Call us : 00000

Breaking News

* * ਪੁਨਰਜੋਤ, ਪੰਜਾਬ ਭਵਨ ਕਨੇਡਾ ਅਤੇ ਕੈਂਬਰਿਜ ਸਕੂਲ ਵੱਲੋਂ ਨੇਤਰਹੀਣਾਂ ਲਈ ਮੈਗਾ ਮਿਊਜਿਕ ਮੁਕਾਬਲੇ 19 ਨਵੰਬਰ ਨੂੰ। * * * * ਕਰਤਾਰਪੁਰ ਲਾਂਘਾ ਖੁਲਣ ਤੇ ਸੰਗਤਾਂ ਵਿਚ ਭਾਰੀ ਉਤਸ਼ਾਹ-ਰਣਜੀਤ ਸਿੰਘ ਖੁਰਾਣਾ * * * * ਖ਼ਾਲਸਾ ਕਾਲਜ ਡੁਮੇਲੀ ਦੇ ਵਿਦਿਆਰਥੀ ਗੁਰਪ੍ਰੀਤ ਸਿੰਘ ਨੂੰ 100X4 ਰੀਲੇਅ ਦੌੜ ਲਈ ਰਾਜ ਪੱਧਰ ‘ਤੇ ਚੁਣਿਆ * * * * ਸਰਬ ਨੌਜਵਾਨ ਸਭਾ ਨੇ ਸਮਾਜ ਸੇਵਾ ‘ਚ ਵਢਮੁੱਲਾ ਯੋਗਦਾਨ ਪਾਉਣ ਲਈ ਕੀਤਾ ਪ੍ਰਵਾਸੀ ਭਾਰਤੀਆਂ ਦਾ ਸਨਮਾਨ * * * * ਚਹੇੜੂ ਰੇਲਵੇ ਸਟੇਸ਼ਨ ਬਾਹਰੋਂ ਪੱਤਰਕਾਰ ਦਾ ਮੋਟਰਸਾਇਕਲ ਹੋਇਆ ਚੋਰੀ * * * * ਪ੍ਰਾਈਵੇਟ ਹਸਪਤਾਲਾਂ ਤੋਂ ਸਿਹਤ ਵਿਭਾਗ ਨੂੰ ਮਿਲ ਰਿਹਾ ਸਹਿਯੋਗ – ਸਿਵਲ ਸਰਜਨ * * * * ਪੰਜਾਬੀਆਂ ਨੂੰ ਆਪਣੇ ਅਮੀਰ ਵਿਰਸੇ ਨੂੰ ਸੰਭਾਲਣ ਦੀ ਅਤੀ ਜਰੂਰਤ ਹੈ-ਦਲਜੀਤ ਸਹੋਤਾ * * * * ਮੋਹਨ ਲਾਲ ਉਪੱਲ ਡੀ.ਏ.ਵੀ. ਕਾਲਜ ਫਗਵਾੜਾ ਵਿਖੇ ਪੰਜਾਬ ਦਿਵਸ ਮਨਾਇਆ ਗਿਆ * * * * 550 ਸਾਲਾਂ ਦੇ ਮੱਦੇਨਜਰ ਵੱਖ ਵੱਖ ਜਿਲਿਆਂ ਤੋਂ ਆਏ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ ਨੇ ਕੀਤਾ ਜੁਆਇਨ * * * * ਮੇਅਰ ਅਰੁਣ ਖੋਸਲਾ ਨੇ ਸ਼ੁਰੂ ਕਰਵਾਇਆ ਵਾਰਡ ਨੰਬਰ 6 ਅਤੇ 7 ਦੀਆਂ ਸੜਕਾਂ ਦੇ ਪੈਚ ਵਰਕਰ ਦਾ ਕੰਮ * * * * ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਰਕ ਦੁਆਰਾ ਵਿਦਿਆਰਥੀਆਂ ਨੂੰ ਇਤਿਹਾਸਿਕ ਯਾਤਰਾ ਕਰਵਾਈ * * * * ਮੰਡੀਆਂ ਵਿਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਕੰਮ ਤਸੱਲੀ ਬਖਸ਼ ਚਲ ਰਿਹੈ - ਮੰਗਲ ਦਾਸ ਪਡਵਾਲ * * * * 550 ਸਾਲਾਂ ਮੱਦੇਨਜਰ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ – ਸਿਵਲ ਸਰਜਨ ਡਾ.ਜਸਮੀਤ ਕੌਰ ਬਾਵਾ * * * * ਖ਼ਾਲਸਾ ਕਲਾਜੀਏਟ ਸਕੂਲ ਡੁਮੇਲੀ ਵਲੋਂ ਜਿਲ੍ਹਾ ਪੱਧਰੀ ਸਕੂਲੀ ਖੇਡਾਂ ਅੰਡਰ-19 ਲੜਕੇ ਵਲੋਂ ਅਥਲੈਟਿਕਸ ਵਿਚ ਮਾਰੀਆਂ ਮੱਲਾਂ * * * * ਗੁਰੂ ਨਾਨਕ ਬਿਰਧ, ਅਪਾਹਜ ਅਤੇ ਅਨਾਥ ਆਸ਼ਰਮ, ਵਿਰਕ ਦਾ ਦੌਰਾ ਕੀਤਾ * * * * ਸਰਬ ਨੌਜਵਾਨ ਸਭਾ ਨੇ ਕਰਵਾਇਆ 29ਵਾਂ ਸਾਲਾਨਾ ਭਗਵਤੀ ਜਾਗਰਣ * * * * ਰੋਟਰੀ ਕਲੱਬ ਫਗਵਾੜਾ ਨੌਰਥ ਨੇ ਸਿਵਲ ਹਸਪਤਾਲ ‘ਚ ਸਥਾਪਤ ਦਵਾ ਬੈਕਂ ਨੂੰ ਭੇਂਟ ਕੀਤੀਆਂ ਦਵਾਈਆਂ * * * * ਕਮਲਾ ਨਹਿਰੂ ਕਾਲਜ ਵਿਖੇ ਹੋਇਆ ਨੁੱਕੜ ਨਾਟਕ * * * * ਬਲੱਡ ਬੈਂਕ ‘ਚ ਲਾਇਆ ਮਾਤਾ ਠਾਕੁਰ ਦੇਵੀ ਸੇਠੀ ਯਾਦਗਾਰੀ 382ਵਾਂ ਦੰਦਾ ਅਤੇ ਜਬਾੜਿਆਂ ਦਾ ਫਰੀ ਕੈਂਪ * * * * ਰਾਮਗੜ੍ਹੀਆ ਇੰਸਟੀਚਿਊਟ ਆਫ ਮਨੈਜ਼ਮੈਂਟ ਐਂਡ ਅਡਵਾਂਸ ਸਟੱਡੀਜ਼ ਦੇ ਵਿਦਿਆਰਥੀਆਂ ਨੇ ਆਈ.ਕੇ.ਗੁਜ਼ਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਕਰਵਾਏ ਗਏ ਮੁਕਾਬਲਿਆਂ ‘ਚ ਲਿਆ ਹਿੱਸਾ * * * * ਸੁਲਤਾਨਪੁਰ ਲੋਧੀ ਵਿਖੇ ਹੁਣ ਤੋਂ ਮਿਲੇਗੀ ਆਈ.