਹ ਦੀ ਤਿਆਰੀ * * * * ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਨਾਨਾ ਪਾਟੇਕਰ ਦੀ ‘ਹਾਉਸਫੁੱਲ-4’ * * * * ਦੋ ਮਿੰਟ ਦੇ ਟੀਜ਼ਰ 'ਚ ਕੰਗਨਾ ਨੇ ਦਿਖਾਏ 'ਮਣੀਕਰਨਿਕਾ' ਦੇ ਜਜ਼ਬਾਤ * * * * ‘ਦੁਸ਼ਹਿਰਾ’ 'ਚ ਕ੍ਰਾਈਮ ਨਾਲ ਜੱਫਾ ਲਾਉਣਗੇ ਨੀਲ ਨਿਤਿਨ * * * * ਪਿਛਲੇ 15 ਮਹੀਨਿਆਂ ’ਚ ਭਾਰਤ ਨੇ ਜਿੱਤੇ ਸਭ ਤੋਂ ਜ਼ਿਆਦਾ ਵਨਡੇ * * * * ਪ੍ਰੋ ਕਬੱਡੀ ਲੀਗ 2018: 5 ਸੀਜ਼ਨਾਂ ’ਚ ਫੇਲ੍ਹ ਰਹੀ ਦਿੱਲੀ ਦੀ ਟੀਮ ’ਚ ਵੱਡਾ ਫੇਰਬਦਲ * * * * ਏਸ਼ੀਆ ਕੱਪ: ਆਖਰੀ ਗੇਂਦ 'ਤੇ ਭਾਰਤ ਨੇ ਜਿੱਤਿਆ 7ਵਾਂ ਖਿਤਾਬ * * * * IND vs BAN: ਭਾਰਤੀ ਗੇਂਦਬਾਜ਼ਾਂ ਦੀ ਵਾਪਸੀ, ਬੰਗਲਾਦੇਸ਼ 213 ’ਤੇ 8 * * * * IND vs BAN ਫਾਈਨਲ 'ਚ ਬੰਗਲਾਦੇਸ਼ ਦੀ ਤੇਜ਼ ਸ਼ੁਰੂਆਤ * * * * ਕਿਸਾਨਾਂ ਦੇ ਰੋਹ ਤੋਂ ਡਰੇ ਹੋਟਲ ਵਾਲੇ, 5 ਸਟਾਰ ਹੋਟਲ 'ਚ ਖਾਧਾ ਮੁਫਤ ਖਾਣਾ * *
 
ਲੱਸੀ ਪੀਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਫਾਇਦੇ

ਨਵੀਂ ਦਿੱਲੀ— ਸਾਡੇ ਆਲੇ-ਦੁਆਲੇ ਸ਼ਾਇਦ ਹੀ ਕੋਈ ਅਜਿਹਾ ਇਨਸਾਨ ਹੋਵੇਗਾ ਜਿਸ ਨੂੰ ਲੱਸੀ ਦਾ ਸੁਆਦ ਪਸੰਦ ਨਾ ਹੋਵੇ। ਗਰਮੀਆਂ ਦੇ ਮੌਸਮ ਵਿਚ ਪੂਰੇ ਦੇਸ਼ ਵਿਚ ਇਸ ਤਰਲ ਪਦਾਰਥ ਨੂੰ ਲੋਕ ਕਾਫੀ ਸ਼ੌਂਕ ਨਾਲ ਪੀਂਦੇ ਹਨ। ਤੁਹਾਨੂੰ ਦੱਸ ਦੇਈਏ ਕਿ ਲੱਸੀ ਸਿਰਫ ਸੁਆਦ ਵਿਚ ਹੀ ਬਿਹਤਰ ਨਹੀਂ ਹੈ ਬਲਕਿ ਇਹ ਬਹੁਤ ਫਾਇਦੇਮੰਦ ਵੀ ਹੈ। ਤਾਜ਼ੀ ਲੱਸੀ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਸਰੀਰ ਨੂੰ ਕਈ ਤਰ੍ਹਾਂ ਦੇ ਪੋਸ਼ਕ ਤੱਤ ਆਸਾਨੀ ਨਾਲ ਮਿਲ ਜਾਂਦੇ ਹਨ। ਆਓ ਜਾਣਦੇ ਹਾਂ ਲੱਸੀ ਪੀਣ ਨਾਲ ਹੋਣ ਵਾਲੇ ਫਾਇਦਿਆਂ ਬਾਰੇ... 1. ਪਾਚਨ ਤੰਤਰ ਲਈ ਬਿਹਤਰ ਲੱਸੀ ਵਿਚ ਚੰਗੇ ਬੈਕਟੀਰੀਆ ਦੀ ਮਾਤਰਾ ਜ਼ਿਆਦਾ ਹੁੰਦੀ ਹੈ ਜਿਸ ਵਜ੍ਹਾ ਨਾਲ ਇਸ ਦੀ ਵਰਤੋਂ ਨਾਲ ਪੂਰਾ ਪਾਚਨ ਤੰਤਰ ਦਰੁਸਤ ਰਹਿੰਦਾ ਹੈ। ਜੇ ਤੁਹਾਨੂੰ ਪੇਟ ਨਾਲ ਜੁੜੀ ਕੋਈ ਸਮੱਸਿਆ ਹੈ ਤਾਂ ਇਕ ਗਲਾਸ ਲੱਸੀ ਪੀ ਲਓ ਕੁਝ ਦੇਰ ਵਿਚ ਹੀ ਤਕਲੀਫ ਦੂਰ ਹੋ ਜਾਵੇਗੀ। 2. ਐਸੀਡਿਟੀ ਤੋਂ ਰਾਹਤ ਜੋ ਲੋਕ ਹਮੇਸ਼ਾ ਐਸੀਡਿਟੀ ਦੀ ਸਮੱਸਿਆ ਤੋਂ ਪ੍ਰੇਸ਼ਾਨ ਰਹਿੰਦੇ ਹਨ ਉਨ੍ਹਾਂ ਨੂੰ ਲੱਸੀ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ। ਲੱਸੀ ਦੀ ਤਾਸੀਰ ਠੰਡੀ ਹੁੰਦੀ ਹੈ, ਜਿਸ ਵਜ੍ਹਾ ਨਾਲ ਹਾਰਟਬਰਨ ਜਾਂ ਅਪਚ ਦੀ ਸਮੱਸਿਆ ਤੋਂ ਰਾਹਤ ਮਿਲਦੀ ਹੈ। 3. ਭਾਰ ਘੱਟ ਕਰਨ ਵਿਚ ਮਦਦਗਾਰ ਤੁਹਾਨੂੰ ਦੱਸ ਦੇਈਏ ਕਿ ਲੱਸੀ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਭਾਰ ਘੱਟ ਹੁੰਦਾ ਹੈ।ਜਿਸ ਵਜ੍ਹਾ ਨਾਲ ਭਾਰ ਘੱਟ ਕਰਨ ਵਿਚ ਮਦਦ ਮਿਲਦੀ ਹੈ। 4. ਹੱਡੀਆਂ ਦੀ ਮਜ਼ਬੂਤੀ ਲੱਸੀ ਵਿਚ ਕੈਲਸ਼ੀਅਮ ਦੀ ਮਾਤਰਾ ਜ਼ਿਆਦਾ ਹੁੰਦੀ ਹੈ ਜਿਸ ਵਜ੍ਹਾ ਨਾਲ ਇਸ ਨੂੰ ਰੋਜ਼ਾਨਾ ਪੀਣ ਨਾਲ ਹੱਡੀਆਂ ਅਤੇ ਮਾਸਪੇਸ਼ੀਆਂ ਮਜ਼ਬੂਤ ਹੋਣ ਲੱਗਦੀਆਂ ਹਨ। ਇਕ ਕੱਪ ਲੱਸੀ ਵਿਚ 286 ਮਿਲੀਗ੍ਰਾਮ ਕੈਲਸ਼ੀਅਮ ਮੌਜੂਦ ਹੁੰਦਾ ਹੈ। ਜੋ ਕਿ ਰੋਜ਼ਾਨਾ ਦੇ ਲਈ ਜ਼ਰੂਰੀ ਕੈਲਸ਼ੀਅਮ ਦੀ ਲਗਭਗ 30% ਹੈ। 5. ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਦਾ ਹੈ ਰੋਜ਼ਾਨਾ ਲੱਸੀ ਪੀਣ ਨਾਲ ਸਰੀਰ ਦਾ ਬਲੱਡ ਪ੍ਰੈਸ਼ਰ ਕੰਟਰੋਲ ਵਿਚ ਰਹਿੰਦਾ ਹੈ। ਇਸ ਵਿਚ ਮੌਜੂਦ ਪੋਟਾਸ਼ੀਅਮ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਦਾ ਕੰਮ ਕਰਦੇ ਹਨ।






Visitors :980033