Call us : 00000

Breaking News

* * ਪੁਨਰਜੋਤ, ਪੰਜਾਬ ਭਵਨ ਕਨੇਡਾ ਅਤੇ ਕੈਂਬਰਿਜ ਸਕੂਲ ਵੱਲੋਂ ਨੇਤਰਹੀਣਾਂ ਲਈ ਮੈਗਾ ਮਿਊਜਿਕ ਮੁਕਾਬਲੇ 19 ਨਵੰਬਰ ਨੂੰ। * * * * ਕਰਤਾਰਪੁਰ ਲਾਂਘਾ ਖੁਲਣ ਤੇ ਸੰਗਤਾਂ ਵਿਚ ਭਾਰੀ ਉਤਸ਼ਾਹ-ਰਣਜੀਤ ਸਿੰਘ ਖੁਰਾਣਾ * * * * ਖ਼ਾਲਸਾ ਕਾਲਜ ਡੁਮੇਲੀ ਦੇ ਵਿਦਿਆਰਥੀ ਗੁਰਪ੍ਰੀਤ ਸਿੰਘ ਨੂੰ 100X4 ਰੀਲੇਅ ਦੌੜ ਲਈ ਰਾਜ ਪੱਧਰ ‘ਤੇ ਚੁਣਿਆ * * * * ਸਰਬ ਨੌਜਵਾਨ ਸਭਾ ਨੇ ਸਮਾਜ ਸੇਵਾ ‘ਚ ਵਢਮੁੱਲਾ ਯੋਗਦਾਨ ਪਾਉਣ ਲਈ ਕੀਤਾ ਪ੍ਰਵਾਸੀ ਭਾਰਤੀਆਂ ਦਾ ਸਨਮਾਨ * * * * ਚਹੇੜੂ ਰੇਲਵੇ ਸਟੇਸ਼ਨ ਬਾਹਰੋਂ ਪੱਤਰਕਾਰ ਦਾ ਮੋਟਰਸਾਇਕਲ ਹੋਇਆ ਚੋਰੀ * * * * ਪ੍ਰਾਈਵੇਟ ਹਸਪਤਾਲਾਂ ਤੋਂ ਸਿਹਤ ਵਿਭਾਗ ਨੂੰ ਮਿਲ ਰਿਹਾ ਸਹਿਯੋਗ – ਸਿਵਲ ਸਰਜਨ * * * * ਪੰਜਾਬੀਆਂ ਨੂੰ ਆਪਣੇ ਅਮੀਰ ਵਿਰਸੇ ਨੂੰ ਸੰਭਾਲਣ ਦੀ ਅਤੀ ਜਰੂਰਤ ਹੈ-ਦਲਜੀਤ ਸਹੋਤਾ * * * * ਮੋਹਨ ਲਾਲ ਉਪੱਲ ਡੀ.ਏ.ਵੀ. ਕਾਲਜ ਫਗਵਾੜਾ ਵਿਖੇ ਪੰਜਾਬ ਦਿਵਸ ਮਨਾਇਆ ਗਿਆ * * * * 550 ਸਾਲਾਂ ਦੇ ਮੱਦੇਨਜਰ ਵੱਖ ਵੱਖ ਜਿਲਿਆਂ ਤੋਂ ਆਏ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ ਨੇ ਕੀਤਾ ਜੁਆਇਨ * * * * ਮੇਅਰ ਅਰੁਣ ਖੋਸਲਾ ਨੇ ਸ਼ੁਰੂ ਕਰਵਾਇਆ ਵਾਰਡ ਨੰਬਰ 6 ਅਤੇ 7 ਦੀਆਂ ਸੜਕਾਂ ਦੇ ਪੈਚ ਵਰਕਰ ਦਾ ਕੰਮ * * * * ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਰਕ ਦੁਆਰਾ ਵਿਦਿਆਰਥੀਆਂ ਨੂੰ ਇਤਿਹਾਸਿਕ ਯਾਤਰਾ ਕਰਵਾਈ * * * * ਮੰਡੀਆਂ ਵਿਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਕੰਮ ਤਸੱਲੀ ਬਖਸ਼ ਚਲ ਰਿਹੈ - ਮੰਗਲ ਦਾਸ ਪਡਵਾਲ * * * * 550 ਸਾਲਾਂ ਮੱਦੇਨਜਰ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ – ਸਿਵਲ ਸਰਜਨ ਡਾ.ਜਸਮੀਤ ਕੌਰ ਬਾਵਾ * * * * ਖ਼ਾਲਸਾ ਕਲਾਜੀਏਟ ਸਕੂਲ ਡੁਮੇਲੀ ਵਲੋਂ ਜਿਲ੍ਹਾ ਪੱਧਰੀ ਸਕੂਲੀ ਖੇਡਾਂ ਅੰਡਰ-19 ਲੜਕੇ ਵਲੋਂ ਅਥਲੈਟਿਕਸ ਵਿਚ ਮਾਰੀਆਂ ਮੱਲਾਂ * * * * ਗੁਰੂ ਨਾਨਕ ਬਿਰਧ, ਅਪਾਹਜ ਅਤੇ ਅਨਾਥ ਆਸ਼ਰਮ, ਵਿਰਕ ਦਾ ਦੌਰਾ ਕੀਤਾ * * * * ਸਰਬ ਨੌਜਵਾਨ ਸਭਾ ਨੇ ਕਰਵਾਇਆ 29ਵਾਂ ਸਾਲਾਨਾ ਭਗਵਤੀ ਜਾਗਰਣ * * * * ਰੋਟਰੀ ਕਲੱਬ ਫਗਵਾੜਾ ਨੌਰਥ ਨੇ ਸਿਵਲ ਹਸਪਤਾਲ ‘ਚ ਸਥਾਪਤ ਦਵਾ ਬੈਕਂ ਨੂੰ ਭੇਂਟ ਕੀਤੀਆਂ ਦਵਾਈਆਂ * * * * ਕਮਲਾ ਨਹਿਰੂ ਕਾਲਜ ਵਿਖੇ ਹੋਇਆ ਨੁੱਕੜ ਨਾਟਕ * * * * ਬਲੱਡ ਬੈਂਕ ‘ਚ ਲਾਇਆ ਮਾਤਾ ਠਾਕੁਰ ਦੇਵੀ ਸੇਠੀ ਯਾਦਗਾਰੀ 382ਵਾਂ ਦੰਦਾ ਅਤੇ ਜਬਾੜਿਆਂ ਦਾ ਫਰੀ ਕੈਂਪ * * * * ਰਾਮਗੜ੍ਹੀਆ ਇੰਸਟੀਚਿਊਟ ਆਫ ਮਨੈਜ਼ਮੈਂਟ ਐਂਡ ਅਡਵਾਂਸ ਸਟੱਡੀਜ਼ ਦੇ ਵਿਦਿਆਰਥੀਆਂ ਨੇ ਆਈ.ਕੇ.