Call us : 00000

Breaking News

* * ਪੁਨਰਜੋਤ, ਪੰਜਾਬ ਭਵਨ ਕਨੇਡਾ ਅਤੇ ਕੈਂਬਰਿਜ ਸਕੂਲ ਵੱਲੋਂ ਨੇਤਰਹੀਣਾਂ ਲਈ ਮੈਗਾ ਮਿਊਜਿਕ ਮੁਕਾਬਲੇ 19 ਨਵੰਬਰ ਨੂੰ। * * * * ਕਰਤਾਰਪੁਰ ਲਾਂਘਾ ਖੁਲਣ ਤੇ ਸੰਗਤਾਂ ਵਿਚ ਭਾਰੀ ਉਤਸ਼ਾਹ-ਰਣਜੀਤ ਸਿੰਘ ਖੁਰਾਣਾ * * * * ਖ਼ਾਲਸਾ ਕਾਲਜ ਡੁਮੇਲੀ ਦੇ ਵਿਦਿਆਰਥੀ ਗੁਰਪ੍ਰੀਤ ਸਿੰਘ ਨੂੰ 100X4 ਰੀਲੇਅ ਦੌੜ ਲਈ ਰਾਜ ਪੱਧਰ ‘ਤੇ ਚੁਣਿਆ * * * * ਸਰਬ ਨੌਜਵਾਨ ਸਭਾ ਨੇ ਸਮਾਜ ਸੇਵਾ ‘ਚ ਵਢਮੁੱਲਾ ਯੋਗਦਾਨ ਪਾਉਣ ਲਈ ਕੀਤਾ ਪ੍ਰਵਾਸੀ ਭਾਰਤੀਆਂ ਦਾ ਸਨਮਾਨ * * * * ਚਹੇੜੂ ਰੇਲਵੇ ਸਟੇਸ਼ਨ ਬਾਹਰੋਂ ਪੱਤਰਕਾਰ ਦਾ ਮੋਟਰਸਾਇਕਲ ਹੋਇਆ ਚੋਰੀ * * * * ਪ੍ਰਾਈਵੇਟ ਹਸਪਤਾਲਾਂ ਤੋਂ ਸਿਹਤ ਵਿਭਾਗ ਨੂੰ ਮਿਲ ਰਿਹਾ ਸਹਿਯੋਗ – ਸਿਵਲ ਸਰਜਨ * * * * ਪੰਜਾਬੀਆਂ ਨੂੰ ਆਪਣੇ ਅਮੀਰ ਵਿਰਸੇ ਨੂੰ ਸੰਭਾਲਣ ਦੀ ਅਤੀ ਜਰੂਰਤ ਹੈ-ਦਲਜੀਤ ਸਹੋਤਾ * * * * ਮੋਹਨ ਲਾਲ ਉਪੱਲ ਡੀ.ਏ.ਵੀ. ਕਾਲਜ ਫਗਵਾੜਾ ਵਿਖੇ ਪੰਜਾਬ ਦਿਵਸ ਮਨਾਇਆ ਗਿਆ * * * * 550 ਸਾਲਾਂ ਦੇ ਮੱਦੇਨਜਰ ਵੱਖ ਵੱਖ ਜਿਲਿਆਂ ਤੋਂ ਆਏ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ ਨੇ ਕੀਤਾ ਜੁਆਇਨ * * * * ਮੇਅਰ ਅਰੁਣ ਖੋਸਲਾ ਨੇ ਸ਼ੁਰੂ ਕਰਵਾਇਆ ਵਾਰਡ ਨੰਬਰ 6 ਅਤੇ 7 ਦੀਆਂ ਸੜਕਾਂ ਦੇ ਪੈਚ ਵਰਕਰ ਦਾ ਕੰਮ * * * * ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਰਕ ਦੁਆਰਾ ਵਿਦਿਆਰਥੀਆਂ ਨੂੰ ਇਤਿਹਾਸਿਕ ਯਾਤਰਾ ਕਰਵਾਈ * * * * ਮੰਡੀਆਂ ਵਿਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਕੰਮ ਤਸੱਲੀ ਬਖਸ਼ ਚਲ ਰਿਹੈ - ਮੰਗਲ ਦਾਸ ਪਡਵਾਲ * * * * 550 ਸਾਲਾਂ ਮੱਦੇਨਜਰ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ – ਸਿਵਲ ਸਰਜਨ ਡਾ.ਜਸਮੀਤ ਕੌਰ ਬਾਵਾ * * * * ਖ਼ਾਲਸਾ ਕਲਾਜੀਏਟ ਸਕੂਲ ਡੁਮੇਲੀ ਵਲੋਂ ਜਿਲ੍ਹਾ ਪੱਧਰੀ ਸਕੂਲੀ ਖੇਡਾਂ ਅੰਡਰ-19 ਲੜਕੇ ਵਲੋਂ ਅਥਲੈਟਿਕਸ ਵਿਚ ਮਾਰੀਆਂ ਮੱਲਾਂ * * * * ਗੁਰੂ ਨਾਨਕ ਬਿਰਧ, ਅਪਾਹਜ ਅਤੇ ਅਨਾਥ ਆਸ਼ਰਮ, ਵਿਰਕ ਦਾ ਦੌਰਾ ਕੀਤਾ * * * * ਸਰਬ ਨੌਜਵਾਨ ਸਭਾ ਨੇ ਕਰਵਾਇਆ 29ਵਾਂ ਸਾਲਾਨਾ ਭਗਵਤੀ ਜਾਗਰਣ * * * * ਰੋਟਰੀ ਕਲੱਬ ਫਗਵਾੜਾ ਨੌਰਥ ਨੇ ਸਿਵਲ ਹਸਪਤਾਲ ‘ਚ ਸਥਾਪਤ ਦਵਾ ਬੈਕਂ ਨੂੰ ਭੇਂਟ ਕੀਤੀਆਂ ਦਵਾਈਆਂ * * * * ਕਮਲਾ ਨਹਿਰੂ ਕਾਲਜ ਵਿਖੇ ਹੋਇਆ ਨੁੱਕੜ ਨਾਟਕ * * * * ਬਲੱਡ ਬੈਂਕ ‘ਚ ਲਾਇਆ ਮਾਤਾ ਠਾਕੁਰ ਦੇਵੀ ਸੇਠੀ ਯਾਦਗਾਰੀ 382ਵਾਂ ਦੰਦਾ ਅਤੇ ਜਬਾੜਿਆਂ ਦਾ ਫਰੀ ਕੈਂਪ * * * * ਰਾਮਗੜ੍ਹੀਆ ਇੰਸਟੀਚਿਊਟ ਆਫ ਮਨੈਜ਼ਮੈਂਟ ਐਂਡ ਅਡਵਾਂਸ ਸਟੱਡੀਜ਼ ਦੇ ਵਿਦਿਆਰਥੀਆਂ ਨੇ ਆਈ.ਕੇ.ਗੁਜ਼ਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਕਰਵਾਏ ਗਏ ਮੁਕਾਬਲਿਆਂ ‘ਚ ਲਿਆ ਹਿੱਸਾ * * * * ਸੁਲਤਾਨਪੁਰ ਲੋਧੀ ਵਿਖੇ ਹੁਣ ਤੋਂ ਮਿਲੇਗੀ ਆਈ.ਸੀ.ਯੂ. ਦੀ ਸਹੂਲਤ 550 ਸਾਲਾਂ ਪ੍ਰਕਾਸ਼ਉਤਸਵ ਦੇ ਸੰਬੰਧ ਵਿੱਚ ਸਿਹਤ ਮੰਤਰੀ ਵੱਲੋਂ ਕੀਤਾ ਗਿਆ ਉਦਘਾਟਨ * * * * ਫਗਵਾੜਾ ਦੇ ਮੇਅਰ ਅਰੁਣ ਖੋਸਲਾ ਨੇ ਛਠ ਪੂਜਾ ਸੰਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ * * * * ਸਰਬ ਨੌਜਵਾਨ ਸਭਾ ਨੇ 29ਵੇਂ ਸਲਾਨਾ ਸਮਾਗਮ ਦੌਰਾਨ 12 ਜਰੂਰਤਮੰਦ ਜੋੜਿਆਂ ਦੇ ਕਰਵਾਏ ਸਮੂਹਿਕ ਵਿਆਹ * * * * ਸਰਬ ਨੌਜਵਾਨ ਸਭਾ ਨੇ 29ਵੇਂ ਸਲਾਨਾ ਸਮਾਗਮ ਦੌਰਾਨ 12 ਜਰੂਰਤਮੰਦ ਜੋੜਿਆਂ ਦੇ ਕਰਵਾਏ ਸਮੂਹਿਕ ਵਿਆਹ * * * * “ਹਰੀ ਦੀਵਾਲੀ ਤੇ ਪਲਾਸਟਿਕ ਤੋਂ ਤੋਬਾ” ਦੇ ਨਾਅਰੇ ਨਾਲ ਸਕਾਊਟਿੰਗ ਕੈਂਪ ਹੋਇਆ ਸਮਾਪਤ * “ਓਂਕਾਰ ਸਿੰਘ ਤੇ ਨੀਟਾ ਕਸ਼ਪਯ ਜੀ ਨੇ ਸਟਾਫ਼ ਨੂੰ ਹੱਲਾਸ਼ੇਰੀ ਤੇ ਬੱਚਿਆਂ ਨੂੰ ਦੀਵਾਲੀ ਦੀ ਵਧਾਈ ਭੇਜੀ” * * * * ਸਕੇਪ ਸੰਸਥਾ ਵਲੋਂ ਕਵੀ ਦਰਬਾਰ ਕਰਵਾਇਆ ਗਿਆ * -ਕਵੀ ਦਰਬਾਰ ਮੌਕੇ ਨਗੀਨਾ ਸਿੰਘ ਬਲੱਗਣ ਦੀ ਧਾਰਮਿਕ ਪੁਸਤਕ ‘ਸਫ਼ਲ ਪਾਂਧੀ‘ ਦੀ ਘੁੰਡ ਚੁਕਾਈ ਕੀਤੀ * * * * ਸਰਬ ਨੌਜਵਾਨ ਸਭਾ ਅਤੇ ਚੜ੍ਹਦੀ ਕਲਾ ਸਿੱਖ ਆਰਗਨਾਈਜੇਸ਼ਨ ਵਲੋਂ ਲੜਕੀਆਂ ਦੇ ਸਾਮੂਹਿਕ ਵਿਆਹ ਸਮਾਗਮ ਅੱਜ * * * * ਗੁਰੂ ਨਾਨਕ ਦੇਵ ਜੀ ਦੀ ਜੀਵਨੀ 'ਤੇ ਬਣੀ ਪਹਿਲੀ ਅੰਗਰੇਜ਼ੀ ਡਾਕੂਮੈਂਟਰੀ ਫ਼ਿਲਮ ਨੂੰ ਮਿਲਿਆ ਸਰਬੋਤਮ ਨਿਰਦੇਸ਼ਨ ਦਾ ਪੁਰਸਕਾਰ * * * * ਭਾਰਤ-ਪਾਕਿ ਚਾਹੁੰਣ ਤਾਂ ਟਰੰਪ ਕਸ਼ਮੀਰ ਮਸਲੇ 'ਤੇ ਵਿਚੋਲਗੀ ਲਈ ਤਿਆਰ-ਅਮਰੀਕਾ * * * * ਦੀਵਾਲੀ ਤੋਂ ਪਹਿਲਾਂ ਬੁਰੀ ਤਰ੍ਹਾਂ ਖ਼ਰਾਬ ਹੋਈ ਦਿੱਲੀ ਦੀ ਹਵਾ * *
 
ਸਰਬ ਨੌਜਵਾਨ ਸਭਾ ਅਤੇ ਚੜ੍ਹਦੀ ਕਲਾ ਸਿੱਖ ਆਰਗਨਾਈਜੇਸ਼ਨ ਵਲੋਂ ਲੜਕੀਆਂ ਦੇ ਸਾਮੂਹਿਕ ਵਿਆਹ ਸਮਾਗਮ ਅੱਜ

ਫਗਵਾੜਾ 29 ਅਕਤੂਬਰ (ਅਸ਼ੋਕ ਸ਼ਰਮਾ-ਸੁਸ਼ੀਲ ਸ਼ਰਮਾ) ਸਰਬ ਨੌਜਵਾਨ ਸਭਾ ਰਜਿ ਫਗਵਾੜਾ ਅਤੇ ਚੜ੍ਹਦੀ ਕਲਾ ਸਿੱਖ ਆਰਗੇਨਾਈਜੇਸ਼ਨ (ਯੂ.ਕੇ.) ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 30 ਅਕਤੂਬਰ ਦਿਨ ਬੁੱਧਵਾਰ ਨੂੰ ਜ਼ਰੂਰਤਮੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਕਰਵਾਏ ਜਾ ਰਹੇ ਸਾਮੂਹਿਕ ਵਿਆਹ ਸਮਾਗਮ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਸਬੰਧੀ ਇਕ ਮੀਟਿੰਗ ਗੁਰੂ ਦੁਆਰਾ ਸਿੰਘ ਸਭਾ ਮਾਡਲ ਟਾਊਨ ਫਗਵਾੜਾ ਵਿਖੇ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਬਤੌਰ ਮੁੱਖ ਮਹਿਮਾਨ ਸ. ਜਸਵੀਰ ਸਿੰਘ ਰਾਏ ਕਮਾਂਡੈਂਟ ਕਮ ਡਿਪਟੀ ਡਾਇਰੈਕਟਰ ਫਿਲੌਰ, ਬਾਬਾ ਬਿੱਲਾ ਜੀ ਬਸੰਤ ਨਗਰ, ਬੀ.