Call us : 00000

Breaking News

* * ਪੁਨਰਜੋਤ, ਪੰਜਾਬ ਭਵਨ ਕਨੇਡਾ ਅਤੇ ਕੈਂਬਰਿਜ ਸਕੂਲ ਵੱਲੋਂ ਨੇਤਰਹੀਣਾਂ ਲਈ ਮੈਗਾ ਮਿਊਜਿਕ ਮੁਕਾਬਲੇ 19 ਨਵੰਬਰ ਨੂੰ। * * * * ਕਰਤਾਰਪੁਰ ਲਾਂਘਾ ਖੁਲਣ ਤੇ ਸੰਗਤਾਂ ਵਿਚ ਭਾਰੀ ਉਤਸ਼ਾਹ-ਰਣਜੀਤ ਸਿੰਘ ਖੁਰਾਣਾ * * * * ਖ਼ਾਲਸਾ ਕਾਲਜ ਡੁਮੇਲੀ ਦੇ ਵਿਦਿਆਰਥੀ ਗੁਰਪ੍ਰੀਤ ਸਿੰਘ ਨੂੰ 100X4 ਰੀਲੇਅ ਦੌੜ ਲਈ ਰਾਜ ਪੱਧਰ ‘ਤੇ ਚੁਣਿਆ * * * * ਸਰਬ ਨੌਜਵਾਨ ਸਭਾ ਨੇ ਸਮਾਜ ਸੇਵਾ ‘ਚ ਵਢਮੁੱਲਾ ਯੋਗਦਾਨ ਪਾਉਣ ਲਈ ਕੀਤਾ ਪ੍ਰਵਾਸੀ ਭਾਰਤੀਆਂ ਦਾ ਸਨਮਾਨ * * * * ਚਹੇੜੂ ਰੇਲਵੇ ਸਟੇਸ਼ਨ ਬਾਹਰੋਂ ਪੱਤਰਕਾਰ ਦਾ ਮੋਟਰਸਾਇਕਲ ਹੋਇਆ ਚੋਰੀ * * * * ਪ੍ਰਾਈਵੇਟ ਹਸਪਤਾਲਾਂ ਤੋਂ ਸਿਹਤ ਵਿਭਾਗ ਨੂੰ ਮਿਲ ਰਿਹਾ ਸਹਿਯੋਗ – ਸਿਵਲ ਸਰਜਨ * * * * ਪੰਜਾਬੀਆਂ ਨੂੰ ਆਪਣੇ ਅਮੀਰ ਵਿਰਸੇ ਨੂੰ ਸੰਭਾਲਣ ਦੀ ਅਤੀ ਜਰੂਰਤ ਹੈ-ਦਲਜੀਤ ਸਹੋਤਾ * * * * ਮੋਹਨ ਲਾਲ ਉਪੱਲ ਡੀ.ਏ.ਵੀ. ਕਾਲਜ ਫਗਵਾੜਾ ਵਿਖੇ ਪੰਜਾਬ ਦਿਵਸ ਮਨਾਇਆ ਗਿਆ * * * * 550 ਸਾਲਾਂ ਦੇ ਮੱਦੇਨਜਰ ਵੱਖ ਵੱਖ ਜਿਲਿਆਂ ਤੋਂ ਆਏ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ ਨੇ ਕੀਤਾ ਜੁਆਇਨ * * * * ਮੇਅਰ ਅਰੁਣ ਖੋਸਲਾ ਨੇ ਸ਼ੁਰੂ ਕਰਵਾਇਆ ਵਾਰਡ ਨੰਬਰ 6 ਅਤੇ 7 ਦੀਆਂ ਸੜਕਾਂ ਦੇ ਪੈਚ ਵਰਕਰ ਦਾ ਕੰਮ * * * * ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਰਕ ਦੁਆਰਾ ਵਿਦਿਆਰਥੀਆਂ ਨੂੰ ਇਤਿਹਾਸਿਕ ਯਾਤਰਾ ਕਰਵਾਈ * * * * ਮੰਡੀਆਂ ਵਿਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਕੰਮ ਤਸੱਲੀ ਬਖਸ਼ ਚਲ ਰਿਹੈ - ਮੰਗਲ ਦਾਸ ਪਡਵਾਲ * * * * 550 ਸਾਲਾਂ ਮੱਦੇਨਜਰ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ – ਸਿਵਲ ਸਰਜਨ ਡਾ.ਜਸਮੀਤ ਕੌਰ ਬਾਵਾ * * * * ਖ਼ਾਲਸਾ ਕਲਾਜੀਏਟ ਸਕੂਲ ਡੁਮੇਲੀ ਵਲੋਂ ਜਿਲ੍ਹਾ ਪੱਧਰੀ ਸਕੂਲੀ ਖੇਡਾਂ ਅੰਡਰ-19 ਲੜਕੇ ਵਲੋਂ ਅਥਲੈਟਿਕਸ ਵਿਚ ਮਾਰੀਆਂ ਮੱਲਾਂ * * * * ਗੁਰੂ ਨਾਨਕ ਬਿਰਧ, ਅਪਾਹਜ ਅਤੇ ਅਨਾਥ ਆਸ਼ਰਮ, ਵਿਰਕ ਦਾ ਦੌਰਾ ਕੀਤਾ * * * * ਸਰਬ ਨੌਜਵਾਨ ਸਭਾ ਨੇ ਕਰਵਾਇਆ 29ਵਾਂ ਸਾਲਾਨਾ ਭਗਵਤੀ ਜਾਗਰਣ * * * * ਰੋਟਰੀ ਕਲੱਬ ਫਗਵਾੜਾ ਨੌਰਥ ਨੇ ਸਿਵਲ ਹਸਪਤਾਲ ‘ਚ ਸਥਾਪਤ ਦਵਾ ਬੈਕਂ ਨੂੰ ਭੇਂਟ ਕੀਤੀਆਂ ਦਵਾਈਆਂ * * * * ਕਮਲਾ ਨਹਿਰੂ ਕਾਲਜ ਵਿਖੇ ਹੋਇਆ ਨੁੱਕੜ ਨਾਟਕ * * * * ਬਲੱਡ ਬੈਂਕ ‘ਚ ਲਾਇਆ ਮਾਤਾ ਠਾਕੁਰ ਦੇਵੀ ਸੇਠੀ ਯਾਦਗਾਰੀ 382ਵਾਂ ਦੰਦਾ ਅਤੇ ਜਬਾੜਿਆਂ ਦਾ ਫਰੀ ਕੈਂਪ * * * * ਰਾਮਗੜ੍ਹੀਆ ਇੰਸਟੀਚਿਊਟ ਆਫ ਮਨੈਜ਼ਮੈਂਟ ਐਂਡ ਅਡਵਾਂਸ ਸਟੱਡੀਜ਼ ਦੇ ਵਿਦਿਆਰਥੀਆਂ ਨੇ ਆਈ.ਕੇ.