Call us : 00000

Breaking News

* * ਪੁਨਰਜੋਤ, ਪੰਜਾਬ ਭਵਨ ਕਨੇਡਾ ਅਤੇ ਕੈਂਬਰਿਜ ਸਕੂਲ ਵੱਲੋਂ ਨੇਤਰਹੀਣਾਂ ਲਈ ਮੈਗਾ ਮਿਊਜਿਕ ਮੁਕਾਬਲੇ 19 ਨਵੰਬਰ ਨੂੰ। * * * * ਕਰਤਾਰਪੁਰ ਲਾਂਘਾ ਖੁਲਣ ਤੇ ਸੰਗਤਾਂ ਵਿਚ ਭਾਰੀ ਉਤਸ਼ਾਹ-ਰਣਜੀਤ ਸਿੰਘ ਖੁਰਾਣਾ * * * * ਖ਼ਾਲਸਾ ਕਾਲਜ ਡੁਮੇਲੀ ਦੇ ਵਿਦਿਆਰਥੀ ਗੁਰਪ੍ਰੀਤ ਸਿੰਘ ਨੂੰ 100X4 ਰੀਲੇਅ ਦੌੜ ਲਈ ਰਾਜ ਪੱਧਰ ‘ਤੇ ਚੁਣਿਆ * * * * ਸਰਬ ਨੌਜਵਾਨ ਸਭਾ ਨੇ ਸਮਾਜ ਸੇਵਾ ‘ਚ ਵਢਮੁੱਲਾ ਯੋਗਦਾਨ ਪਾਉਣ ਲਈ ਕੀਤਾ ਪ੍ਰਵਾਸੀ ਭਾਰਤੀਆਂ ਦਾ ਸਨਮਾਨ * * * * ਚਹੇੜੂ ਰੇਲਵੇ ਸਟੇਸ਼ਨ ਬਾਹਰੋਂ ਪੱਤਰਕਾਰ ਦਾ ਮੋਟਰਸਾਇਕਲ ਹੋਇਆ ਚੋਰੀ * * * * ਪ੍ਰਾਈਵੇਟ ਹਸਪਤਾਲਾਂ ਤੋਂ ਸਿਹਤ ਵਿਭਾਗ ਨੂੰ ਮਿਲ ਰਿਹਾ ਸਹਿਯੋਗ – ਸਿਵਲ ਸਰਜਨ * * * * ਪੰਜਾਬੀਆਂ ਨੂੰ ਆਪਣੇ ਅਮੀਰ ਵਿਰਸੇ ਨੂੰ ਸੰਭਾਲਣ ਦੀ ਅਤੀ ਜਰੂਰਤ ਹੈ-ਦਲਜੀਤ ਸਹੋਤਾ * * * * ਮੋਹਨ ਲਾਲ ਉਪੱਲ ਡੀ.ਏ.ਵੀ. ਕਾਲਜ ਫਗਵਾੜਾ ਵਿਖੇ ਪੰਜਾਬ ਦਿਵਸ ਮਨਾਇਆ ਗਿਆ * * * * 550 ਸਾਲਾਂ ਦੇ ਮੱਦੇਨਜਰ ਵੱਖ ਵੱਖ ਜਿਲਿਆਂ ਤੋਂ ਆਏ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ ਨੇ ਕੀਤਾ ਜੁਆਇਨ * * * * ਮੇਅਰ ਅਰੁਣ ਖੋਸਲਾ ਨੇ ਸ਼ੁਰੂ ਕਰਵਾਇਆ ਵਾਰਡ ਨੰਬਰ 6 ਅਤੇ 7 ਦੀਆਂ ਸੜਕਾਂ ਦੇ ਪੈਚ ਵਰਕਰ ਦਾ ਕੰਮ * * * * ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਰਕ ਦੁਆਰਾ ਵਿਦਿਆਰਥੀਆਂ ਨੂੰ ਇਤਿਹਾਸਿਕ ਯਾਤਰਾ ਕਰਵਾਈ * * * * ਮੰਡੀਆਂ ਵਿਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਕੰਮ ਤਸੱਲੀ ਬਖਸ਼ ਚਲ ਰਿਹੈ - ਮੰਗਲ ਦਾਸ ਪਡਵਾਲ * * * * 550 ਸਾਲਾਂ ਮੱਦੇਨਜਰ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ – ਸਿਵਲ ਸਰਜਨ ਡਾ.