Call us : 00000

Breaking News

* * ਮਾਂ ਚਿੰਤਪੁਰਨੀ ਨਿਸ਼ਕਾਮ ਚੈਰੀਟੇਬਲ ਸੁਸਾਇਟੀ ਨੇ ਕਰਵਾਇਆ 39ਵਾਂ ਰਾਸ਼ਨ ਵੰਡ ਸਮਾਗਮ * * * * ਕਾਂਗਰਸ ਦੀ ਇਕਜੁਟਤਾ ਨੇ ਤੈਅ ਕੀਤੀ ਜਿਮਨੀ ਚੋਣ ‘ਚ ਪਾਰਟੀ ਦੀ ਇਤਿਹਾਸਕ ਜਿੱਤ - ਦਲਜੀਤ ਰਾਜੂ * ਹਰ ਵਰਕਰ ਦਾ ਸਹਿਯੋਗ ਲਈ ਕੀਤਾ ਧੰਨਵਾਦ * * * * ਤ੍ਰਿਤੀਆ ਚਰਨ,ਸਵਰਨ ਪੰਖ ਸਕਾਊਟਿੰਗ ਕੈਂਪ ਸਮਾਰਟ ਰੁੜਕਾ ਕੁੜੀਆਂ ਵਿੱਚ ਹੋਇਆ ਸ਼ੁਰੂ *“ਸਕਾਊਟਿੰਗ ਚੰਗੇ ਇਨਸਾਨ ਤੇ ਨਾਗਰਿਕ ਪੈਦਾ ਕਰਦੀ ਹੈ:ਡੀ.ਈ.ਓ ਸ.ਰਾਮਪਾਲ ਸਿੰਘ” * * * * ਬੈਂਕਾਂ ਦੇ ਰਲੇਵੇਂ ਦੇ ਵਿਰੋਧ ਵਿਚ ਫਗਵਾੜਾ ਦੇ ਬੈਂਕਾਂ ‘ਚ ਅੱਜ ਕੰਮਕਾਜ ਰਿਹਾ ਠੱਪ * * * * ਹਲਕਾ ਫਗਵਾੜਾ ਵਿਚ ਵੋਟਾਂ ਦਾ ਕੰਮ ਅਮਨ-ਅਮਾਨ ਨਾਲ ਚੜ੍ਹਿਆ ਨੇਪਰੇ *ਸ਼ਾਂਤੀ ਤੇ ਸਦਭਾਵਨਾ ਬਣਾਈ ਰੱਖਣ ਲਈ ਡਿਪਟੀ ਕਮਿਸ਼ਨਰ ਵੱਲੋਂ ਵੋਟਰਾਂ ਦਾ ਧੰਨਵਾਦ * * * * ਹਲਕਾ ਫਗਵਾੜਾ ਵਿਚ ਵੋਟਾਂ ਦਾ ਕੰਮ ਅਮਨ-ਅਮਾਨ ਨਾਲ ਚੜ੍ਹਿਆ ਨੇਪਰੇ *ਸ਼ਾਂਤੀ ਤੇ ਸਦਭਾਵਨਾ ਬਣਾਈ ਰੱਖਣ ਲਈ ਡਿਪਟੀ ਕਮਿਸ਼ਨਰ ਵੱਲੋਂ ਵੋਟਰਾਂ ਦਾ ਧੰਨਵਾਦ * * * * ਹੁਣ ਕਿਸ ਦੇ ਹੱਥ ਹੋਏਗੀ ਪੰਜਾਬ ਪੁਲਿਸ ਦੀ ਕਮਾਨ ? * * * * ਐਮਜਾਨ ਤੋਂ ਬਾਅਦ ਫਲਿੱਪਕਾਰਟ ਨੇ ਕੀਤੀ ਦਰਬਾਰ ਸਾਹਿਬ ਦੀ ਬੇਅਦਬੀ * * * * ਆਸਟ੍ਰੇਲੀਆਂ 'ਚ ਇਤਿਹਾਸ ਦਾ ਸਭ ਤੋਂ ਵੱਡਾ ਹੜ੍ਹ, 20 ਹਜ਼ਾਰ ਘਰ ਖ਼ਤਰੇ ’ਚ, ਸੜਕਾਂ ’ਤੇ ਘੁੰਮ ਰਹੇ ਸੱਪ ਤੇ ਮਗਰਮੱਛ * * * * ਸਵਾਈਨ ਫਲੂ ਦੇ ਕਹਿਰ ਨੇ ਧਾਰਿਆ ਗੰਭੀਰ ਰੂਪ, 30 ਮੌਤਾਂ, 250 ਬਿਮਾਰੀ * * * * ਮਹਿੰਗੇ ਵਿਆਹਾਂ 'ਤੇ ਸਰਕਾਰੀ ਸ਼ਿਕੰਜ਼ਾ, ਦਹੇਜ ਲਈ ਵੀ ਰਕਮ ਤੈਅ * * * * ਅਮਰੀਕਾ ’ਤੇ ਵੱਡਾ ਸੰਕਟ, ਟਰੰਪ ਐਮਰਜੈਂਸੀ ਲਾਉਣ ਲਈ ਤਿਆਰ * * * * ਸਰ੍ਹਾਣੇ ਰੱਖੀ ਬੰਦੂਕ ਬਣੀ ਜਾਨ ਦਾ ਖੌਅ, ਚਾਰ ਸਾਲਾ ਬੱਚੇ ਨੇ ਗਰਭਵਤੀ ਮਾਂ 'ਤੇ ਚਲਾਈ ਗੋਲ਼ੀ * * * * ਆਬੂਧਾਬੀ 'ਚ ਖੁੱਲ੍ਹੀ ਭਾਰਤੀ ਦੀ ਕਿਸਮਤ, 19,35,49,500 ਰੁਪਏ ਦੀ ਨਿਕਲੀ ਲਾਟਰੀ * * * * 9000 ਕਰੋੜੀ ਧੋਖਾਧੜੀ ਕੇਸ 'ਚ ਘਿਰੇ ਵਿਜੇ ਮਾਲਿਆ ਨੂੰ ਬ੍ਰਿਟਿਸ਼ ਸਰਕਾਰ ਦਾ ਝਟਕਾ * * * * ਪ੍ਰਿਅੰਕਾ ਦੀ ਜ਼ਿੰਮੇਵਾਰੀ ਬਾਰੇ ਭਰਾ ਰਾਹੁਲ ਵੱਲੋਂ ਵੱਡਾ ਖੁਲਾਸਾ * * * * ਪੱਬਜੀ ਨੇ ਕੀਤੀ ਜਨਤਾ ਦੀਵਾਨੀ, ਖੁਦਕੁਸ਼ੀਆਂ ਦੇ ਰਾਹ ਪਏ ਨੌਜਵਾਨ * * * * ‘ਪਾਂਡਿਆ-ਰਾਹੁਲ’ ਮਾਮਲੇ ‘ਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ * * * * ਭਾਰਤ ’ਚ ਘਟੀ iPhones ਦੀ ਦੀਵਾਨਗੀ, ਮੰਗ 'ਚ ਗਿਰਾਵਟ * * * * ਨਵੇਂ ਆਏ ਆਈਫੋਨਾਂ 'ਚ ਆਈ ਵੱਡੀ ਸਮੱਸਿਆ * * * * ਕਾਲ ਡਰੌਪ ਹੋਣ ‘ਤੇ ਕੰਪਨੀਆਂ ਨੂੰ ਦੇਣਾ ਪਵੇਗਾ ਮੋਟਾ ਜ਼ੁਰਮਾਨਾ * * * * ਫ਼ੋਨ 'ਤੇ ਲਗਾਤਾਰ ਅੱਧਾ ਘੰਟਾ ਗੱਲ ਕਰਨ 'ਤੇ ਹੋ ਸਕਦਾ ਬ੍ਰੇਨ ਟਿਊਮਰ * * * * ਜ਼ਬਰਦਸਤ ਫ਼ੀਚਰਜ਼ ਵਾਲੇ ਬਜਟ ਫ਼ੋਨ Nokia 5.1 Plus ਦੀ ਪਹਿਲੀ ਸੇਲ ਸ਼ੁਰੂ * * * * ਆਖਰ ਕਦੋਂ ਪੂਰੀਆਂ ਹੋਣਗੀਆਂ ਭਾਰਤੀ ਸਿੱਖਾਂ ਦੀਆਂ ਸੱਧਰਾਂ..? ਸੰਤਾਲੀ ਦੇ ਜ਼ਖ਼ਮਾਂ 'ਤੇ ਮੱਲ੍ਹਮ ਲਾਉਣ ਦਾ ਵੇਲਾ! * * * * ਰਾਮ ਰਹੀਮ ਨੂੰ ਅਕਾਲ ਤਖ਼ਤ ਦੇ ਜਥੇਦਾਰਾਂ ਤੋਂ ਮੁਆਫ਼ੀ ਦਿਵਾਉਣ ਲਈ ਵੇਦਾਂਤੀ ਦੇ ਵੱਡੇ ਖੁਲਾਸੇ * * * * ਕਰਤਾਰਪੁਰ ਲਾਂਘਾ ਖੋਲ੍ਹਣ ਲਈ ਸਿੱਧੂ ਨੇ ਲਿਖੀ ਸੁਸ਼ਮਾ ਸਵਰਾਜ ਨੂੰ ਲੰਮੀ ਚਿੱਠੀ * * * * ਨਿੱਕ-ਪ੍ਰਿਅੰਕਾ ਵੱਲੋਂ ਜਲਦ ਹੀ ਵਿਆਹ ਦੀ ਤਿਆਰੀ * * * * ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਨਾਨਾ ਪਾਟੇਕਰ ਦੀ ‘ਹਾਉਸਫੁੱਲ-4’ * * * * ਦੋ ਮਿੰਟ ਦੇ ਟੀਜ਼ਰ 'ਚ ਕੰਗਨਾ ਨੇ ਦਿਖਾਏ 'ਮਣੀਕਰਨਿਕਾ' ਦੇ ਜਜ਼ਬਾਤ * * * * ‘ਦੁਸ਼ਹਿਰਾ’ 'ਚ ਕ੍ਰਾਈਮ ਨਾਲ ਜੱਫਾ ਲਾਉਣਗੇ ਨੀਲ ਨਿਤਿਨ * *
 
ਕਾਲ ਡਰੌਪ ਹੋਣ ‘ਤੇ ਕੰਪਨੀਆਂ ਨੂੰ ਦੇਣਾ ਪਵੇਗਾ ਮੋਟਾ ਜ਼ੁਰਮਾਨਾ

ਨਵੀਂ ਦਿੱਲੀ: ਕਾਲ ਡਰੌਪ ਕਰਕੇ ਆਮ ਆਦਮੀ ਤੋਂ ਲੈ ਕੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੱਕ ਪ੍ਰੇਸ਼ਾਨ ਹਨ। ਅਜਿਹੇ ‘ਚ ਕਾਲ ਡਰੌਪ ਸਮੱਸਿਆ ਰੋਕਣ ਲਈ ਟ੍ਰਾਈ ਯਾਨੀ ਟੈਲੀਕੌਮ ਰੈਗੂਲੇਟਰੀ ਆਫ ਇੰਡੀਆ ਨੇ ਨਵਾਂ ਨਿਯਮ ਲਾਗੂ ਕਰ ਦਿੱਤਾ ਹੈ। ਇਹ ਨਿਯਮ ਅੱਜ ਤੋਂ ਲਾਗੂ ਹੋ ਜਾਵੇਗਾ। ਇਸ ਤਹਿਤ ਹੁਣ ਕੰਪਨੀਆਂ ਨੂੰ ਕਾਲ ਡਰੌਪ ਹੋਣ ‘ਤੇ ਟੈਲੀਕੌਮ ਆਪਰੇਟਰਸ ਨੂੰ ਭਰੀ ਜ਼ੁਰਮਾਨਾ ਦੇਣਾ ਪਵੇਗਾ। ਜ਼ਿਕਰਯੋਗ ਹੈ ਕਿ ਬੁੱਧਵਾਰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਦੱਸਿਆ ਕਿ ਉਨ੍ਹਾਂ ਨੂੰ ਦਿੱਲੀ ਏਅਰਪੋਰਟ ਤੋਂ ਰਿਹਾਇਸ਼ ਤੱਕ ਪਹੁੰਚਣ ਦੌਰਾਨ ਕਾਲ ਡਰੌਪ ਦਾ ਸਾਹਮਣਾ ਕਰਨਾ ਪੈਂਦਾ ਹੈ। ਪ੍ਰਧਾਨ ਮੰਤਰੀ ਨੂੰ ਖੁਦ ਇਸ ਦੀ ਸ਼ਿਕਾਇਤ ਕਰਨੀ ਪਈ। ਪ੍ਰਧਾਨ ਮੰਤਰੀ ਦੀ ਸਿੱਧੀ ਸ਼ਿਕਾਇਤ ਤੋਂ ਬਾਅਦ ਦੂਰਸੰਚਾਰ ਵਿਭਾਗ ਨੇ ਅਕਤੂਬਰ ਦੇ ਪਹਿਲੇ ਹਫਤੇ ‘ਚ ਟੈਲੀਕੌਮ ਕੰਪਨੀਆਂ ਦੀ ਬੈਠਕ ਬੁਲਾ ਲਈ ਹੈ। ਟਰਾਈ ਨੇ ਕਿਹਾ ਕਿ ਹੁਣ ਨੈੱਟਵਰਕ ਗਾਇਬ ਹੋਣ ਨੂੰ ਹੀ ਕਾਲ ਡਰੌਪ ਨਹੀਂ ਮੰਨਿਆ ਜਾਵੇਗਾ ਬਲਕਿ ਗੱਲਬਾਤ ਦੌਰਾਨ ਆਵਾਜ਼ ਸੁਣਾਈ ਨਾ ਦੇਣਾ, ਆਵਾਜ਼ ਅਟਕਣਾ ਜਾਂ ਨੈੱਟਵਰਕ ਕਮਜ਼ੋਰ ਹੋਣ ਜਿਹੀਆਂ ਸਮੱਸਿਆਵਾਂ ਵੀ ਇਸ ‘ਚ ਸ਼ਾਮਲ ਕੀਤੀਆਂ ਜਾਣਗੀਆਂ। ਅੱਜ ਤੋਂ ਲਾਗੂ ਨਵੇਂ ਕਾਨੂੰਨ ਮੁਤਾਬਕ ਹੁਣ ਹਰ ਮੋਬਾਈਲ ਟਾਵਰ ਨਾਲ ਜੁੜੇ ਨੈੱਟਵਰਕ ਦੀ ਹਰ ਦਿਨ ਦੀ ਸਰਵਿਸ ਦੇਖੀ ਜਾਵੇਗੀ। ਕਾਲ ਡਰੌਪ ਹੋਣ ‘ਤੇ 5 ਲੱਖ ਰੁਪਏ ਜ਼ੁਰਮਾਨਾ ਲੱਗੇਗਾ। ਹਰ ਮਹੀਨੇ ਦੋ ਫੀਸਦੀ ਤੋਂ ਘੱਟ ਕਾਲ ਡਰੌਪ ਹੀ ਤਕਨੀਕੀ ਦਾਇਰੇ ‘ਚ ਆਏਗੀ ਤੇ ਬਾਕੀ ‘ਤੇ ਕੰਪਨੀਆਂ ਨੂੰ ਜ਼ੁਰਮਾਨਾ ਦੇਣਾ ਪਵੇਗਾ। ਡਾਟਾ ਦੀ ਵਜ੍ਹਾ ਨਾਲ ਕਾਲ ਡਰੌਪ ਦੀ ਸਮੱਸਿਆ: ਕਾਲ ਟਰੌਪ ਦੀ ਸਮੱਸਿਆ ਸਬੰਧੀ ਟੈਲੀਕੌਮ ਕੰਪਨੀਆਂ ਨੇ ਆਪਣੀ ਰਾਏ ਰੱਖੀ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਕਾਲ ਡਰੌਪ ਦੀ ਸਭ ਤੋਂ ਜ਼ਿਆਦਾ ਸਮੱਸਿਆ ਜ਼ਿਆਦਾ ਡਾਟਾ ਵਰਤਣ ਕਾਰਨ ਹੁੰਦੀ ਹੈ। ਅਜਿਹਾ ਇਸ ਲਈ ਹੁੰਦਾ ਹੈ ਕਿਉਂਕਿ ਕੰਪਨੀਆਂ ਨੇ ਟਾਵਰ ‘ਤੇ ਆਪਣੇ ਐਂਟੀਨੇ ਲਾਏ ਹਨ ਜਿਸ ਕਾਰਨ ਨੈੱਟਵਰਕ ‘ਚ ਦਿੱਕਤ ਆਉਂਦੀ ਹੈ। ਹੁਣ ਡਾਟਾ ਦੀ ਖਪਤ ਲੋਕਾਂ ‘ਚ ਕਾਫੀ ਵਧ ਗਈ ਹੈ। ਇਹ ਵੀ ਮੰਨਿਆ ਜਾ ਰਿਹਾ ਹੈ ਕਿ ਮੁਫਤ ਕਾਲ ਦੀ ਵਰਤੋਂ ਅੱਜਕਲ੍ਹ ਜ਼ਿਆਦਾ ਹੋਣ ਲੱਗੀ ਹੈ ਜੋ ਲੋਕ ਆਪਣੇ ਡਾਟਾ ਦੀ ਮਦਦ ਨਾਲ ਕਰ ਰਹੇ ਹਨ। ਮੋਬਾਈਲ ਟਾਵਰ ਦੀ ਗਿਣਤੀ ਦੇਖੋ ਤਾਂ ਕਾਫੀ ਘੱਟ ਹੈ ਜੋ ਹੈ ਉਹ 2ਜੀ, 3ਜੀ ਹੈ ਜਿਨ੍ਹਾਂ ਨੂੰ ਕੰਪਨੀਆਂ ਹੁਣ 4ਜੀ ‘ਚ ਅਪਗ੍ਰੇਡ ਕਰ ਰਹੀਆਂ ਹਨ। ਅਗਲੇ 5 ਸਾਲਾਂ ‘ਚ 120 ਫੀਸਦੀ ਵਿਸਥਾਰ ਦੀ ਸੰਭਾਵਨਾ ਦੱਸੀ ਗਈ ਹੈ। ਅਜਿਹੇ ‘ਚ ਕੰਪਨੀਆਂ ਵਾਇਸ ਸਰਵਿਸ ਤੋਂ ਵੱਧ ਡਾਟਾ ਨਾਲ ਜੁੜੇ ਇੰਸਫ੍ਰਾਸਟ੍ਰਕਚਰ ਨੂੰ ਸੁਧਾਰਨ ‘ਤੇ ਜ਼ੋਰ ਦੇ ਰਹੀਆਂ ਹਨ।


Visitors :1069205