ਗੁਜ਼ਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਕਰਵਾਏ ਗਏ ਮੁਕਾਬਲਿਆਂ ‘ਚ ਲਿਆ ਹਿੱਸਾ * * * * ਸੁਲਤਾਨਪੁਰ ਲੋਧੀ ਵਿਖੇ ਹੁਣ ਤੋਂ ਮਿਲੇਗੀ ਆਈ.ਸੀ.ਯੂ. ਦੀ ਸਹੂਲਤ 550 ਸਾਲਾਂ ਪ੍ਰਕਾਸ਼ਉਤਸਵ ਦੇ ਸੰਬੰਧ ਵਿੱਚ ਸਿਹਤ ਮੰਤਰੀ ਵੱਲੋਂ ਕੀਤਾ ਗਿਆ ਉਦਘਾਟਨ * * * * ਫਗਵਾੜਾ ਦੇ ਮੇਅਰ ਅਰੁਣ ਖੋਸਲਾ ਨੇ ਛਠ ਪੂਜਾ ਸੰਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ * * * * ਸਰਬ ਨੌਜਵਾਨ ਸਭਾ ਨੇ 29ਵੇਂ ਸਲਾਨਾ ਸਮਾਗਮ ਦੌਰਾਨ 12 ਜਰੂਰਤਮੰਦ ਜੋੜਿਆਂ ਦੇ ਕਰਵਾਏ ਸਮੂਹਿਕ ਵਿਆਹ * * * * ਸਰਬ ਨੌਜਵਾਨ ਸਭਾ ਨੇ 29ਵੇਂ ਸਲਾਨਾ ਸਮਾਗਮ ਦੌਰਾਨ 12 ਜਰੂਰਤਮੰਦ ਜੋੜਿਆਂ ਦੇ ਕਰਵਾਏ ਸਮੂਹਿਕ ਵਿਆਹ * * * * “ਹਰੀ ਦੀਵਾਲੀ ਤੇ ਪਲਾਸਟਿਕ ਤੋਂ ਤੋਬਾ” ਦੇ ਨਾਅਰੇ ਨਾਲ ਸਕਾਊਟਿੰਗ ਕੈਂਪ ਹੋਇਆ ਸਮਾਪਤ * “ਓਂਕਾਰ ਸਿੰਘ ਤੇ ਨੀਟਾ ਕਸ਼ਪਯ ਜੀ ਨੇ ਸਟਾਫ਼ ਨੂੰ ਹੱਲਾਸ਼ੇਰੀ ਤੇ ਬੱਚਿਆਂ ਨੂੰ ਦੀਵਾਲੀ ਦੀ ਵਧਾਈ ਭੇਜੀ” * * * * ਸਕੇਪ ਸੰਸਥਾ ਵਲੋਂ ਕਵੀ ਦਰਬਾਰ ਕਰਵਾਇਆ ਗਿਆ * -ਕਵੀ ਦਰਬਾਰ ਮੌਕੇ ਨਗੀਨਾ ਸਿੰਘ ਬਲੱਗਣ ਦੀ ਧਾਰਮਿਕ ਪੁਸਤਕ ‘ਸਫ਼ਲ ਪਾਂਧੀ‘ ਦੀ ਘੁੰਡ ਚੁਕਾਈ ਕੀਤੀ * * * * ਸਰਬ ਨੌਜਵਾਨ ਸਭਾ ਅਤੇ ਚੜ੍ਹਦੀ ਕਲਾ ਸਿੱਖ ਆਰਗਨਾਈਜੇਸ਼ਨ ਵਲੋਂ ਲੜਕੀਆਂ ਦੇ ਸਾਮੂਹਿਕ ਵਿਆਹ ਸਮਾਗਮ ਅੱਜ * * * * ਗੁਰੂ ਨਾਨਕ ਦੇਵ ਜੀ ਦੀ ਜੀਵਨੀ 'ਤੇ ਬਣੀ ਪਹਿਲੀ ਅੰਗਰੇਜ਼ੀ ਡਾਕੂਮੈਂਟਰੀ ਫ਼ਿਲਮ ਨੂੰ ਮਿਲਿਆ ਸਰਬੋਤਮ ਨਿਰਦੇਸ਼ਨ ਦਾ ਪੁਰਸਕਾਰ * * * * ਭਾਰਤ-ਪਾਕਿ ਚਾਹੁੰਣ ਤਾਂ ਟਰੰਪ ਕਸ਼ਮੀਰ ਮਸਲੇ 'ਤੇ ਵਿਚੋਲਗੀ ਲਈ ਤਿਆਰ-ਅਮਰੀਕਾ * * * * ਦੀਵਾਲੀ ਤੋਂ ਪਹਿਲਾਂ ਬੁਰੀ ਤਰ੍ਹਾਂ ਖ਼ਰਾਬ ਹੋਈ ਦਿੱਲੀ ਦੀ ਹਵਾ * *
 
ਦੇਸ਼ ਨੂੰ ਤਗ਼ਮੇ ਦਿਵਾ ਕੇ ਭਾਰਤ ਦੀ ਸ਼ਾਨ ਬਣੇ ਇਹ ਅੱਠ ਖਿਡਾਰੀ

ਇੰਡੋਨੇਸ਼ੀਆ ਵਿੱਚ ਖੇਡੀਆਂ ਜਾ ਰਹੀਆਂ 18ਵੀਆਂ ਏਸ਼ੀਅਨ ਖੇਡਾਂ ਵਿੱਚ ਹੁਣ ਤਕ ਭਾਰਤ ਦਾ ਪ੍ਰਦਰਸ਼ਨ ਕਾਫੀ ਵਧੀਆ ਰਿਹਾ ਹੈ। ਤੀਜੇ ਦਨ ਦੇ ਖੇਡ ਦੌਰਾਨ ਭਾਰਤ ਹਿੱਸੇ ਇੱਕ ਸੋਨਾ, ਇੱਕ ਚਾਂਦੀ ਤੇ ਇੱਕ ਕਾਂਸੇ ਦੇ ਤਗ਼ਮੇ ਸਮੇਤ ਹੁਣ ਤਕ ਕੁੱਲ ਅੱਠ ਮੈਡਲ ਆਏ ਹਨ। ਤਿੰਨ ਸੋਨੇ, ਤਿੰਨ ਤਾਂਦੀ ਤੇ ਦੋ ਕਾਂਸੇ ਦੇ ਤਗ਼ਮੇ ਨਾਲ ਭਾਰਤ ਮੈਡਲ ਸੂਚੀ ਵਿੱਚ 7ਵੇਂ ਸਥਾਨ 'ਤੇ ਬਣਿਆ ਹੋਇਆ ਹੈ। ਏਸ਼ੀਅਨ ਖੇਡਾਂ ਦੀ ਸ਼ੁਰੂਆਤ ਭਾਰਤ ਨੇ ਗੋਲਡ ਮੈਡਲ ਨਾਲ ਕੀਤੀ ਸੀ। ਪੁਰਸ਼ਾਂ ਦੇ 65 ਕਿੱਲੋਗ੍ਰਾਮ ਭਾਰ ਵਰਗ ਵਿੱਚ ਫ੍ਰੀਸਟਾਈਲ ਕੁਸ਼ਤੀ ਕਰਦਿਆਂ ਭਾਰਤੀ ਭਲਵਾਨ ਬਜਰੰਗ ਪੂਨੀਆ ਨੇ ਸੋਨ ਤਗ਼ਮਾ ਜਿੱਤਿਆ। ਦੂਜਾ ਸੋਨ ਤਗ਼ਮਾ ਦੂਜੇ ਦਿਨ ਅਤੇ ਕੁਸ਼ਤੀ ਵਿੱਚ ਹੀ ਆਇਆ। ਵਿਨੇਸ਼ ਫੋਗਾਟ ਨੇ ਸੋਨ ਤਗ਼ਮਾ ਤਾਂ ਜਿੱਤਿਆ ਹੀ, ਪਰ ਇੱਕ ਵੱਖਰਾ ਰਿਕਾਰਡ ਵੀ ਕਾਇਮ ਕਰ ਦਿੱਤਾ। ਉਹ ਪਹਿਲੀ ਭਾਰਤੀ ਮਹਿਲਾ ਖਿਡਾਰੀ ਹੈ, ਜਿਸ ਨੇ ਏਸ਼ੀਅਨ ਖੇਡਾਂ ਵਿੱਚ ਸੋਨ ਤਗ਼ਮਾ ਜਿੱਤਿਆ ਹੈ। ਭਾਰਤ ਦੀ ਝੋਲੀ ਤੀਜਾ ਸੋਨ ਤਗ਼ਮਾ ਤੀਜੇ ਦਿਨ ਹੀ ਆਇਆ। ਪੁਰਸ਼ਾਂ ਦੀ 10 ਮੀਟਰ ਏਅਰ ਪਿਸਟਲ ਨਿਸ਼ਾਨੇਬਾਜ਼ੀ ਵਿੱਚ 16 ਸਾਲ ਦੇ ਸੌਰਭ ਚੌਧਰੀ ਨੇ ਗੋਲ ਮੈਡਲ ਆਪਣੇ ਨਾਂ ਕੀਤਾ। ਪਹਿਲਾ ਦੂਜੇ ਨੰਬਰ ਵਾਲਾ ਮੈਡਲ ਭਾਵ ਚਾਂਦੀ ਦਾ ਤਗ਼ਮਾ ਦੂਜੇ ਦਿਨ ਮਿਲਿਆ। ਨਿਸ਼ਾਨੇਬਾਜ਼ੀ ਵਿੱਚ ਦੀਪਕ ਕੁਮਾਰ ਨੇ 10 ਮੀਟਰ ਏਅਰ ਰਾਈਫ਼ਲ ਸ਼ੂਟਿੰਗ ਵਿੱਚ ਭਾਰਤ ਲਈ ਪਹਿਲਾ ਚਾਂਦੀ ਦਾ ਤਗ਼ਮਾ ਜਿੱਤਿਆ। ਦੂਜਾ ਸਿਲਵਰ ਮੈਡਲ 19 ਸਾਲ ਦੇ ਲਕਸ਼ਿਆ ਸ਼ੇਰਾਨ ਨੇ ਜਿੱਤਿਆ। ਉਸ ਨੇ 50 ਮੀਟਰ ਏਅਰ ਰਾਈਫ਼ਲ ਸ਼ੂਟਿੰਗ ਵਿੱਚ ਦੂਜਾ ਸਥਾਨ ਹਾਸਲ ਕਰ ਚਾਂਦੀ ਦਾ ਤਗ਼ਮਾ ਆਪਣੇ ਨਾਂ ਕੀਤਾ। ਚਾਂਦੀ ਦਾ ਤੀਜਾ ਤਗ਼ਮਾ ਵੀ 50 ਮੀਟਰ ਏਅਰ ਰਾਈਫ਼ਲ ਨਿਸ਼ਾਨੇਬਾਜ਼ੀ ਵਿੱਚ ਸੰਜੀਵ ਰਾਜਪੂਤ ਨੇ ਤੀਜੇ ਦਿਨ ਜਿੱਤਿਆ। ਏਸ਼ੀਅਨ ਖੇਡਾਂ ਦੇ ਪਹਿਲੇ ਦਿਨ ਨਿਸ਼ਾਨੇਬਾਜ਼ ਅਪੂਰਵੀ ਚੰਦੇਲਾ ਤੇ ਰਵੀ ਕੁਮਾਰ ਨੇ 10 ਮੀਟਰ ਏਅਰ ਰਾਈਫ਼ਲ ਮਿਸ਼ਰਤ ਮੁਕਾਬਲੇ ਵਿੱਚ ਭਾਰਤ ਦੀ ਝੋਲੀ ਕਾਂਸੇ ਦਾ ਤਗ਼ਮਾ ਪਾਇਆ। ਖੇਡਾਂ ਦੇ ਤੀਜੇ ਦਿਨ ਨਿਸ਼ਾਨੇਬਾਜ਼ ਅਭਿਸ਼ੇਕ ਵਰਮਾ ਨੇ ਬ੍ਰੌਂਜ਼ ਮੈਡਲ ਹਾਸਲ ਕੀਤਾ। ਇਹ ਭਾਰਤ ਦਾ ਦੂਜਾ ਕਾਂਸੇ ਦਾ ਤਗ਼ਮਾ ਹੈ।






Visitors :1126115