ਆਰ. ਕਟਾਰੀਆ ਯੂ.ਕੇ., ਹਰਜਿੰਦਰ ਕੌਰ ਮੱਲ੍ਹੀ ਨਿਊਜ਼ੀਲੈਂਡ ਹਾਜ਼ਿਰ ਹੋਏ। ਮੀਟਿੰਗ ਵਿੱਚ ਮੈਂਬਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਅਤੇ ਸਾਰੇ ਮੈਂਬਰਾਂ ਨੇ ਆਪਣੀ ਜਿੱਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦਾ ਪ੍ਰਣ ਲਿਆ। ਪ੍ਰਧਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸਾਮੂਹਿਕ ਵਿਆਹਾਂ ਤੋਂ ਬਾਅਦ ਹਰ ਸਾਲ ਦੀ ਤਰ੍ਹਾਂ 29ਵਾਂ ਸਲਾਨਾ ਭਗਵਤੀ ਜਾਗਰਣ 2 ਨਵੰਬਰ ਦਿਨ ਸ਼ਨੀਵਾਰ ਨੂੰ ਮਾਡਲ ਟਾਊਨ (ਨਜਦੀਕ ਬਿਜਲੀ ਘਰ) ਵਿਖੇ ਕਰਵਾਇਆ ਜਾਵੇਗਾ ਜਿੱਥੇ ਨਵਵਿਆਹੁਤਾ ਜੋੜਿਆਂ ਨੂੰ ਆਸ਼ੀਰਵਾਦ ਦੇਣ ਲਈ ਦੇਸ਼ ਵਿਦੇਸ਼ ਤੋਂ ਪ੍ਰਮੁੱਖ ਸ਼ਖਸੀਅਤਾਂ ਪੁੱਜਣਗੀਆਂ। ਇਸ ਮੀਟਿੰਗ ਵਿੱਚ ਹੋਰਨਾ ਤੋਂ ਇਲਾਵਾ ਹੁਸਨ ਲਾਲ ਕੌਂਸਲਰ, ਸਰਬਜੀਤ ਕੌਰ ਚਾਚੌਕੀ ਕੌਂਸਲਰ, ਤ੍ਰਿਪਤਾ ਸ਼ਰਮਾ ਕੌਂਸਲਰ, ਡਾ. ਵਿਜੇ ਕੁਮਾਰ, ਕੁਲਬੀਰ ਬਾਵਾ, ਬੀ. ਐਚ ਖਾਨ, ਰਣਜੀਤ ਮੱਲਣ, ਰਮੇਸ਼ ਅਰੋੜਾ, ਸਵਰਣ ਸਿੰਘ, ਮਨਮੀਤ ਮੇਵੀ, ਬਲਜਿੰਦਰ ਸਿੰਘ ਸਾਬਕਾ ਸਰਪੰਚ, ਤ੍ਰਿਪਤਾ ਸ਼ਰਮਾ ਕੌਂਸਲਰ, ਪ੍ਰਿਤਪਾਲ ਕੌਰ ਤੁਲੀ, ਗੁਰਦੀਪ ਸਿੰਘ ਤੁਲੀ ਨਿਰੰਜਨ ਸਿੰਘ ਬਿਲਖੂ, ਹਰਕਮਲ ਬਸਰਾ, ਅਨੂਪ ਦੁੱਗਲ, ਡਾਕਟਰ ਕੁਲਦੀਪ ਸਿੰਘ, ਆਰ. ਪੀ. ਸ਼ਰਮਾ, ਹੈਪੀ ਬਰੋਕਰ, ਹਰਜਿੰਦਰ ਗੋਗਨਾ, ਡਾਕਟਰ ਹਰਜਿੰਦਰ ਸਿੰਘ, ਨਰਿੰਦਰ ਸੈਣੀ, ਭਾਰਤੀ ਸ਼ਰਮਾ, ਬਲਜੀਤ ਕੌਰ, ਗਗਨਦੀਪ ਸਿੰਘ, ਸੌਰਵ ਰਾਹੀ, ਵਿਜੇ ਪੰਡੋਰੀ ਸਰਪੰਚ, ਦਿਲਬਾਗ ਬਾਗਾ, ਰਾਜੀਵ ਦੀਕਸ਼ਤ, ਰਵੀ ਚੌਹਾਨ, ਓਂਕਾਰ ਜਗਦੇਵ, ਧਰਮਿੰਦਰ ਮਲੇਸ਼ੀਆ, ਅਨੂਪ ਦੁੱਗਲ, ਰਮੇਸ਼ ਸਰੋਆ, ਸੁਖਦੇਵ ਲਾਡੀ, ਬੀ. ਡੀ. ਸ਼ਰਮਾ, ਦਿਨੇਸ਼ ਸ਼ਰਮਾ, ਕੁਲਜਿੰਦਰ ਸਿੰਘ ਲੱਕੀ ਆਦਿ ਹਾਜਰ ਸਨ।






Visitors :1084244