Call us : 00000

Breaking News

* * ਪੁਨਰਜੋਤ, ਪੰਜਾਬ ਭਵਨ ਕਨੇਡਾ ਅਤੇ ਕੈਂਬਰਿਜ ਸਕੂਲ ਵੱਲੋਂ ਨੇਤਰਹੀਣਾਂ ਲਈ ਮੈਗਾ ਮਿਊਜਿਕ ਮੁਕਾਬਲੇ 19 ਨਵੰਬਰ ਨੂੰ। * * * * ਕਰਤਾਰਪੁਰ ਲਾਂਘਾ ਖੁਲਣ ਤੇ ਸੰਗਤਾਂ ਵਿਚ ਭਾਰੀ ਉਤਸ਼ਾਹ-ਰਣਜੀਤ ਸਿੰਘ ਖੁਰਾਣਾ * * * * ਖ਼ਾਲਸਾ ਕਾਲਜ ਡੁਮੇਲੀ ਦੇ ਵਿਦਿਆਰਥੀ ਗੁਰਪ੍ਰੀਤ ਸਿੰਘ ਨੂੰ 100X4 ਰੀਲੇਅ ਦੌੜ ਲਈ ਰਾਜ ਪੱਧਰ ‘ਤੇ ਚੁਣਿਆ * * * * ਸਰਬ ਨੌਜਵਾਨ ਸਭਾ ਨੇ ਸਮਾਜ ਸੇਵਾ ‘ਚ ਵਢਮੁੱਲਾ ਯੋਗਦਾਨ ਪਾਉਣ ਲਈ ਕੀਤਾ ਪ੍ਰਵਾਸੀ ਭਾਰਤੀਆਂ ਦਾ ਸਨਮਾਨ * * * * ਚਹੇੜੂ ਰੇਲਵੇ ਸਟੇਸ਼ਨ ਬਾਹਰੋਂ ਪੱਤਰਕਾਰ ਦਾ ਮੋਟਰਸਾਇਕਲ ਹੋਇਆ ਚੋਰੀ * * * * ਪ੍ਰਾਈਵੇਟ ਹਸਪਤਾਲਾਂ ਤੋਂ ਸਿਹਤ ਵਿਭਾਗ ਨੂੰ ਮਿਲ ਰਿਹਾ ਸਹਿਯੋਗ – ਸਿਵਲ ਸਰਜਨ * * * * ਪੰਜਾਬੀਆਂ ਨੂੰ ਆਪਣੇ ਅਮੀਰ ਵਿਰਸੇ ਨੂੰ ਸੰਭਾਲਣ ਦੀ ਅਤੀ ਜਰੂਰਤ ਹੈ-ਦਲਜੀਤ ਸਹੋਤਾ * * * * ਮੋਹਨ ਲਾਲ ਉਪੱਲ ਡੀ.ਏ.ਵੀ. ਕਾਲਜ ਫਗਵਾੜਾ ਵਿਖੇ ਪੰਜਾਬ ਦਿਵਸ ਮਨਾਇਆ ਗਿਆ * * * * 550 ਸਾਲਾਂ ਦੇ ਮੱਦੇਨਜਰ ਵੱਖ ਵੱਖ ਜਿਲਿਆਂ ਤੋਂ ਆਏ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ ਨੇ ਕੀਤਾ ਜੁਆਇਨ * * * * ਮੇਅਰ ਅਰੁਣ ਖੋਸਲਾ ਨੇ ਸ਼ੁਰੂ ਕਰਵਾਇਆ ਵਾਰਡ ਨੰਬਰ 6 ਅਤੇ 7 ਦੀਆਂ ਸੜਕਾਂ ਦੇ ਪੈਚ ਵਰਕਰ ਦਾ ਕੰਮ * * * * ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਰਕ ਦੁਆਰਾ ਵਿਦਿਆਰਥੀਆਂ ਨੂੰ ਇਤਿਹਾਸਿਕ ਯਾਤਰਾ ਕਰਵਾਈ * * * * ਮੰਡੀਆਂ ਵਿਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਕੰਮ ਤਸੱਲੀ ਬਖਸ਼ ਚਲ ਰਿਹੈ - ਮੰਗਲ ਦਾਸ ਪਡਵਾਲ * * * * 550 ਸਾਲਾਂ ਮੱਦੇਨਜਰ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ – ਸਿਵਲ ਸਰਜਨ ਡਾ.