ਸੀ.ਯੂ. ਦੀ ਸਹੂਲਤ 550 ਸਾਲਾਂ ਪ੍ਰਕਾਸ਼ਉਤਸਵ ਦੇ ਸੰਬੰਧ ਵਿੱਚ ਸਿਹਤ ਮੰਤਰੀ ਵੱਲੋਂ ਕੀਤਾ ਗਿਆ ਉਦਘਾਟਨ * * * * ਫਗਵਾੜਾ ਦੇ ਮੇਅਰ ਅਰੁਣ ਖੋਸਲਾ ਨੇ ਛਠ ਪੂਜਾ ਸੰਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ * * * * ਸਰਬ ਨੌਜਵਾਨ ਸਭਾ ਨੇ 29ਵੇਂ ਸਲਾਨਾ ਸਮਾਗਮ ਦੌਰਾਨ 12 ਜਰੂਰਤਮੰਦ ਜੋੜਿਆਂ ਦੇ ਕਰਵਾਏ ਸਮੂਹਿਕ ਵਿਆਹ * * * * ਸਰਬ ਨੌਜਵਾਨ ਸਭਾ ਨੇ 29ਵੇਂ ਸਲਾਨਾ ਸਮਾਗਮ ਦੌਰਾਨ 12 ਜਰੂਰਤਮੰਦ ਜੋੜਿਆਂ ਦੇ ਕਰਵਾਏ ਸਮੂਹਿਕ ਵਿਆਹ * * * * “ਹਰੀ ਦੀਵਾਲੀ ਤੇ ਪਲਾਸਟਿਕ ਤੋਂ ਤੋਬਾ” ਦੇ ਨਾਅਰੇ ਨਾਲ ਸਕਾਊਟਿੰਗ ਕੈਂਪ ਹੋਇਆ ਸਮਾਪਤ * “ਓਂਕਾਰ ਸਿੰਘ ਤੇ ਨੀਟਾ ਕਸ਼ਪਯ ਜੀ ਨੇ ਸਟਾਫ਼ ਨੂੰ ਹੱਲਾਸ਼ੇਰੀ ਤੇ ਬੱਚਿਆਂ ਨੂੰ ਦੀਵਾਲੀ ਦੀ ਵਧਾਈ ਭੇਜੀ” * * * * ਸਕੇਪ ਸੰਸਥਾ ਵਲੋਂ ਕਵੀ ਦਰਬਾਰ ਕਰਵਾਇਆ ਗਿਆ * -ਕਵੀ ਦਰਬਾਰ ਮੌਕੇ ਨਗੀਨਾ ਸਿੰਘ ਬਲੱਗਣ ਦੀ ਧਾਰਮਿਕ ਪੁਸਤਕ ‘ਸਫ਼ਲ ਪਾਂਧੀ‘ ਦੀ ਘੁੰਡ ਚੁਕਾਈ ਕੀਤੀ * * * * ਸਰਬ ਨੌਜਵਾਨ ਸਭਾ ਅਤੇ ਚੜ੍ਹਦੀ ਕਲਾ ਸਿੱਖ ਆਰਗਨਾਈਜੇਸ਼ਨ ਵਲੋਂ ਲੜਕੀਆਂ ਦੇ ਸਾਮੂਹਿਕ ਵਿਆਹ ਸਮਾਗਮ ਅੱਜ * * * * ਗੁਰੂ ਨਾਨਕ ਦੇਵ ਜੀ ਦੀ ਜੀਵਨੀ 'ਤੇ ਬਣੀ ਪਹਿਲੀ ਅੰਗਰੇਜ਼ੀ ਡਾਕੂਮੈਂਟਰੀ ਫ਼ਿਲਮ ਨੂੰ ਮਿਲਿਆ ਸਰਬੋਤਮ ਨਿਰਦੇਸ਼ਨ ਦਾ ਪੁਰਸਕਾਰ * * * * ਭਾਰਤ-ਪਾਕਿ ਚਾਹੁੰਣ ਤਾਂ ਟਰੰਪ ਕਸ਼ਮੀਰ ਮਸਲੇ 'ਤੇ ਵਿਚੋਲਗੀ ਲਈ ਤਿਆਰ-ਅਮਰੀਕਾ * * * * ਦੀਵਾਲੀ ਤੋਂ ਪਹਿਲਾਂ ਬੁਰੀ ਤਰ੍ਹਾਂ ਖ਼ਰਾਬ ਹੋਈ ਦਿੱਲੀ ਦੀ ਹਵਾ * *
 
ਮਾਂ ਚਿੰਤਪੁਰਨੀ ਨਿਸ਼ਕਾਮ ਚੈਰੀਟੇਬਲ ਸੁਸਾਇਟੀ ਨੇ ਕਰਵਾਇਆ 39ਵਾਂ ਰਾਸ਼ਨ ਵੰਡ ਸਮਾਗਮ

ਫਗਵਾੜਾ 22 ਅਕਤੂਬਰ (ਅਸ਼ੋਕ ਸ਼ਰਮਾ– ਸੁਸ਼ੀਲ ਸ਼ਰਮਾ) ਧੰਨ ਧੰਨ ਸ੍ਰੀ ਗੁਰੁ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਦੀਵਾਲੀ ਨੂੰ ਸਮਰਪਿਤ ਕਰਕੇ ਮਾਂ ਚਿੰਤਪੁਰਨੀ ਨਿਸ਼ਕਾਮ ਚੈਰੀਟੇਬਲ ਸੁਸਾਇਟੀ ਗੁਰੁ ਨਾਨਕਪੁਰਾ ਫਗਵਾੜਾ ਵਲੋਂ ਸੁਸਾਇਟੀ ਦੇ ਪ੍ਰਧਾਨ ਦਵਿੰਦਰ ਜੋਸ਼ੀ ਦੀ ਅਗਵਾਈ ਹੇਠ 39ਵੇਂ ਰਾਸ਼ਨ ਵੰਡ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਬਤੌਰ ਮੁੱਖ ਮਹਿਮਾਨ ਮਨੀਸ਼ ਕਾਲੀਆ (ਮਾਈਕ੍ਰੋ ਬਾਇਓ) ਪੁਜਾਰੀ ਮਾਂ ਚਿੰਤਪੁਰਨੀ ਮੰਦਿਰ ਨੇ ਸ਼ਿਰਕਤ ਕੀਤੀ। ਜਦਕਿ ਵਿਸ਼ੇਸ਼ ਮਹਿਮਾਨਾਂ ਵਜੋਂ ਰਾਜਕੁਮਾਰ ਕਨੌਜੀਆ, ਸ਼ੀਤਲ ਕੋਹਲੀ, ਬ੍ਰਿਜ ਮੋਹਨ ਪੁਰੀ, ਨਰਿੰਦਰ ਸਿੰਘ ਸੈਣੀ, ਕਰਮਜੀਤ ਸਿੰਘ ਸੰਧੂ, ਤੁਲਸੀ ਰਾਮ ਖੋਸਲਾ, ਸ਼ਿੰਗਾਰਾ ਸਿੰਘ, ਤਾਰਾ ਚੰਦ ਚੁੰਬਰ, ਮਾਸਟਰ ਹਰਭਜਨ ਸਿੰਘ, ਦਲਜੀਤ ਸਿੰਘ ਚਾਨਾ, ਸਤੀਸ਼ ਬੱਗਾ, ਅੰਜੂ ਭਾਸਕਰ, ਕੁਲਵਿੰਦਰ ਕੌਰ, ਮੀਨਾ ਸ਼ਰਮਾ, ਚੰਦਰ ਸ਼ੇਖਰ ਖੁੱਲਰ ਜਿਲਾ ਪ੍ਰਧਾਨ ਆਲ ਇੰਡੀਆ ਐਂਟੀ ਕਰਪਸ਼ਨ ਫੋਰਮ, ਅਸ਼ਵਨੀ ਬਗਾਨੀਆ, ਮਲਕੀਤ ਸਿੰਘ ਰਘਬੋਤਰਾ ਸ਼ਾਮਲ ਹੋਏ। ਇਸ ਮੌਕੇ 21 ਲੋੜਵੰਦ ਪਰਿਵਾਰਾ ਨੂੰ ਇਕ ਮਹੀਨੇ ਦਾ ਰਾਸ਼ਨ ਭੇਂਟ ਕੀਤਾ ਗਿਆ। ਇਸ ਤੋਂ ਇਲਾਵਾ ਇਕ ਲੋੜਵੰਦ ਪਰਿਵਾਰ ਨੂੰ 5 ਹਜਾਰ ਰੁਪਏ ਇਲਾਜ ਲਈ ਦਿੱਤੇ ਗਏ। ਮੁੱਖ ਮਹਿਮਾਨ ਮਨੀਸ਼ ਕਾਲੀਆ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਗਰੀਬਾਂ ਅਤੇ ਲੋੜਵੰਦਾਂ ਦੀ ਹਰ ਸੰਭਵ ਸੇਵਾ ਸਹਾਇਤਾ ਕਰਨਾ ਸਾਡਾ ਸਾਰਿਆਂ ਦਾ ਫਰਜ ਹੈ ਅਤੇ ਖੁਸ਼ੀ ਦੀ ਗੱਲ ਹੈ ਕਿ ਸੁਸਾਇਟੀ ਵਲੋਂ ਇਸ ਫਰਜ਼ ਨੂੰ ਬਾਖੂਬੀ ਨਿਭਾਇਆ ਜਾ ਰਿਹਾ ਹੈ। ਪ੍ਰਬੰਧਕਾਂ ਵਲੋਂ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਨਾਲ ਸਨਮਾਨਤ ਵੀ ਕੀਤਾ ਗਿਆ। ਦਵਿੰਦਰ ਜੋਸ਼ੀ ਨੇ ਚਿੰਤਪੁਰਨੀ ਨਿਸ਼ਕਾਮ ਚੈਰੀਟੇਬਲ ਸੁਸਾਇਟੀ ਵਲੋਂ ਕੀਤੇ ਜਾਂਦੇ ਲੋਕ ਭਲਾਈ ਕੰਮਾ ਬਾਰੇ ਵਿਸ਼ਥਾਰ ਨਾਲ ਦਸਿਆ ਅਤੇ ਸਮੂਹ ਮਹਿਮਾਨਾ ਦਾ ਪੁੱਜਣ ਲਈ ਧੰਨਵਾਦ ਕੀਤਾ। ਸਟੇਜ ਦੀ ਸੇਵਾ ਸਤੀਸ਼ ਬੱਗਾ ਵਲੋਂ ਬਾਖੂਬੀ ਨਿਭਾਈ ਗਈ। ਇਸ ਮੌਕੇ ਓਮ ਪ੍ਰਕਾਸ਼ ਜੋਸ਼ੀ, ਅਨੂਪ ਦੁੱਗਲ, ਜੀਤ ਰਾਮ, ਜੀ.ਐਸ.ਬਖਸ਼ੀ, ਅਸ਼ਵਨੀ ਕੁਮਾਰ ਬਬਲੂ, ਅਸ਼ੋਕ ਕੁਮਾਰ ਬਿੱਕਾ, ਰਾਮ ਲੁਭਾਇਆ, ਕੇਵਲ ਸਿੰਘ, ਬਲਜੀਤ ਰਾਏ ਰਿਕੱਾ, ਕਮਲ ਕੁਮਾਰ, ਕੁਲਦੀਪ ਸਮਰਾ, ਰਜੇਸ਼ ਕੁਮਾਰ, ਪੰਕਜ ਦੱਤ, ਹਰਸ਼ ਬਤਰਾ, ਧਰਮ ਸਿੰਘ, ਰਿੰਮੀ ਪਨੇਸਰ, ਹਰਜਿੰਦਰ ਸਿੰਘ ਆਦਿ ਹਾਜਰ ਸਨ।






Visitors :1084196