ਜਸਮੀਤ ਕੌਰ ਬਾਵਾ * * * * ਖ਼ਾਲਸਾ ਕਲਾਜੀਏਟ ਸਕੂਲ ਡੁਮੇਲੀ ਵਲੋਂ ਜਿਲ੍ਹਾ ਪੱਧਰੀ ਸਕੂਲੀ ਖੇਡਾਂ ਅੰਡਰ-19 ਲੜਕੇ ਵਲੋਂ ਅਥਲੈਟਿਕਸ ਵਿਚ ਮਾਰੀਆਂ ਮੱਲਾਂ * * * * ਗੁਰੂ ਨਾਨਕ ਬਿਰਧ, ਅਪਾਹਜ ਅਤੇ ਅਨਾਥ ਆਸ਼ਰਮ, ਵਿਰਕ ਦਾ ਦੌਰਾ ਕੀਤਾ * * * * ਸਰਬ ਨੌਜਵਾਨ ਸਭਾ ਨੇ ਕਰਵਾਇਆ 29ਵਾਂ ਸਾਲਾਨਾ ਭਗਵਤੀ ਜਾਗਰਣ * * * * ਰੋਟਰੀ ਕਲੱਬ ਫਗਵਾੜਾ ਨੌਰਥ ਨੇ ਸਿਵਲ ਹਸਪਤਾਲ ‘ਚ ਸਥਾਪਤ ਦਵਾ ਬੈਕਂ ਨੂੰ ਭੇਂਟ ਕੀਤੀਆਂ ਦਵਾਈਆਂ * * * * ਕਮਲਾ ਨਹਿਰੂ ਕਾਲਜ ਵਿਖੇ ਹੋਇਆ ਨੁੱਕੜ ਨਾਟਕ * * * * ਬਲੱਡ ਬੈਂਕ ‘ਚ ਲਾਇਆ ਮਾਤਾ ਠਾਕੁਰ ਦੇਵੀ ਸੇਠੀ ਯਾਦਗਾਰੀ 382ਵਾਂ ਦੰਦਾ ਅਤੇ ਜਬਾੜਿਆਂ ਦਾ ਫਰੀ ਕੈਂਪ * * * * ਰਾਮਗੜ੍ਹੀਆ ਇੰਸਟੀਚਿਊਟ ਆਫ ਮਨੈਜ਼ਮੈਂਟ ਐਂਡ ਅਡਵਾਂਸ ਸਟੱਡੀਜ਼ ਦੇ ਵਿਦਿਆਰਥੀਆਂ ਨੇ ਆਈ.ਕੇ.ਗੁਜ਼ਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਕਰਵਾਏ ਗਏ ਮੁਕਾਬਲਿਆਂ ‘ਚ ਲਿਆ ਹਿੱਸਾ * * * * ਸੁਲਤਾਨਪੁਰ ਲੋਧੀ ਵਿਖੇ ਹੁਣ ਤੋਂ ਮਿਲੇਗੀ ਆਈ.ਸੀ.ਯੂ. ਦੀ ਸਹੂਲਤ 550 ਸਾਲਾਂ ਪ੍ਰਕਾਸ਼ਉਤਸਵ ਦੇ ਸੰਬੰਧ ਵਿੱਚ ਸਿਹਤ ਮੰਤਰੀ ਵੱਲੋਂ ਕੀਤਾ ਗਿਆ ਉਦਘਾਟਨ * * * * ਫਗਵਾੜਾ ਦੇ ਮੇਅਰ ਅਰੁਣ ਖੋਸਲਾ ਨੇ ਛਠ ਪੂਜਾ ਸੰਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ * * * * ਸਰਬ ਨੌਜਵਾਨ ਸਭਾ ਨੇ 29ਵੇਂ ਸਲਾਨਾ ਸਮਾਗਮ ਦੌਰਾਨ 12 ਜਰੂਰਤਮੰਦ ਜੋੜਿਆਂ ਦੇ ਕਰਵਾਏ ਸਮੂਹਿਕ ਵਿਆਹ * * * * ਸਰਬ ਨੌਜਵਾਨ ਸਭਾ ਨੇ 29ਵੇਂ ਸਲਾਨਾ ਸਮਾਗਮ ਦੌਰਾਨ 12 ਜਰੂਰਤਮੰਦ ਜੋੜਿਆਂ ਦੇ ਕਰਵਾਏ ਸਮੂਹਿਕ ਵਿਆਹ * * * * “ਹਰੀ ਦੀਵਾਲੀ ਤੇ ਪਲਾਸਟਿਕ ਤੋਂ ਤੋਬਾ” ਦੇ ਨਾਅਰੇ ਨਾਲ ਸਕਾਊਟਿੰਗ ਕੈਂਪ ਹੋਇਆ ਸਮਾਪਤ * “ਓਂਕਾਰ ਸਿੰਘ ਤੇ ਨੀਟਾ ਕਸ਼ਪਯ ਜੀ ਨੇ ਸਟਾਫ਼ ਨੂੰ ਹੱਲਾਸ਼ੇਰੀ ਤੇ ਬੱਚਿਆਂ ਨੂੰ ਦੀਵਾਲੀ ਦੀ ਵਧਾਈ ਭੇਜੀ” * * * * ਸਕੇਪ ਸੰਸਥਾ ਵਲੋਂ ਕਵੀ ਦਰਬਾਰ ਕਰਵਾਇਆ ਗਿਆ * -ਕਵੀ ਦਰਬਾਰ ਮੌਕੇ ਨਗੀਨਾ ਸਿੰਘ ਬਲੱਗਣ ਦੀ ਧਾਰਮਿਕ ਪੁਸਤਕ ‘ਸਫ਼ਲ ਪਾਂਧੀ‘ ਦੀ ਘੁੰਡ ਚੁਕਾਈ ਕੀਤੀ * * * * ਸਰਬ ਨੌਜਵਾਨ ਸਭਾ ਅਤੇ ਚੜ੍ਹਦੀ ਕਲਾ ਸਿੱਖ ਆਰਗਨਾਈਜੇਸ਼ਨ ਵਲੋਂ ਲੜਕੀਆਂ ਦੇ ਸਾਮੂਹਿਕ ਵਿਆਹ ਸਮਾਗਮ ਅੱਜ * * * * ਗੁਰੂ ਨਾਨਕ ਦੇਵ ਜੀ ਦੀ ਜੀਵਨੀ 'ਤੇ ਬਣੀ ਪਹਿਲੀ ਅੰਗਰੇਜ਼ੀ ਡਾਕੂਮੈਂਟਰੀ ਫ਼ਿਲਮ ਨੂੰ ਮਿਲਿਆ ਸਰਬੋਤਮ ਨਿਰਦੇਸ਼ਨ ਦਾ ਪੁਰਸਕਾਰ * * * * ਭਾਰਤ-ਪਾਕਿ ਚਾਹੁੰਣ ਤਾਂ ਟਰੰਪ ਕਸ਼ਮੀਰ ਮਸਲੇ 'ਤੇ ਵਿਚੋਲਗੀ ਲਈ ਤਿਆਰ-ਅਮਰੀਕਾ * * * * ਦੀਵਾਲੀ ਤੋਂ ਪਹਿਲਾਂ ਬੁਰੀ ਤਰ੍ਹਾਂ ਖ਼ਰਾਬ ਹੋਈ ਦਿੱਲੀ ਦੀ ਹਵਾ * *
 
ਮਹਿੰਗੇ ਵਿਆਹਾਂ 'ਤੇ ਸਰਕਾਰੀ ਸ਼ਿਕੰਜ਼ਾ, ਦਹੇਜ ਲਈ ਵੀ ਰਕਮ ਤੈਅ

ਬੀਜਿੰਗ: ਮਹਿੰਗੇ ਵਿਆਹ ਪੂਰੀ ਦੁਨੀਆ ਲਈ ਸਮੱਸਿਆ ਹਨ। ਗੁਆਂਢੀ ਮੁਲਕ ਚੀਨ 'ਚ ਮਹਿੰਗੇ ਵਿਆਹ ਕਰਨਾ ਲੋਕਾਂ ਲਈ ਨਹੀਂ ਸਗੋਂ ਪ੍ਰਸਾਸ਼ਨ ਲਈ ਸਿਰਦਰਦ ਬਣ ਗਿਆ ਹੈ। ਇਸ ਨਾਲ ਨਜਿੱਠਣ ਲਈ ਮੱਧ ਹੇਨਾਨ ਖੇਤਰ ਦੇ ਪਿਯੁਆਂਗ ਪ੍ਰਸਾਸ਼ਨ ਨੇ ਕੁਝ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਨ੍ਹਾਂ ਤਹਿਤ ਵਿਆਹ ਦੇ ਤੋਹਫੇ, ਮਹਿਮਾਨਾਂ ਦੀ ਗਿਣਤੀ ਤੇ ਰਿਸੈਪਸ਼ਨ ‘ਤੇ ਹੋਣ ਵਾਲਾ ਖ਼ਰਚ ਤੈਅ ਕੀਤਾ ਗਿਆ ਹੈ। ਇਨ੍ਹਾਂ ਨਿਯਮਾਂ ਨੂੰ ਤੋੜਨ ਵਾਲੇ ‘ਤੇ ਕਾਨੂੰਨੀ ਕਾਰਵਾਈ ਵੀ ਹੋਵੇਗੀ। ਚੀਨ ‘ਚ ਲਗਾਤਾਰ ਵਧ ਰਹੇ ਲਿੰਗ ਅਨੁਪਾਤ ਕਰਕੇ ਮਹਿੰਗੇ ਵਿਆਹ ਹੋ ਰਹੇ ਹਨ। ਉੱਥੇ 100 ਮਹਿਲਾਵਾਂ ਪਿੱਛੇ 115 ਮਰਦ ਹਨ। ਇਸ ਕਰਕੇ ਮੁੰਡਿਆਂ ਨੂੰ ਆਪਣੀ ਜੀਵਨ ਸਾਥੀ ਮਿਲਣ ‘ਚ ਮੁਸ਼ਕਲ ਹੋ ਰਹੀ ਹੈ। ਵਿਆਹ ਲਈ ਦੁਲਹਨਾਂ ਮਹਿੰਗੇ ਤੋਹਫੇ ਦੀ ਤਰ੍ਹਾਂ ਖਰੀਦਣੀਆਂ ਪੈ ਰਹੀਆਂ ਹਨ ਜਿਸ ਕਰਕੇ ਖ਼ਰਚਾ ਵਧ ਰਿਹਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਫੈਸਲੇ ਦਾ ਮਕਸਦ ਦਹੇਜ ‘ਤੇ ਰੋਕ ਲਾਉਣਾ ਹੈ। ਇਸ ਦੇ ਨਾਲ ਹੀ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਰੀਤਾਂ ‘ਚ ਬਦਲਾਅ ਕਰਨਾ ਹੈ। ਇੱਕ ਨਿਊਜ਼ ਵੈੱਬਸਾਈਟ ਮੁਤਾਬਕ ਇੱਕ ਵਿਆਹ ‘ਤੇ 1.48 ਕਰੋੜ ਤੋਂ ਜ਼ਿਆਦਾ ਦਾ ਖ਼ਰਚ ਆਉਂਦਾ ਹੈ ਜੋ ਲੱਖਾਂ ਲੋਕਾਂ ਲਈ ਮੁਸ਼ਕਲ ਹੈ। ਤੈਅ ਕੀਤੇ ਨਿਯਮਾਂ ਮੁਤਾਬਕ, ਹੁਣ ਪੇਂਡੂ ਖੇਤਰਾਂ ‘ਦ ਦੁਲ੍ਹੇ ਦੇ ਪਰਿਵਾਰ ਨੂੰ ਮਿਲਣ ਵਾਲੀ ਰਕਮ 60,000 ਯੁਆਨ ਯਾਨੀ 6,35,680 ਰੁਪਏ ਤੋਂ ਜ਼ਿਆਦਾ ਨਹੀਂ ਹੋਣੀ ਚਾਹੀਦੀ। ਸ਼ਹਿਰਾਂ ‘ਚ ਇਹ ਰਕਮ 50 ਹਜ਼ਾਰ ਯੁਆਨ ਯਾਨੀ ਕਰੀਬ 52 ਲੱਖ ਰੁਪਏ ਹੈ। ਵਿਆਹ ਦੀ ਰਿਸੈਪਸ਼ਨ ‘ਚ ਵੀ 15 ਤੋਂ ਜ਼ਿਆਦਾ ਖਾਣੇ ਦੇ ਟੇਬਲ ਨਾ ਲਾਉਣ ਦੀ ਹਦਾਇਤ ਦਿੱਤੀ ਗਈ ਹੈ। ਖਾਣੇ ਦੀ ਲਾਗਤ 3178 ਰੁਪਏ ਪ੍ਰਤੀ ਟੇਬਲ ਤੈਅ ਕੀਤੀ ਗਈ ਹੈ ਜਦਕਿ ਸ਼ਹਿਰੀ ਖੇਤਰਾਂ ‘ਚ ਇਹ ਰਕਮ 6356 ਰੁਪਏ ਹੈ। ਵਰਲਡ ਬੈਂਕ ਦੀ ਰਿਪੋਰਟ ਮੁਤਾਬਕ 2017 ‘ਚ ਚੀਨ ‘ਚ ਔਰਤਾਂ ਦੀ ਤੁਲਨਾ ‘ਚ 4.2 ਕਰੋੜ ਜ਼ਿਆਦਾ ਮਰਦ ਸੀ। ਉਧਰ ਰਾਸ਼ਟਰੀ ਗਿਣਤੀ ਬਿਊਰੋ ਦੇ ਅੰਕੜਿਆਂ ਮੁਤਾਬਕ 100 ਔਰਤਾਂ ‘ਤੇ 115 ਮਰਦ ਹਨ। ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਇਹ ਫਰਕ ਵਧਦਾ ਹੈ ਤਾਂ 2020 ਤਕ 3 ਕਰੋੜ ਚੀਨੀ ਮਰਦ ਛੜੇ ਰਹਿ ਸਕਦੇ ਹਨ।






Visitors :1124306