ਗੁਜ਼ਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਕਰਵਾਏ ਗਏ ਮੁਕਾਬਲਿਆਂ ‘ਚ ਲਿਆ ਹਿੱਸਾ * * * * ਸੁਲਤਾਨਪੁਰ ਲੋਧੀ ਵਿਖੇ ਹੁਣ ਤੋਂ ਮਿਲੇਗੀ ਆਈ.ਸੀ.ਯੂ. ਦੀ ਸਹੂਲਤ 550 ਸਾਲਾਂ ਪ੍ਰਕਾਸ਼ਉਤਸਵ ਦੇ ਸੰਬੰਧ ਵਿੱਚ ਸਿਹਤ ਮੰਤਰੀ ਵੱਲੋਂ ਕੀਤਾ ਗਿਆ ਉਦਘਾਟਨ * * * * ਫਗਵਾੜਾ ਦੇ ਮੇਅਰ ਅਰੁਣ ਖੋਸਲਾ ਨੇ ਛਠ ਪੂਜਾ ਸੰਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ * * * * ਸਰਬ ਨੌਜਵਾਨ ਸਭਾ ਨੇ 29ਵੇਂ ਸਲਾਨਾ ਸਮਾਗਮ ਦੌਰਾਨ 12 ਜਰੂਰਤਮੰਦ ਜੋੜਿਆਂ ਦੇ ਕਰਵਾਏ ਸਮੂਹਿਕ ਵਿਆਹ * * * * ਸਰਬ ਨੌਜਵਾਨ ਸਭਾ ਨੇ 29ਵੇਂ ਸਲਾਨਾ ਸਮਾਗਮ ਦੌਰਾਨ 12 ਜਰੂਰਤਮੰਦ ਜੋੜਿਆਂ ਦੇ ਕਰਵਾਏ ਸਮੂਹਿਕ ਵਿਆਹ * * * * “ਹਰੀ ਦੀਵਾਲੀ ਤੇ ਪਲਾਸਟਿਕ ਤੋਂ ਤੋਬਾ” ਦੇ ਨਾਅਰੇ ਨਾਲ ਸਕਾਊਟਿੰਗ ਕੈਂਪ ਹੋਇਆ ਸਮਾਪਤ * “ਓਂਕਾਰ ਸਿੰਘ ਤੇ ਨੀਟਾ ਕਸ਼ਪਯ ਜੀ ਨੇ ਸਟਾਫ਼ ਨੂੰ ਹੱਲਾਸ਼ੇਰੀ ਤੇ ਬੱਚਿਆਂ ਨੂੰ ਦੀਵਾਲੀ ਦੀ ਵਧਾਈ ਭੇਜੀ” * * * * ਸਕੇਪ ਸੰਸਥਾ ਵਲੋਂ ਕਵੀ ਦਰਬਾਰ ਕਰਵਾਇਆ ਗਿਆ * -ਕਵੀ ਦਰਬਾਰ ਮੌਕੇ ਨਗੀਨਾ ਸਿੰਘ ਬਲੱਗਣ ਦੀ ਧਾਰਮਿਕ ਪੁਸਤਕ ‘ਸਫ਼ਲ ਪਾਂਧੀ‘ ਦੀ ਘੁੰਡ ਚੁਕਾਈ ਕੀਤੀ * * * * ਸਰਬ ਨੌਜਵਾਨ ਸਭਾ ਅਤੇ ਚੜ੍ਹਦੀ ਕਲਾ ਸਿੱਖ ਆਰਗਨਾਈਜੇਸ਼ਨ ਵਲੋਂ ਲੜਕੀਆਂ ਦੇ ਸਾਮੂਹਿਕ ਵਿਆਹ ਸਮਾਗਮ ਅੱਜ * * * * ਗੁਰੂ ਨਾਨਕ ਦੇਵ ਜੀ ਦੀ ਜੀਵਨੀ 'ਤੇ ਬਣੀ ਪਹਿਲੀ ਅੰਗਰੇਜ਼ੀ ਡਾਕੂਮੈਂਟਰੀ ਫ਼ਿਲਮ ਨੂੰ ਮਿਲਿਆ ਸਰਬੋਤਮ ਨਿਰਦੇਸ਼ਨ ਦਾ ਪੁਰਸਕਾਰ * * * * ਭਾਰਤ-ਪਾਕਿ ਚਾਹੁੰਣ ਤਾਂ ਟਰੰਪ ਕਸ਼ਮੀਰ ਮਸਲੇ 'ਤੇ ਵਿਚੋਲਗੀ ਲਈ ਤਿਆਰ-ਅਮਰੀਕਾ * * * * ਦੀਵਾਲੀ ਤੋਂ ਪਹਿਲਾਂ ਬੁਰੀ ਤਰ੍ਹਾਂ ਖ਼ਰਾਬ ਹੋਈ ਦਿੱਲੀ ਦੀ ਹਵਾ * *
 
ਦੋ ਮਿੰਟ ਦੇ ਟੀਜ਼ਰ 'ਚ ਕੰਗਨਾ ਨੇ ਦਿਖਾਏ 'ਮਣੀਕਰਨਿਕਾ' ਦੇ ਜਜ਼ਬਾਤ

ਮੁੰਬਈ: ਕੰਗਨਾ ਰਨੌਤ ਦੀ ਫ਼ਿਲਮ 'ਮਣੀਕਰਨਿਕਾ' ਆਪਣੇ ਐਲਾਨ ਦੇ ਸਮੇਂ ਤੋਂ ਹੀ ਸੁਰਖੀਆਂ 'ਚ ਹੈ। ਫੇਰ ਚਾਹੇ ਉਹ ਫ਼ਿਲਮ ਦੀ ਸਟਾਰ ਕਾਸਟ ਕਰਕੇ ਹੋਵੇ ਤੇ ਚਾਹੇ ਕਿਸੇ ਵਿਵਾਦ ਕਾਰਨ। ਕਿਹਾ ਜਾ ਰਿਹਾ ਹੈ ਕਿ ਜਿੱਥੇ ਕੰਗਨਾ ਹੈ, ਉੱਥੇ ਕਿਸੇ ਵਿਵਾਦ ਦਾ ਹੋਣਾ ਤਾਂ ਲਾਜ਼ਮੀ ਹੀ ਹੈ। ਪਹਿਲਾਂ ਫ਼ਿਲਮ ਤੋਂ ਸੋਨੂ ਸੂਦ ਨੇ ਆਪਣੇ ਆਪ ਨੂੰ ਪਿੱਛੇ ਕਰ ਲਿਆ ਤੇ ਇਸ ਤੋਂ ਬਾਅਦ ਡਾਇਰੈਕਟਰ ਦੇ ਨਾਂ ਨੂੰ ਲੈ ਕੇ ਖੂਬ ਚਰਚਾ ਹੋਈ। ਉਂਝ ਸਮੇਂ-ਸਮੇਂ 'ਤੇ ਫ਼ਿਲਮ ਦੇ ਸੈੱਟ ਤੋਂ ਕੰਗਨਾ ਦੀ ਆਈਆਂ ਤਸਵੀਰਾਂ ਵੀ ਫੈਨਸ ਨੂੰ ਫ਼ਿਲਮ ਲਈ ਉਤਸ਼ਾਹਿਤ ਕਰ ਰਹੀਆਂ ਹਨ। ਹੁਣ ਫ਼ਿਲਮ ਪ੍ਰਤੀ ਲੋਕਾਂ ਦਾ ਉਤਸ਼ਾਹ ਹੋਰ ਵਧਾਉਣ ਲਈ ਫ਼ਿਲਮ ਦੇ ਮੇਕਰਸ ਨੇ ਇਸ ਦਾ ਟੀਜ਼ਰ ਰਿਲੀਜ਼ ਕੀਤਾ ਹੈ। ਦੋ ਮਿੰਟ ਦੇ ਇਸ ਟੀਜ਼ਰ ਦੀ ਸ਼ੁਰੂਆਤ ਅਮਿਤਾਭ ਬੱਚਨ ਦੀ ਆਵਾਜ਼ ਨਾਲ ਸ਼ੁਰੂ ਹੁੰਦੀ ਹੈ ਜੋ ਕਹਾਣੀ ਦਾ ਨਰੇਸ਼ਨ ਕਰ ਰਹੇ ਹਨ। ਟੀਜ਼ਰ 'ਚ 1875 'ਚ ਈਸਟ ਇੰਡੀਆ ਕੰਪਨੀ ਨੂੰ ਰਾਣੀ ਲਕਸ਼ਮੀਬਾਈ ਵੱਲੋਂ ਦਿੱਤੇ ਗਏ ਮੂੰਹ ਤੋੜ ਜਵਾਬ ਦੀ ਕਹਾਣੀ ਨੂੰ ਦਿਖਾਇਆ ਗਿਆ ਹੈ। ਟੀਜ਼ਰ 'ਚ ਕੰਗਨਾ ਨੂੰ ਲਕਸ਼ਮੀਬਾਈ ਦੇ ਹਰ ਅੰਦਾਜ਼ 'ਚ ਦਿਖਾਇਆ ਗਿਆ ਹੈ। ਕੰਗਨਾ ਨੇ ਇਸ ਕਿਰਦਾਰ ਨੂੰ ਨਿਭਾਉਣ ਲਈ ਕਾਫੀ ਮਿਹਨਤ ਕੀਤੀ ਹੈ ਜੋ ਇਸ 'ਚ ਸਾਫ ਨਜ਼ਰ ਆ ਰਿਹਾ ਹੈ। ਟੀਜ਼ਰ ਨੂੰ ਦੇਖ ਕੇ ਕਿਹਾ ਜਾ ਸਕਦਾ ਹੈ ਕਿ ਕੰਗਨਾ ਤੋਂ ਬਿਹਤਰ ਸ਼ਾਇਦ ਹੀ ਕੋਈ ਇਸ ਰੋਲ ਨੂੰ ਕਰ ਪਾਉਂਦਾ। ਕੰਗਨਾ ਹਰ ਸੀਨ ਨੂੰ ਅਸਲ 'ਚ ਜਿਉਂਦੀ ਦਿਖਾਈ ਗਈ ਹੈ। ਇਸ ਫ਼ਿਲਮ ਦਾ ਡਾਇਰੈਕਟਸ਼ਨ ਕ੍ਰਿਸ਼ ਨੇ ਕੀਤਾ ਹੈ ਤੇ ਫ਼ਿਲਮ ਅਗਲੇ ਸਾਲ 25 ਜਨਵਰੀ ਨੂੰ ਰਿਲੀਜ਼ ਹੋਣੀ ਹੈ। ਇਸ ਦੀ ਬਾਕਸਆਫਿਸ 'ਤੇ ਟੱਕਰ ਰਿਤਿਕ ਰੋਸ਼ਨ ਦੀ ਫ਼ਿਲਮ 'ਸੁਪਰ 30' ਨਾਲ ਹੋਣੀ ਹੈ। ਇਸ ਦੇ ਨਾਲ ਇਸੇ ਦਿਨ ਬਾਕਸਆਫਿਸ 'ਤੇ ਇਮਰਾਨ ਹਾਸ਼ਮੀ ਦੀ ਫ਼ਿਲਮ 'ਚੀਟ ਇੰਡੀਆ' ਵੀ ਆ ਰਹੀ ਹੈ। ਇਸ ਨਾਲ ਇਮਰਾਨ ਲੰਬੇ ਸਮੇਂ ਬਾਅਦ ਸਕਰੀਨ 'ਤੇ ਨਜ਼ਰ ਆਉਣਗੇ। ਹੁਣ ਇਨ੍ਹਾਂ ਤਿੰਨਾਂ ਫ਼ਿਲਮਾਂ 'ਚ ਕਿਹੜੀ ਫ਼ਿਲਮ ਔਡੀਅੰਸ ਦਾ ਦਿਲ ਜਿੱਤਦੀ ਹੈ, ਇਹ ਦੇਖਣ ਵਾਲੀ ਗੱਲ ਹੈ। ਉਂਝ ਤਿੰਨੇ ਫ਼ਿਲਮ ਹੀ ਆਪਣੇ ਆਪ 'ਚ ਬੇਹੱਦ ਖਾਸ ਹਨ।






Visitors :1102301