Call us : 00000

Breaking News

* * ਮਾਂ ਚਿੰਤਪੁਰਨੀ ਨਿਸ਼ਕਾਮ ਚੈਰੀਟੇਬਲ ਸੁਸਾਇਟੀ ਨੇ ਕਰਵਾਇਆ 39ਵਾਂ ਰਾਸ਼ਨ ਵੰਡ ਸਮਾਗਮ * * * * ਕਾਂਗਰਸ ਦੀ ਇਕਜੁਟਤਾ ਨੇ ਤੈਅ ਕੀਤੀ ਜਿਮਨੀ ਚੋਣ ‘ਚ ਪਾਰਟੀ ਦੀ ਇਤਿਹਾਸਕ ਜਿੱਤ - ਦਲਜੀਤ ਰਾਜੂ * ਹਰ ਵਰਕਰ ਦਾ ਸਹਿਯੋਗ ਲਈ ਕੀਤਾ ਧੰਨਵਾਦ * * * * ਤ੍ਰਿਤੀਆ ਚਰਨ,ਸਵਰਨ ਪੰਖ ਸਕਾਊਟਿੰਗ ਕੈਂਪ ਸਮਾਰਟ ਰੁੜਕਾ ਕੁੜੀਆਂ ਵਿੱਚ ਹੋਇਆ ਸ਼ੁਰੂ *“ਸਕਾਊਟਿੰਗ ਚੰਗੇ ਇਨਸਾਨ ਤੇ ਨਾਗਰਿਕ ਪੈਦਾ ਕਰਦੀ ਹੈ:ਡੀ.ਈ.ਓ ਸ.ਰਾਮਪਾਲ ਸਿੰਘ” * * * * ਬੈਂਕਾਂ ਦੇ ਰਲੇਵੇਂ ਦੇ ਵਿਰੋਧ ਵਿਚ ਫਗਵਾੜਾ ਦੇ ਬੈਂਕਾਂ ‘ਚ ਅੱਜ ਕੰਮਕਾਜ ਰਿਹਾ ਠੱਪ * * * * ਹਲਕਾ ਫਗਵਾੜਾ ਵਿਚ ਵੋਟਾਂ ਦਾ ਕੰਮ ਅਮਨ-ਅਮਾਨ ਨਾਲ ਚੜ੍ਹਿਆ ਨੇਪਰੇ *ਸ਼ਾਂਤੀ ਤੇ ਸਦਭਾਵਨਾ ਬਣਾਈ ਰੱਖਣ ਲਈ ਡਿਪਟੀ ਕਮਿਸ਼ਨਰ ਵੱਲੋਂ ਵੋਟਰਾਂ ਦਾ ਧੰਨਵਾਦ * * * * ਹਲਕਾ ਫਗਵਾੜਾ ਵਿਚ ਵੋਟਾਂ ਦਾ ਕੰਮ ਅਮਨ-ਅਮਾਨ ਨਾਲ ਚੜ੍ਹਿਆ ਨੇਪਰੇ *ਸ਼ਾਂਤੀ ਤੇ ਸਦਭਾਵਨਾ ਬਣਾਈ ਰੱਖਣ ਲਈ ਡਿਪਟੀ ਕਮਿਸ਼ਨਰ ਵੱਲੋਂ ਵੋਟਰਾਂ ਦਾ ਧੰਨਵਾਦ * * * * ਹੁਣ ਕਿਸ ਦੇ ਹੱਥ ਹੋਏਗੀ ਪੰਜਾਬ ਪੁਲਿਸ ਦੀ ਕਮਾਨ ? * * * * ਐਮਜਾਨ ਤੋਂ ਬਾਅਦ ਫਲਿੱਪਕਾਰਟ ਨੇ ਕੀਤੀ ਦਰਬਾਰ ਸਾਹਿਬ ਦੀ ਬੇਅਦਬੀ * * * * ਆਸਟ੍ਰੇਲੀਆਂ 'ਚ ਇਤਿਹਾਸ ਦਾ ਸਭ ਤੋਂ ਵੱਡਾ ਹੜ੍ਹ, 20 ਹਜ਼ਾਰ ਘਰ ਖ਼ਤਰੇ ’ਚ, ਸੜਕਾਂ ’ਤੇ ਘੁੰਮ ਰਹੇ ਸੱਪ ਤੇ ਮਗਰਮੱਛ * * * * ਸਵਾਈਨ ਫਲੂ ਦੇ ਕਹਿਰ ਨੇ ਧਾਰਿਆ ਗੰਭੀਰ ਰੂਪ, 30 ਮੌਤਾਂ, 250 ਬਿਮਾਰੀ * * * * ਮਹਿੰਗੇ ਵਿਆਹਾਂ 'ਤੇ ਸਰਕਾਰੀ ਸ਼ਿਕੰਜ਼ਾ, ਦਹੇਜ ਲਈ ਵੀ ਰਕਮ ਤੈਅ * * * * ਅਮਰੀਕਾ ’ਤੇ ਵੱਡਾ ਸੰਕਟ, ਟਰੰਪ ਐਮਰਜੈਂਸੀ ਲਾਉਣ ਲਈ ਤਿਆਰ * * * * ਸਰ੍ਹਾਣੇ ਰੱਖੀ ਬੰਦੂਕ ਬਣੀ ਜਾਨ ਦਾ ਖੌਅ, ਚਾਰ ਸਾਲਾ ਬੱਚੇ ਨੇ ਗਰਭਵਤੀ ਮਾਂ 'ਤੇ ਚਲਾਈ ਗੋਲ਼ੀ * * * * ਆਬੂਧਾਬੀ 'ਚ ਖੁੱਲ੍ਹੀ ਭਾਰਤੀ ਦੀ ਕਿਸਮਤ, 19,35,49,500 ਰੁਪਏ ਦੀ ਨਿਕਲੀ ਲਾਟਰੀ * * * * 9000 ਕਰੋੜੀ ਧੋਖਾਧੜੀ ਕੇਸ 'ਚ ਘਿਰੇ ਵਿਜੇ ਮਾਲਿਆ ਨੂੰ ਬ੍ਰਿਟਿਸ਼ ਸਰਕਾਰ ਦਾ ਝਟਕਾ * * * * ਪ੍ਰਿਅੰਕਾ ਦੀ ਜ਼ਿੰਮੇਵਾਰੀ ਬਾਰੇ ਭਰਾ ਰਾਹੁਲ ਵੱਲੋਂ ਵੱਡਾ ਖੁਲਾਸਾ * * * * ਪੱਬਜੀ ਨੇ ਕੀਤੀ ਜਨਤਾ ਦੀਵਾਨੀ, ਖੁਦਕੁਸ਼ੀਆਂ ਦੇ ਰਾਹ ਪਏ ਨੌਜਵਾਨ * * * * ‘ਪਾਂਡਿਆ-ਰਾਹੁਲ’ ਮਾਮਲੇ ‘ਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ * * * * ਭਾਰਤ ’ਚ ਘਟੀ iPhones ਦੀ ਦੀਵਾਨਗੀ, ਮੰਗ 'ਚ ਗਿਰਾਵਟ * * * * ਨਵੇਂ ਆਏ ਆਈਫੋਨਾਂ 'ਚ ਆਈ ਵੱਡੀ ਸਮੱਸਿਆ * * * * ਕਾਲ ਡਰੌਪ ਹੋਣ ‘ਤੇ ਕੰਪਨੀਆਂ ਨੂੰ ਦੇਣਾ ਪਵੇਗਾ ਮੋਟਾ ਜ਼ੁਰਮਾਨਾ * * * * ਫ਼ੋਨ 'ਤੇ ਲਗਾਤਾਰ ਅੱਧਾ ਘੰਟਾ ਗੱਲ ਕਰਨ 'ਤੇ ਹੋ ਸਕਦਾ ਬ੍ਰੇਨ ਟਿਊਮਰ * * * * ਜ਼ਬਰਦਸਤ ਫ਼ੀਚਰਜ਼ ਵਾਲੇ ਬਜਟ ਫ਼ੋਨ Nokia 5.1 Plus ਦੀ ਪਹਿਲੀ ਸੇਲ ਸ਼ੁਰੂ * * * * ਆਖਰ ਕਦੋਂ ਪੂਰੀਆਂ ਹੋਣਗੀਆਂ ਭਾਰਤੀ ਸਿੱਖਾਂ ਦੀਆਂ ਸੱਧਰਾਂ..? ਸੰਤਾਲੀ ਦੇ ਜ਼ਖ਼ਮਾਂ 'ਤੇ ਮੱਲ੍ਹਮ ਲਾਉਣ ਦਾ ਵੇਲਾ! * * * * ਰਾਮ ਰਹੀਮ ਨੂੰ ਅਕਾਲ ਤਖ਼ਤ ਦੇ ਜਥੇਦਾਰਾਂ ਤੋਂ ਮੁਆਫ਼ੀ ਦਿਵਾਉਣ ਲਈ ਵੇਦਾਂਤੀ ਦੇ ਵੱਡੇ ਖੁਲਾਸੇ * * * * ਕਰਤਾਰਪੁਰ ਲਾਂਘਾ ਖੋਲ੍ਹਣ ਲਈ ਸਿੱਧੂ ਨੇ ਲਿਖੀ ਸੁਸ਼ਮਾ ਸਵਰਾਜ ਨੂੰ ਲੰਮੀ ਚਿੱਠੀ * * * * ਨਿੱਕ-ਪ੍ਰਿਅੰਕਾ ਵੱਲੋਂ ਜਲਦ ਹੀ ਵਿਆਹ ਦੀ ਤਿਆਰੀ * * * * ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਨਾਨਾ ਪਾਟੇਕਰ ਦੀ ‘ਹਾਉਸਫੁੱਲ-4’ * * * * ਦੋ ਮਿੰਟ ਦੇ ਟੀਜ਼ਰ 'ਚ ਕੰਗਨਾ ਨੇ ਦਿਖਾਏ 'ਮਣੀਕਰਨਿਕਾ' ਦੇ ਜਜ਼ਬਾਤ * * * * ‘ਦੁਸ਼ਹਿਰਾ’ 'ਚ ਕ੍ਰਾਈਮ ਨਾਲ ਜੱਫਾ ਲਾਉਣਗੇ ਨੀਲ ਨਿਤਿਨ * *
 
ਜ਼ਬਰਦਸਤ ਫ਼ੀਚਰਜ਼ ਵਾਲੇ ਬਜਟ ਫ਼ੋਨ Nokia 5.1 Plus ਦੀ ਪਹਿਲੀ ਸੇਲ ਸ਼ੁਰੂ

ਨਵੀਂ ਦਿੱਲੀ: ਨੋਕੀਆ 5.1 ਪਲੱਸ ਅੱਜ ਪਹਿਲੀ ਵਾਰ ਭਾਰਤ ਵਿੱਚ ਵਿਕਰੀ ਲਈ ਉਪਲਬਧ ਹੋ ਗਿਆ ਹੈ। ਫ਼ੋਨ ਨੂੰ ਫਲਿੱਪਕਾਰਟ ਤੋਂ ਸੋਮਵਾਰ ਦੁਪਹਿਰ 12 ਵਜੇ ਖਰੀਦਿਆ ਜਾ ਸਕਦਾ ਹੈ। ਨੋਕੀਆ 5.1 ਪਲੱਸ ਨੂੰ ਪਿਛਲੇ ਮਹੀਨੇ ਹੀ ਭਾਰਤ ਵਿੱਚ 10,999 ਰੁਪਏ ਦੀ ਕੀਮਤ 'ਤੇ ਲਾਂਚ ਕੀਤਾ ਗਿਆ ਸੀ। ਸੇਨ ਪੇਜ ਮੁਤਾਬਕ ਏਅਰਟੈੱਲ ਪ੍ਰੀਪੇਡ ਗਾਹਕਾਂ ਨੂੰ ਇਸ ਫ਼ੋਨ ਦੀ ਖ਼ਰੀਦ 'ਤੇ 1800 ਰੁਪਏ ਦਾ ਕੈਸ਼ਬੈਕ ਮਿਲੇਗਾ ਤੇ ਨਾਲ ਹੀ 120 ਜੀਬੀ ਡੇਟਾ ਵੀ ਦਿੱਤਾ ਜਾਵੇਗਾ। ਯੂਜ਼ਰਜ਼ ਨੂੰ ਇਹ ਆਫ਼ਰ ਉਦੋਂ ਹੀ ਮਿਲ ਸਕੇਗਾ ਜਦ ਉਹ 199, 298 ਤੇ 448 ਰੁਪਏ ਦਾ ਰੀਚਾਰਜ ਕਰਵਾਉਣਗੇ। ਫਲਿੱਪਕਾਰਟ ਵੀ ਇਸ ਬਜਟ ਸਮਾਰਟਫ਼ੋਨ 'ਤੇ ਕਈ ਆਫ਼ਰ ਦੇਣ ਜਾ ਰਿਹਾ ਹੈ। ਫ਼ੋਨ ਵਿੱਚ 5.86 ਇੰਚ ਦਾ ਡਿਸਪਲੇਅ ਦਿੱਤਾ ਗਿਆ ਹੈ, ਜੋ 19:9 ਦੇ ਆਸਪੈਕਟ ਰੇਸ਼ੋ ਨਾਲ ਆਉਂਦਾ ਹੈ। ਨੋਕੀਆ 5.1 ਵਿੱਚ ਨੌਚ ਡਿਸਪਲੇਅ ਦੀ ਸੁਵਿਧਾ ਦਿੱਤੀ ਜਾਵੇਗੀ ਜੋ 2.5 ਡੀ ਕਵਰਡ ਗਲਾਸ ਨਾਲ ਦਿੱਤੀ ਗਈ ਹੈ। ਫ਼ੋਨ ਵਿੱਚ ਐਂਡ੍ਰੌਇਡ ਓਰੀਓ 'ਤੇ ਆਧਾਰਤ ਫ਼ੋਨ ਮੀਡੀਆਟੈੱਕ ਹੇਲੀਓ ਪੀ60 ਐਸਓਸੀ 'ਤੇ ਕੰਮ ਕਰਦਾ ਹੈ। ਫ਼ੋਨ ਵਿੱਚ 3060mAh ਦੀ ਬੈਟਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਨੋਕੀਆ 5.1 ਪਲੱਸ ਵਿੱਚ ਤਿੰਨ ਜੀਬੀ ਰੈਮ ਤੇ 32 ਜੀਬੀ ਸਟੋਰੇਜ ਮਿਲਦੀ ਹੈ। ਸਟੋਰੇਜ ਨੂੰ 400 ਜੀਬੀ ਤਕ ਵਧਾਇਆ ਜਾ ਸਕਦਾ ਹੈ। ਫ਼ੋਨ ਵਿੱਚ ਪਿਛਲੇ ਪਾਸੇ ਫਿੰਗਰਪ੍ਰਿਟ ਸੈਂਸਰ ਵੀ ਦਿੱਤਾ ਗਿਆ ਹੈ। ਇੰਨਾ ਹੀ ਨਹੀਂ ਫ਼ੋਨ ਵਿੱਚ ਡਬਲ ਰੀਅਰ ਕੈਮਰਾ ਵੀ ਦਿੱਤਾ ਗਿਆ ਹੈ, ਜੋ PDAF ਆਟੋਫ਼ੋਕਸ ਨਾਲ ਆਉਂਦਾ ਹੈ। ਸਮਾਰਟਫ਼ੋਨ ਵਿੱਚ 8 ਮੈਗਾਪਿਕਸਲ ਦਾ ਫਰੰਟ ਕੈਮਰਾ ਵੀ ਹੈ। ਨੋਕੀਆ 5.1 ਪਲੱਸ 4ਜੀ VoLTE, ਵਾਈਫ਼ਾਈ, ਬਲੂਟੁੱਥ, ਯੂਐਸਬੀ ਸੀ ਟਾਈਪ ਪੋਰਟ ਤੇ 3.5 ਐਮਐਮ ਹੈੱਡਫ਼ੋਨ ਜੈਕ ਦਿੱਤਾ ਗਿਆ ਹੈ।






Visitors :1069220