ਜਸਮੀਤ ਕੌਰ ਬਾਵਾ * * * * ਖ਼ਾਲਸਾ ਕਲਾਜੀਏਟ ਸਕੂਲ ਡੁਮੇਲੀ ਵਲੋਂ ਜਿਲ੍ਹਾ ਪੱਧਰੀ ਸਕੂਲੀ ਖੇਡਾਂ ਅੰਡਰ-19 ਲੜਕੇ ਵਲੋਂ ਅਥਲੈਟਿਕਸ ਵਿਚ ਮਾਰੀਆਂ ਮੱਲਾਂ * * * * ਗੁਰੂ ਨਾਨਕ ਬਿਰਧ, ਅਪਾਹਜ ਅਤੇ ਅਨਾਥ ਆਸ਼ਰਮ, ਵਿਰਕ ਦਾ ਦੌਰਾ ਕੀਤਾ * * * * ਸਰਬ ਨੌਜਵਾਨ ਸਭਾ ਨੇ ਕਰਵਾਇਆ 29ਵਾਂ ਸਾਲਾਨਾ ਭਗਵਤੀ ਜਾਗਰਣ * * * * ਰੋਟਰੀ ਕਲੱਬ ਫਗਵਾੜਾ ਨੌਰਥ ਨੇ ਸਿਵਲ ਹਸਪਤਾਲ ‘ਚ ਸਥਾਪਤ ਦਵਾ ਬੈਕਂ ਨੂੰ ਭੇਂਟ ਕੀਤੀਆਂ ਦਵਾਈਆਂ * * * * ਕਮਲਾ ਨਹਿਰੂ ਕਾਲਜ ਵਿਖੇ ਹੋਇਆ ਨੁੱਕੜ ਨਾਟਕ * * * * ਬਲੱਡ ਬੈਂਕ ‘ਚ ਲਾਇਆ ਮਾਤਾ ਠਾਕੁਰ ਦੇਵੀ ਸੇਠੀ ਯਾਦਗਾਰੀ 382ਵਾਂ ਦੰਦਾ ਅਤੇ ਜਬਾੜਿਆਂ ਦਾ ਫਰੀ ਕੈਂਪ * * * * ਰਾਮਗੜ੍ਹੀਆ ਇੰਸਟੀਚਿਊਟ ਆਫ ਮਨੈਜ਼ਮੈਂਟ ਐਂਡ ਅਡਵਾਂਸ ਸਟੱਡੀਜ਼ ਦੇ ਵਿਦਿਆਰਥੀਆਂ ਨੇ ਆਈ.ਕੇ.ਗੁਜ਼ਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਕਰਵਾਏ ਗਏ ਮੁਕਾਬਲਿਆਂ ‘ਚ ਲਿਆ ਹਿੱਸਾ * * * * ਸੁਲਤਾਨਪੁਰ ਲੋਧੀ ਵਿਖੇ ਹੁਣ ਤੋਂ ਮਿਲੇਗੀ ਆਈ.ਸੀ.ਯੂ. ਦੀ ਸਹੂਲਤ 550 ਸਾਲਾਂ ਪ੍ਰਕਾਸ਼ਉਤਸਵ ਦੇ ਸੰਬੰਧ ਵਿੱਚ ਸਿਹਤ ਮੰਤਰੀ ਵੱਲੋਂ ਕੀਤਾ ਗਿਆ ਉਦਘਾਟਨ * * * * ਫਗਵਾੜਾ ਦੇ ਮੇਅਰ ਅਰੁਣ ਖੋਸਲਾ ਨੇ ਛਠ ਪੂਜਾ ਸੰਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ * * * * ਸਰਬ ਨੌਜਵਾਨ ਸਭਾ ਨੇ 29ਵੇਂ ਸਲਾਨਾ ਸਮਾਗਮ ਦੌਰਾਨ 12 ਜਰੂਰਤਮੰਦ ਜੋੜਿਆਂ ਦੇ ਕਰਵਾਏ ਸਮੂਹਿਕ ਵਿਆਹ * * * * ਸਰਬ ਨੌਜਵਾਨ ਸਭਾ ਨੇ 29ਵੇਂ ਸਲਾਨਾ ਸਮਾਗਮ ਦੌਰਾਨ 12 ਜਰੂਰਤਮੰਦ ਜੋੜਿਆਂ ਦੇ ਕਰਵਾਏ ਸਮੂਹਿਕ ਵਿਆਹ * * * * “ਹਰੀ ਦੀਵਾਲੀ ਤੇ ਪਲਾਸਟਿਕ ਤੋਂ ਤੋਬਾ” ਦੇ ਨਾਅਰੇ ਨਾਲ ਸਕਾਊਟਿੰਗ ਕੈਂਪ ਹੋਇਆ ਸਮਾਪਤ * “ਓਂਕਾਰ ਸਿੰਘ ਤੇ ਨੀਟਾ ਕਸ਼ਪਯ ਜੀ ਨੇ ਸਟਾਫ਼ ਨੂੰ ਹੱਲਾਸ਼ੇਰੀ ਤੇ ਬੱਚਿਆਂ ਨੂੰ ਦੀਵਾਲੀ ਦੀ ਵਧਾਈ ਭੇਜੀ” * * * * ਸਕੇਪ ਸੰਸਥਾ ਵਲੋਂ ਕਵੀ ਦਰਬਾਰ ਕਰਵਾਇਆ ਗਿਆ * -ਕਵੀ ਦਰਬਾਰ ਮੌਕੇ ਨਗੀਨਾ ਸਿੰਘ ਬਲੱਗਣ ਦੀ ਧਾਰਮਿਕ ਪੁਸਤਕ ‘ਸਫ਼ਲ ਪਾਂਧੀ‘ ਦੀ ਘੁੰਡ ਚੁਕਾਈ ਕੀਤੀ * * * * ਸਰਬ ਨੌਜਵਾਨ ਸਭਾ ਅਤੇ ਚੜ੍ਹਦੀ ਕਲਾ ਸਿੱਖ ਆਰਗਨਾਈਜੇਸ਼ਨ ਵਲੋਂ ਲੜਕੀਆਂ ਦੇ ਸਾਮੂਹਿਕ ਵਿਆਹ ਸਮਾਗਮ ਅੱਜ * * * * ਗੁਰੂ ਨਾਨਕ ਦੇਵ ਜੀ ਦੀ ਜੀਵਨੀ 'ਤੇ ਬਣੀ ਪਹਿਲੀ ਅੰਗਰੇਜ਼ੀ ਡਾਕੂਮੈਂਟਰੀ ਫ਼ਿਲਮ ਨੂੰ ਮਿਲਿਆ ਸਰਬੋਤਮ ਨਿਰਦੇਸ਼ਨ ਦਾ ਪੁਰਸਕਾਰ * * * * ਭਾਰਤ-ਪਾਕਿ ਚਾਹੁੰਣ ਤਾਂ ਟਰੰਪ ਕਸ਼ਮੀਰ ਮਸਲੇ 'ਤੇ ਵਿਚੋਲਗੀ ਲਈ ਤਿਆਰ-ਅਮਰੀਕਾ * * * * ਦੀਵਾਲੀ ਤੋਂ ਪਹਿਲਾਂ ਬੁਰੀ ਤਰ੍ਹਾਂ ਖ਼ਰਾਬ ਹੋਈ ਦਿੱਲੀ ਦੀ ਹਵਾ * *
 
ਬਲੱਡ ਬੈਂਕ ‘ਚ ਲਾਇਆ ਮਾਤਾ ਠਾਕੁਰ ਦੇਵੀ ਸੇਠੀ ਯਾਦਗਾਰੀ 382ਵਾਂ ਦੰਦਾ ਅਤੇ ਜਬਾੜਿਆਂ ਦਾ ਫਰੀ ਕੈਂਪ

ਫਗਵਾੜਾ 1 ਨਵੰਬਰ (ਅਸ਼ੋਕ ਸ਼ਰਮਾ - ਸੁਸ਼ੀਲ ਸ਼ਰਮਾ ) ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਫਗਵਾੜਾ ਵਿਖੇ ਮਾਤਾ ਠਾਕੁਰ ਦੇਵੀ ਸੇਠੀ ਦੀ ਯਾਦ ਵਿਚ 382ਵਾਂ ਦੰਦਾਂ ਦੀਆਂ ਬਿਮਾਰੀਆਂ ਅਤੇ ਜਬਾੜਿਆਂ ਦਾ ਫਰੀ ਕੈਂਪ ਬਲੱਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਪ੍ਰਧਾਨਗੀ ਹੇਠ ਲਗਾਇਆ ਗਿਆ। ਜਿਸਦਾ ਉਦਘਾਟਨ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਅੱਖਾਂ ਦੇ ਮਾਹਿਰ ਡਾਕਟਰ ਅਸ਼ੋਕ ਸ਼ਰਮਾ ਨੇ ਕੀਤਾ। ਉਹਨਾਂ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਦੰਦਾ ਦਾ ਸਾਡੇ ਸਰੀਰਕ ਅੰਗਾਂ ਵਿਚ ਵਿਸ਼ੇਸ਼ ਮਹੱਤਵ ਹੈ। ਦੰਦਾ ਦੀ ਤੰਦਰੁਸਤੀ ਉਪਰ ਬਾਕੀ ਅੰਗਾਂ ਦੀ ਤੰਦਰੁਸਤੀ ਨਿਰਭਰ ਕਰਦੀ ਹੈ ਇਸ ਲ ਈ ਦੰਦਾਂ ਦੀ ਸੰਭਾਲ ਵਿਚ ਲਾਪਰਵਾਹੀ ਨਹÄ ਵਰਤੀ ਜਾਣੀ ਚਾਹੀਦੀ। ਇਸ ਮੌਕੇ ਸੀ.ਐਮ.ਸੀ. ਡੈਂਟਲ ਕਾਲਜ ਲੁਧਿਆਣਾ ਦੀ 25 ਮੈਂਬਰੀ ਮੋਬਾਇਲ ਡੈਂਟਲ ਟੀਮ ਵਲੋਂ 177 ਮਰੀਜਾਂ ਦੇ ਦੰਦਾਂ ਅਤੇ ਜਬਾੜਿਆਂ ਦਾ ਮੁਆਇਨਾ ਕੀਤਾ ਗਿਆ। ਡਾਕਟਰਾਂ ਵਲੋਂ ਮਰੀਜਾਂ ਦੇ ਖਰਾਬ ਦੰਦਾਂ ਨੂੰ ਬਾਹਰ ਕੱਢਿਆ ਗਿਆ ਅਤੇ ਦੰਦਾਂ ਦੀ ਸਫਾਈ ਅਤੇ ਭਰਾਈ ਵੀ ਕੀਤੀ ਗਈ। ਲੋੜਵੰਦਾਂ ਨੂੰ ਫਰੀ ਦਵਾਈਆਂ ਵੀ ਦਿੱਤੀਆਂ ਗਈਆਂ। ਇਸ ਤੋਂ ਇਲਾਵਾ 30 ਨਵੇਂ ਜਬਾੜੇ ਤਿਆਰ ਕਰਨ ਦੀ ਚੌਥੀ ਅਤੇ ਆਖਰੀ ਪ੍ਰਕ੍ਰਿਆ ਵੀ ਪੂਰੀ ਕੀਤੀ ਗਈ। ਮਲਕੀਅਤ ਸਿੰਘ ਰਘਬੋਤਰਾ ਨੇ ਦੱਸਿਆ ਕਿ ਅਗਲਾ ਕੈਂਪ 15 ਨਵੰਬਰ ਨੂੰ ਲਗਾਇਆ ਜਾਵੇਗਾ ਜਿਸ ਵਿਚ ਤਿਆਰ ਕੀਤੇ ਜਬਾੜੇ ਵੰਡੇ ਜਾਣਗੇ ਅਤੇ ਨਾਲ ਹੀ 30 ਨਵੇਂ ਜਬਾੜੇ ਲਗਾਉਣ ਲਈ ਲੋੜਵੰਦ ਮਰੀਜਾਂ ਦੇ ਨਾਪ ਲਏ ਜਾਣਗੇ। ਕੈਂਪ ਦੌਰਾਨ ਆਯੋਜਿਤ ਸਮਾਗਮ ਵਿਚ ਟੀ.ਡੀ. ਚਾਵਲਾ ਅਤੇ ਤਾਰਾ ਚੰਦ ਚੁੰਬਰ ਨੇ ਬਲੱਡ ਬੈਂਕ ਵਲੋਂ ਕੀਤੇ ਜਾਂਦੇ ਸਮਾਜ ਸੇਵੀ ਕੰਮਾ ਬਾਰੇ ਚਾਨਣਾ ਪਾਇਆ। ਕਰਨਲ ਆਰ.ਕੇ. ਭਾਟੀਆ ਨੇ ਸਮੂਹ ਪਤਵੰਤਿਆਂ ਅਤੇ ਡਾਕਟਰਾਂ ਦੀ ਟੀਮ ਦਾ ਧੰਨਵਾਦ ਕੀਤਾ। ਇਸ ਮੌਕੇੇ ਗੁਲਾਬ ਸਿੰਘ ਠਾਕੁਰ, ਮੋਹਨ ਲਾਲ ਤਨੇਜਾ, ਕ੍ਰਿਸ਼ਨ ਕੁਮਾਰ, ਬੀ.ਐਸ. ਪਰਮਾਰ, ਦਲਜੀਤ ਸਿੰਘ ਚਾਨਾ, ਡਾ. ਅਮਰਜੀਤ ਚੋਸਰ, ਅਮਰਜੀਤ ਕੁਮਾਰ, ਸ੍ਰੀਮਤੀ ਅੰਜੂ ਭਾਸਕਰ, ਪਤਵਿੰਦਰ ਸਿੰਘ ਛਾਬੜਾ, ਵਿਨੋਦ ਮੜ੍ਹੀਆ, ਰਾਜਪਾਲ ਨਹਿਰਾ, ਕੁਲਦੀਪ ਦੁੱਗਲ, ਹਰਵਿੰਦਰ ਸਿੰਘ, ਨਰਿੰਦਰ ਸੈਣੀ, ਰਾਮ ਰਤਨ ਵਾਲੀਆ ਆਦਿ ਹਾਜਰ ਸਨ।






Visitors :1084178