Call us : 00000

Breaking News

* * ਪੁਨਰਜੋਤ, ਪੰਜਾਬ ਭਵਨ ਕਨੇਡਾ ਅਤੇ ਕੈਂਬਰਿਜ ਸਕੂਲ ਵੱਲੋਂ ਨੇਤਰਹੀਣਾਂ ਲਈ ਮੈਗਾ ਮਿਊਜਿਕ ਮੁਕਾਬਲੇ 19 ਨਵੰਬਰ ਨੂੰ। * * * * ਕਰਤਾਰਪੁਰ ਲਾਂਘਾ ਖੁਲਣ ਤੇ ਸੰਗਤਾਂ ਵਿਚ ਭਾਰੀ ਉਤਸ਼ਾਹ-ਰਣਜੀਤ ਸਿੰਘ ਖੁਰਾਣਾ * * * * ਖ਼ਾਲਸਾ ਕਾਲਜ ਡੁਮੇਲੀ ਦੇ ਵਿਦਿਆਰਥੀ ਗੁਰਪ੍ਰੀਤ ਸਿੰਘ ਨੂੰ 100X4 ਰੀਲੇਅ ਦੌੜ ਲਈ ਰਾਜ ਪੱਧਰ ‘ਤੇ ਚੁਣਿਆ * * * * ਸਰਬ ਨੌਜਵਾਨ ਸਭਾ ਨੇ ਸਮਾਜ ਸੇਵਾ ‘ਚ ਵਢਮੁੱਲਾ ਯੋਗਦਾਨ ਪਾਉਣ ਲਈ ਕੀਤਾ ਪ੍ਰਵਾਸੀ ਭਾਰਤੀਆਂ ਦਾ ਸਨਮਾਨ * * * * ਚਹੇੜੂ ਰੇਲਵੇ ਸਟੇਸ਼ਨ ਬਾਹਰੋਂ ਪੱਤਰਕਾਰ ਦਾ ਮੋਟਰਸਾਇਕਲ ਹੋਇਆ ਚੋਰੀ * * * * ਪ੍ਰਾਈਵੇਟ ਹਸਪਤਾਲਾਂ ਤੋਂ ਸਿਹਤ ਵਿਭਾਗ ਨੂੰ ਮਿਲ ਰਿਹਾ ਸਹਿਯੋਗ – ਸਿਵਲ ਸਰਜਨ * * * * ਪੰਜਾਬੀਆਂ ਨੂੰ ਆਪਣੇ ਅਮੀਰ ਵਿਰਸੇ ਨੂੰ ਸੰਭਾਲਣ ਦੀ ਅਤੀ ਜਰੂਰਤ ਹੈ-ਦਲਜੀਤ ਸਹੋਤਾ * * * * ਮੋਹਨ ਲਾਲ ਉਪੱਲ ਡੀ.ਏ.ਵੀ. ਕਾਲਜ ਫਗਵਾੜਾ ਵਿਖੇ ਪੰਜਾਬ ਦਿਵਸ ਮਨਾਇਆ ਗਿਆ * * * * 550 ਸਾਲਾਂ ਦੇ ਮੱਦੇਨਜਰ ਵੱਖ ਵੱਖ ਜਿਲਿਆਂ ਤੋਂ ਆਏ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ ਨੇ ਕੀਤਾ ਜੁਆਇਨ * * * * ਮੇਅਰ ਅਰੁਣ ਖੋਸਲਾ ਨੇ ਸ਼ੁਰੂ ਕਰਵਾਇਆ ਵਾਰਡ ਨੰਬਰ 6 ਅਤੇ 7 ਦੀਆਂ ਸੜਕਾਂ ਦੇ ਪੈਚ ਵਰਕਰ ਦਾ ਕੰਮ * * * * ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਰਕ ਦੁਆਰਾ ਵਿਦਿਆਰਥੀਆਂ ਨੂੰ ਇਤਿਹਾਸਿਕ ਯਾਤਰਾ ਕਰਵਾਈ * * * * ਮੰਡੀਆਂ ਵਿਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਕੰਮ ਤਸੱਲੀ ਬਖਸ਼ ਚਲ ਰਿਹੈ - ਮੰਗਲ ਦਾਸ ਪਡਵਾਲ * * * * 550 ਸਾਲਾਂ ਮੱਦੇਨਜਰ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ – ਸਿਵਲ ਸਰਜਨ ਡਾ.ਜਸਮੀਤ ਕੌਰ ਬਾਵਾ * * * * ਖ਼ਾਲਸਾ ਕਲਾਜੀਏਟ ਸਕੂਲ ਡੁਮੇਲੀ ਵਲੋਂ ਜਿਲ੍ਹਾ ਪੱਧਰੀ ਸਕੂਲੀ ਖੇਡਾਂ ਅੰਡਰ-19 ਲੜਕੇ ਵਲੋਂ ਅਥਲੈਟਿਕਸ ਵਿਚ ਮਾਰੀਆਂ ਮੱਲਾਂ * * * * ਗੁਰੂ ਨਾਨਕ ਬਿਰਧ, ਅਪਾਹਜ ਅਤੇ ਅਨਾਥ ਆਸ਼ਰਮ, ਵਿਰਕ ਦਾ ਦੌਰਾ ਕੀਤਾ * * * * ਸਰਬ ਨੌਜਵਾਨ ਸਭਾ ਨੇ ਕਰਵਾਇਆ 29ਵਾਂ ਸਾਲਾਨਾ ਭਗਵਤੀ ਜਾਗਰਣ * * * * ਰੋਟਰੀ ਕਲੱਬ ਫਗਵਾੜਾ ਨੌਰਥ ਨੇ ਸਿਵਲ ਹਸਪਤਾਲ ‘ਚ ਸਥਾਪਤ ਦਵਾ ਬੈਕਂ ਨੂੰ ਭੇਂਟ ਕੀਤੀਆਂ ਦਵਾਈਆਂ * * * * ਕਮਲਾ ਨਹਿਰੂ ਕਾਲਜ ਵਿਖੇ ਹੋਇਆ ਨੁੱਕੜ ਨਾਟਕ * * * * ਬਲੱਡ ਬੈਂਕ ‘ਚ ਲਾਇਆ ਮਾਤਾ ਠਾਕੁਰ ਦੇਵੀ ਸੇਠੀ ਯਾਦਗਾਰੀ 382ਵਾਂ ਦੰਦਾ ਅਤੇ ਜਬਾੜਿਆਂ ਦਾ ਫਰੀ ਕੈਂਪ * * * * ਰਾਮਗੜ੍ਹੀਆ ਇੰਸਟੀਚਿਊਟ ਆਫ ਮਨੈਜ਼ਮੈਂਟ ਐਂਡ ਅਡਵਾਂਸ ਸਟੱਡੀਜ਼ ਦੇ ਵਿਦਿਆਰਥੀਆਂ ਨੇ ਆਈ.ਕੇ.ਗੁਜ਼ਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਕਰਵਾਏ ਗਏ ਮੁਕਾਬਲਿਆਂ ‘ਚ ਲਿਆ ਹਿੱਸਾ * * * * ਸੁਲਤਾਨਪੁਰ ਲੋਧੀ ਵਿਖੇ ਹੁਣ ਤੋਂ ਮਿਲੇਗੀ ਆਈ.ਸੀ.ਯੂ. ਦੀ ਸਹੂਲਤ 550 ਸਾਲਾਂ ਪ੍ਰਕਾਸ਼ਉਤਸਵ ਦੇ ਸੰਬੰਧ ਵਿੱਚ ਸਿਹਤ ਮੰਤਰੀ ਵੱਲੋਂ ਕੀਤਾ ਗਿਆ ਉਦਘਾਟਨ * * * * ਫਗਵਾੜਾ ਦੇ ਮੇਅਰ ਅਰੁਣ ਖੋਸਲਾ ਨੇ ਛਠ ਪੂਜਾ ਸੰਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ * * * * ਸਰਬ ਨੌਜਵਾਨ ਸਭਾ ਨੇ 29ਵੇਂ ਸਲਾਨਾ ਸਮਾਗਮ ਦੌਰਾਨ 12 ਜਰੂਰਤਮੰਦ ਜੋੜਿਆਂ ਦੇ ਕਰਵਾਏ ਸਮੂਹਿਕ ਵਿਆਹ * * * * ਸਰਬ ਨੌਜਵਾਨ ਸਭਾ ਨੇ 29ਵੇਂ ਸਲਾਨਾ ਸਮਾਗਮ ਦੌਰਾਨ 12 ਜਰੂਰਤਮੰਦ ਜੋੜਿਆਂ ਦੇ ਕਰਵਾਏ ਸਮੂਹਿਕ ਵਿਆਹ * * * * “ਹਰੀ ਦੀਵਾਲੀ ਤੇ ਪਲਾਸਟਿਕ ਤੋਂ ਤੋਬਾ” ਦੇ ਨਾਅਰੇ ਨਾਲ ਸਕਾਊਟਿੰਗ ਕੈਂਪ ਹੋਇਆ ਸਮਾਪਤ * “ਓਂਕਾਰ ਸਿੰਘ ਤੇ ਨੀਟਾ ਕਸ਼ਪਯ ਜੀ ਨੇ ਸਟਾਫ਼ ਨੂੰ ਹੱਲਾਸ਼ੇਰੀ ਤੇ ਬੱਚਿਆਂ ਨੂੰ ਦੀਵਾਲੀ ਦੀ ਵਧਾਈ ਭੇਜੀ” * * * * ਸਕੇਪ ਸੰਸਥਾ ਵਲੋਂ ਕਵੀ ਦਰਬਾਰ ਕਰਵਾਇਆ ਗਿਆ * -ਕਵੀ ਦਰਬਾਰ ਮੌਕੇ ਨਗੀਨਾ ਸਿੰਘ ਬਲੱਗਣ ਦੀ ਧਾਰਮਿਕ ਪੁਸਤਕ ‘ਸਫ਼ਲ ਪਾਂਧੀ‘ ਦੀ ਘੁੰਡ ਚੁਕਾਈ ਕੀਤੀ * * * * ਸਰਬ ਨੌਜਵਾਨ ਸਭਾ ਅਤੇ ਚੜ੍ਹਦੀ ਕਲਾ ਸਿੱਖ ਆਰਗਨਾਈਜੇਸ਼ਨ ਵਲੋਂ ਲੜਕੀਆਂ ਦੇ ਸਾਮੂਹਿਕ ਵਿਆਹ ਸਮਾਗਮ ਅੱਜ * * * * ਗੁਰੂ ਨਾਨਕ ਦੇਵ ਜੀ ਦੀ ਜੀਵਨੀ 'ਤੇ ਬਣੀ ਪਹਿਲੀ ਅੰਗਰੇਜ਼ੀ ਡਾਕੂਮੈਂਟਰੀ ਫ਼ਿਲਮ ਨੂੰ ਮਿਲਿਆ ਸਰਬੋਤਮ ਨਿਰਦੇਸ਼ਨ ਦਾ ਪੁਰਸਕਾਰ * * * * ਭਾਰਤ-ਪਾਕਿ ਚਾਹੁੰਣ ਤਾਂ ਟਰੰਪ ਕਸ਼ਮੀਰ ਮਸਲੇ 'ਤੇ ਵਿਚੋਲਗੀ ਲਈ ਤਿਆਰ-ਅਮਰੀਕਾ * * * * ਦੀਵਾਲੀ ਤੋਂ ਪਹਿਲਾਂ ਬੁਰੀ ਤਰ੍ਹਾਂ ਖ਼ਰਾਬ ਹੋਈ ਦਿੱਲੀ ਦੀ ਹਵਾ * *
 
ਫਗਵਾੜਾ ਦੇ ਮੇਅਰ ਅਰੁਣ ਖੋਸਲਾ ਨੇ ਛਠ ਪੂਜਾ ਸੰਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ

ਫਗਵਾੜਾ 31 ਅਕਤੂਬਰ (ਅਸ਼ੋਕ ਸ਼ਰਮਾ-ਸੁਸ਼ੀਲ ਸ਼ਰਮਾ) ਬਿਹਾਰ ਅਤੇ ਯੂਪੀ ਤੋ ਆਕੇ ਫਗਵਾੜਾ ਵਿਚ ਵਸੇ ਲੋਕਾਂ ਵਲੋਂ ਛਠ ਪੂਜਾ ਦਾ ਤਿਉਹਾਰ ਬੜੀ ਸ਼ਰਧਾ ਅਤੇ ਧੂੰਮਧਾਮ ਨਾਲ ਮਨਾਇਆ ਜਾਂਦਾ ਹੈ। ਇਸ ਸਾਲ ਵੀ 31 ਅਕਤੂਬਰ ਤੋਂ 3 ਨਵੰਬਰ ਤੱਕ ਇਸ ਪਵਿਤਰ ਪੂਜਾ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸਦੇ ਲਈ ਚਾਚੋਕੀ ਨਹਿਰ ਤੋਂ ਅਲਾਵਾ ਪੰਜ ਛੇ ਹੋਰ ਜਗ੍ਹਾਂ ਤੇ ਇਸ ਦੇ ਲਈ ਪ੍ਰਬੰਧ ਕੀਤੇ ਜਾਂਦੇ ਹਨ। ਫਗਵਾੜਾ ਦੇ ਮੇਅਰ ਅਰੁਣ ਖੋਸਲਾ ਨੇ ਅੱਜ ਨਿਗਮ ਟੀਮ ਦੇ ਨਾਲ ਚਾਚੋਕੀ ਨਹਿਰ ਕੋਲ ਕੀਤੇ ਜਾ ਰਿਹੇ ਆਯੋਜਨ ਵਾਸੀ ਜਗ੍ਹਾਂ ਦਾ ਜਾਇਜਾ ਲਿਆ। ਉਨ੍ਹਾਂ ਦੇ ਨਾਲ ਨਿਗਮ ਕੌਂਸਲਰ ਚੰਦਾ ਮਿਸ਼ਰਾ,ਭਾਜਪਾ ਨੇਤਾ ਪ੍ਰਮੋਦ ਮਿਸ਼ਰਾ,ਪ੍ਰੇਮ ਚੰਦ,ਚੀਫ ਸੇਨੇਟਰੀ ਇੰਸਪੈਕਟਰ ਮਲਕੀਤ ਸਿੰਘ,ਮੰਜੀਤ ਸਿੰਘ,ਜਸਵਿੰਦਰ ਸਿੰਘ ਆਦਿ ਸਨ। ਖੋਸਲਾ ਨੇ ਦੱਸਿਆ ਕਿ ਬਿਹਾਰ ਯੂਪੀ ਤੇ ਆਕੇ ਵਸੇ ਲੋਕ ਜਿਨ੍ਹਾਂ ਦਾ ਫਗਵਾੜਾ ਦੇ ਵਿਕਾਸ ਅਤੇ ਤਰੱਕੀ ਵਿਚ ਵਿਸ਼ੇਸ਼ ਯੋਗਦਾਨ ਹੈ,ਵਲੋਂ ਛਠ ਪੂਜਾ ਦਾ ਇਹ ਤਿਉਹਾਰ ਬੜੀ ਸ਼ਰਧਾ ਅਤੇ ਪਵਿਤਰਤਾ ਨਾਲ ਮਨਾਇਆ ਜਾਂਦਾ ਹੈ। ਜਿਸਦੇ ਲਈ ਕੇਂਦਰੀ ਮੰੱਤਰੀ ਸ਼ੱ੍ਰੀ ਸੋਮ ਪ੍ਰਕਾਸ਼ ਨੇ ਪਿਛਲੇ ਸਾਲ ਚਾਚੋਕੀ ਨਹਿਰ ਦੇ ਕੰਢੇ ਤੇ ਟਿਉਬਵੈਲ ਲਗਵਾਇਆ ਸੀ ਤਾਂ ਜੋ ਪੂਜਾ ਦੇ ਦਿਨਾਂ ਵਿਚ ਸਾਫ ਸੁਥਰਾ ਪਾਣੀ ਮਿਲ ਸਕੇ। ਉਨ੍ਹਾਂ ਦੱਸਿਆ ਕਿ ਨਿਗਮ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਨਹਿਰ ਅਤੇ ਇਸਦੇ ਆਸ ਪਾਸ ਦੀ ਸਾਫ ਸਫਾਈ ਕਰਵਾ ਦਿਤੀ ਗਈ ਹੈ ਅਤੇ ਰਿਪੇਅਰ ਕਰਵਾ ਦਿਤੀ ਹੈ। ਖੋਸਲਾ ਨੇ ਦੱਸਿਆ ਕਿ ਛਠ ਪੂਜਾ ਲਈ ਕਲ ਨੂੰ ਸਾਫ ਪਾਣੀ ਛਡਿਆ ਜਾਵੇਗਾ ਤਾਂਕਿ ਸਾਡੇ ਭੈਣ ਭਾਈ ਪੂਰੇ ਵਿਧੀ ਵਿਧਾਨ ਨਾਲ ਪੂਜਾ ਸੰਪਨ ਕਰ ਸਕਣ। ਉੁਨ੍ਹਾਂ ਕਿਹਾ ਕਿ ਨਿਗਮ ਵਲੋਂ ਇਹ ਕੌਸ਼ਿਸ਼ ਕੀਤੀ ਜਾਂਦੀ ਹੈ ਕਿ ਇਸ ਪੂਜਾ ਵਿਚ ਕੋਈ ਰੁਕਾਵਟ ਜਾਂ ਸਮਸਿਆ ਪੇਸ਼ ਨਾ ਆਵੇ ਅਤੇ ਇਹ ਆਪਣੀ ਪੂਜਾ ਬਿਨਾ ਕਿਸੇ ਰੁਕਾਵਟ ਦੇ ਪੂਰਾ ਕਰ ਸਕਣ।






Visitors :1084106