Call us : 00000

Breaking News

* * ਪੁਨਰਜੋਤ, ਪੰਜਾਬ ਭਵਨ ਕਨੇਡਾ ਅਤੇ ਕੈਂਬਰਿਜ ਸਕੂਲ ਵੱਲੋਂ ਨੇਤਰਹੀਣਾਂ ਲਈ ਮੈਗਾ ਮਿਊਜਿਕ ਮੁਕਾਬਲੇ 19 ਨਵੰਬਰ ਨੂੰ। * * * * ਕਰਤਾਰਪੁਰ ਲਾਂਘਾ ਖੁਲਣ ਤੇ ਸੰਗਤਾਂ ਵਿਚ ਭਾਰੀ ਉਤਸ਼ਾਹ-ਰਣਜੀਤ ਸਿੰਘ ਖੁਰਾਣਾ * * * * ਖ਼ਾਲਸਾ ਕਾਲਜ ਡੁਮੇਲੀ ਦੇ ਵਿਦਿਆਰਥੀ ਗੁਰਪ੍ਰੀਤ ਸਿੰਘ ਨੂੰ 100X4 ਰੀਲੇਅ ਦੌੜ ਲਈ ਰਾਜ ਪੱਧਰ ‘ਤੇ ਚੁਣਿਆ * * * * ਸਰਬ ਨੌਜਵਾਨ ਸਭਾ ਨੇ ਸਮਾਜ ਸੇਵਾ ‘ਚ ਵਢਮੁੱਲਾ ਯੋਗਦਾਨ ਪਾਉਣ ਲਈ ਕੀਤਾ ਪ੍ਰਵਾਸੀ ਭਾਰਤੀਆਂ ਦਾ ਸਨਮਾਨ * * * * ਚਹੇੜੂ ਰੇਲਵੇ ਸਟੇਸ਼ਨ ਬਾਹਰੋਂ ਪੱਤਰਕਾਰ ਦਾ ਮੋਟਰਸਾਇਕਲ ਹੋਇਆ ਚੋਰੀ * * * * ਪ੍ਰਾਈਵੇਟ ਹਸਪਤਾਲਾਂ ਤੋਂ ਸਿਹਤ ਵਿਭਾਗ ਨੂੰ ਮਿਲ ਰਿਹਾ ਸਹਿਯੋਗ – ਸਿਵਲ ਸਰਜਨ * * * * ਪੰਜਾਬੀਆਂ ਨੂੰ ਆਪਣੇ ਅਮੀਰ ਵਿਰਸੇ ਨੂੰ ਸੰਭਾਲਣ ਦੀ ਅਤੀ ਜਰੂਰਤ ਹੈ-ਦਲਜੀਤ ਸਹੋਤਾ * * * * ਮੋਹਨ ਲਾਲ ਉਪੱਲ ਡੀ.ਏ.ਵੀ. ਕਾਲਜ ਫਗਵਾੜਾ ਵਿਖੇ ਪੰਜਾਬ ਦਿਵਸ ਮਨਾਇਆ ਗਿਆ * * * * 550 ਸਾਲਾਂ ਦੇ ਮੱਦੇਨਜਰ ਵੱਖ ਵੱਖ ਜਿਲਿਆਂ ਤੋਂ ਆਏ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ ਨੇ ਕੀਤਾ ਜੁਆਇਨ * * * * ਮੇਅਰ ਅਰੁਣ ਖੋਸਲਾ ਨੇ ਸ਼ੁਰੂ ਕਰਵਾਇਆ ਵਾਰਡ ਨੰਬਰ 6 ਅਤੇ 7 ਦੀਆਂ ਸੜਕਾਂ ਦੇ ਪੈਚ ਵਰਕਰ ਦਾ ਕੰਮ * * * * ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਰਕ ਦੁਆਰਾ ਵਿਦਿਆਰਥੀਆਂ ਨੂੰ ਇਤਿਹਾਸਿਕ ਯਾਤਰਾ ਕਰਵਾਈ * * * * ਮੰਡੀਆਂ ਵਿਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਕੰਮ ਤਸੱਲੀ ਬਖਸ਼ ਚਲ ਰਿਹੈ - ਮੰਗਲ ਦਾਸ ਪਡਵਾਲ * * * * 550 ਸਾਲਾਂ ਮੱਦੇਨਜਰ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ – ਸਿਵਲ ਸਰਜਨ ਡਾ.ਜਸਮੀਤ ਕੌਰ ਬਾਵਾ * * * * ਖ਼ਾਲਸਾ ਕਲਾਜੀਏਟ ਸਕੂਲ ਡੁਮੇਲੀ ਵਲੋਂ ਜਿਲ੍ਹਾ ਪੱਧਰੀ ਸਕੂਲੀ ਖੇਡਾਂ ਅੰਡਰ-19 ਲੜਕੇ ਵਲੋਂ ਅਥਲੈਟਿਕਸ ਵਿਚ ਮਾਰੀਆਂ ਮੱਲਾਂ * * * * ਗੁਰੂ ਨਾਨਕ ਬਿਰਧ, ਅਪਾਹਜ ਅਤੇ ਅਨਾਥ ਆਸ਼ਰਮ, ਵਿਰਕ ਦਾ ਦੌਰਾ ਕੀਤਾ * * * * ਸਰਬ ਨੌਜਵਾਨ ਸਭਾ ਨੇ ਕਰਵਾਇਆ 29ਵਾਂ ਸਾਲਾਨਾ ਭਗਵਤੀ ਜਾਗਰਣ * * * * ਰੋਟਰੀ ਕਲੱਬ ਫਗਵਾੜਾ ਨੌਰਥ ਨੇ ਸਿਵਲ ਹਸਪਤਾਲ ‘ਚ ਸਥਾਪਤ ਦਵਾ ਬੈਕਂ ਨੂੰ ਭੇਂਟ ਕੀਤੀਆਂ ਦਵਾਈਆਂ * * * * ਕਮਲਾ ਨਹਿਰੂ ਕਾਲਜ ਵਿਖੇ ਹੋਇਆ ਨੁੱਕੜ ਨਾਟਕ * * * * ਬਲੱਡ ਬੈਂਕ ‘ਚ ਲਾਇਆ ਮਾਤਾ ਠਾਕੁਰ ਦੇਵੀ ਸੇਠੀ ਯਾਦਗਾਰੀ 382ਵਾਂ ਦੰਦਾ ਅਤੇ ਜਬਾੜਿਆਂ ਦਾ ਫਰੀ ਕੈਂਪ * * * * ਰਾਮਗੜ੍ਹੀਆ ਇੰਸਟੀਚਿਊਟ ਆਫ ਮਨੈਜ਼ਮੈਂਟ ਐਂਡ ਅਡਵਾਂਸ ਸਟੱਡੀਜ਼ ਦੇ ਵਿਦਿਆਰਥੀਆਂ ਨੇ ਆਈ.ਕੇ.ਗੁਜ਼ਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਕਰਵਾਏ ਗਏ ਮੁਕਾਬਲਿਆਂ ‘ਚ ਲਿਆ ਹਿੱਸਾ * * * * ਸੁਲਤਾਨਪੁਰ ਲੋਧੀ ਵਿਖੇ ਹੁਣ ਤੋਂ ਮਿਲੇਗੀ ਆਈ.ਸੀ.ਯੂ. ਦੀ ਸਹੂਲਤ 550 ਸਾਲਾਂ ਪ੍ਰਕਾਸ਼ਉਤਸਵ ਦੇ ਸੰਬੰਧ ਵਿੱਚ ਸਿਹਤ ਮੰਤਰੀ ਵੱਲੋਂ ਕੀਤਾ ਗਿਆ ਉਦਘਾਟਨ * * * * ਫਗਵਾੜਾ ਦੇ ਮੇਅਰ ਅਰੁਣ ਖੋਸਲਾ ਨੇ ਛਠ ਪੂਜਾ ਸੰਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ * * * * ਸਰਬ ਨੌਜਵਾਨ ਸਭਾ ਨੇ 29ਵੇਂ ਸਲਾਨਾ ਸਮਾਗਮ ਦੌਰਾਨ 12 ਜਰੂਰਤਮੰਦ ਜੋੜਿਆਂ ਦੇ ਕਰਵਾਏ ਸਮੂਹਿਕ ਵਿਆਹ * * * * ਸਰਬ ਨੌਜਵਾਨ ਸਭਾ ਨੇ 29ਵੇਂ ਸਲਾਨਾ ਸਮਾਗਮ ਦੌਰਾਨ 12 ਜਰੂਰਤਮੰਦ ਜੋੜਿਆਂ ਦੇ ਕਰਵਾਏ ਸਮੂਹਿਕ ਵਿਆਹ * * * * “ਹਰੀ ਦੀਵਾਲੀ ਤੇ ਪਲਾਸਟਿਕ ਤੋਂ ਤੋਬਾ” ਦੇ ਨਾਅਰੇ ਨਾਲ ਸਕਾਊਟਿੰਗ ਕੈਂਪ ਹੋਇਆ ਸਮਾਪਤ * “ਓਂਕਾਰ ਸਿੰਘ ਤੇ ਨੀਟਾ ਕਸ਼ਪਯ ਜੀ ਨੇ ਸਟਾਫ਼ ਨੂੰ ਹੱਲਾਸ਼ੇਰੀ ਤੇ ਬੱਚਿਆਂ ਨੂੰ ਦੀਵਾਲੀ ਦੀ ਵਧਾਈ ਭੇਜੀ” * * * * ਸਕੇਪ ਸੰਸਥਾ ਵਲੋਂ ਕਵੀ ਦਰਬਾਰ ਕਰਵਾਇਆ ਗਿਆ * -ਕਵੀ ਦਰਬਾਰ ਮੌਕੇ ਨਗੀਨਾ ਸਿੰਘ ਬਲੱਗਣ ਦੀ ਧਾਰਮਿਕ ਪੁਸਤਕ ‘ਸਫ਼ਲ ਪਾਂਧੀ‘ ਦੀ ਘੁੰਡ ਚੁਕਾਈ ਕੀਤੀ * * * * ਸਰਬ ਨੌਜਵਾਨ ਸਭਾ ਅਤੇ ਚੜ੍ਹਦੀ ਕਲਾ ਸਿੱਖ ਆਰਗਨਾਈਜੇਸ਼ਨ ਵਲੋਂ ਲੜਕੀਆਂ ਦੇ ਸਾਮੂਹਿਕ ਵਿਆਹ ਸਮਾਗਮ ਅੱਜ * * * * ਗੁਰੂ ਨਾਨਕ ਦੇਵ ਜੀ ਦੀ ਜੀਵਨੀ 'ਤੇ ਬਣੀ ਪਹਿਲੀ ਅੰਗਰੇਜ਼ੀ ਡਾਕੂਮੈਂਟਰੀ ਫ਼ਿਲਮ ਨੂੰ ਮਿਲਿਆ ਸਰਬੋਤਮ ਨਿਰਦੇਸ਼ਨ ਦਾ ਪੁਰਸਕਾਰ * * * * ਭਾਰਤ-ਪਾਕਿ ਚਾਹੁੰਣ ਤਾਂ ਟਰੰਪ ਕਸ਼ਮੀਰ ਮਸਲੇ 'ਤੇ ਵਿਚੋਲਗੀ ਲਈ ਤਿਆਰ-ਅਮਰੀਕਾ * * * * ਦੀਵਾਲੀ ਤੋਂ ਪਹਿਲਾਂ ਬੁਰੀ ਤਰ੍ਹਾਂ ਖ਼ਰਾਬ ਹੋਈ ਦਿੱਲੀ ਦੀ ਹਵਾ * *
 
ਸਰਬ ਨੌਜਵਾਨ ਸਭਾ ਨੇ ਕਰਵਾਇਆ 29ਵਾਂ ਸਾਲਾਨਾ ਭਗਵਤੀ ਜਾਗਰਣ

ਫਗਵਾੜਾ 4 ਨਵੰਬਰ (ਅਸ਼ੋਕ ਸ਼ਰਮਾ- ਸੁਸ਼ੀਲ ਸ਼ਰਮਾ) ਸਰਬ ਨੌਜਵਾਨ ਸਭਾ ਰਜਿ. ਫਗਵਾੜਾ ਵਲੋਂ 12 ਜਰੂਰਤਮੰਦ ਲੜਕੀਆਂ ਦੇ ਸਮੂਹਿਕ ਵਿਆਹ ਸਮਾਗਮ ਦੇ ਸਫਲ ਆਯੋਜਨ ਤੋਂ ਬਾਅਦ ਮਹਾਮਾਈ ਦਾ ਸ਼ੁਕਰਾਨਾ ਕਰਨ ਲਈ 29ਵਾਂ ਵਿਸ਼ਾਲ ਸਾਲਾਨਾ ਭਗਵਤੀ ਜਾਗਰਣ ਮਾਡਲ ਟਾਊਨ ਨੇੜੇ ਬਿਜਲੀ ਘਰ ਵਿਖੇ ਕਰਵਾਇਆ ਗਿਆ। ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ ਵਿਚ ਕਰਵਾਏ ਉਕਤ ਭਗਵਤੀ ਜਾਗਰਣ ਦੀ ਪ੍ਰਧਾਨਗੀ ਸਭਾ ਦੇ ਚੇਅਰਮੈਨ ਸੁਰੇਸ਼ ਮੱਲ੍ਹਣ (ਯੂ.ਐਸ.ਏ.) ਨੇ ਕੀਤੀ। ਬਤੌਰ ਮੁੱਖ ਮਹਿਮਾਨ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਕੈਂਥ ਸ਼ਾਮਲ ਹੋਏ ਜਦਕਿ ਉਦਘਾਟਨ ਦੀ ਰਸਮ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਵਲੋਂ ਨਿਭਾਈ ਗਈ। ਇਸ ਤੋਂ ਇਲਾਵਾ ਗੁਰੂ ਮਾਂ ਸਵਰਨ ਦੇਵਾ ਅਤੇ ਸੀਤੇ ਮਾਤਾ ਯੂ.ਕੇ., ਬਾਬਾ ਬਿੱਲਾ ਜੀ ਬਸੰਤ ਨਗਰ ਨੇ ਵੀ ਸੰਗਤਾਂ ਨੂੰ ਦਰਸ਼ਨ ਦੀਦਾਰ ਦਿੰਦਿਆਂ ਸਾਰਿਆਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਭਾਜਪਾ ਆਗੂ ਰਾਜੇਸ਼ ਬਾਘਾ, ਸ੍ਰੀਮਤੀ ਅਨੀਤਾ ਕੈਂਥ, ਅਮਿਤਾ ਬਾਘਾ, ਅਵਤਾਰ ਸਿੰਘ ਮੰਡ, ਉਦਯੋਗਪਤੀ ਅਸ਼ੋਕ ਸੇਠੀ, ਰਾਜਕੁਮਾਰ ਮੱਟੂ ਨੇ ਵੀ ਵਿਸ਼ੇਸ਼ ਤੌਰ ਤੇ ਮਹਾਮਾਈ ਦੇ ਦਰਬਾਰ ‘ਚ ਉਚੇਰੇ ਤੌਰ ਤੇ ਹਾਜਰੀ ਲਗਵਾਈ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਤੋਂ ਪਹਿਲਾਂ ਜਯੋਤੀ ਪੂਜਨ ਦੀ ਰਸਮ ਜਸਪਾਲ ਸਿੰਘ ਚੀਮਾ ਅਤੇ ਬੀਬੀ ਮਦਨਜੀਤ ਚੀਮਾ ਨੇ ਸਾਂਝੇ ਤੌਰ ਤੇ ਨਿਭਾਈ। ਚੁੰਨੀ ਦੀ ਰਸਮ ਪ੍ਰਵਾਸੀ ਭਾਰਤੀ ਵਿਨੋਦ ਮੜ੍ਹੀਆ ਅਤੇ ਸ਼ੈਲੀ ਮੜ੍ਹੀਆ ਨੇ ਪੂਰੀ ਕਰਵਾਈ ਜਦਕਿ ਝੰਡੇ ਦੀ ਰਸਮ ਐਸ.ਡੀ.ਐਮ. ਦਸੂਹਾ ਜਯੋਤੀ ਬਾਲਾ ਮੱਟੂ (ਪੀ.ਸੀ.ਐਸ.) ਨੇ ਨਿਭਾਈ। ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਕੈਂਥ ਅਤੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਸੰਗਤਾਂ ਨੂੰ ਭਗਵਤੀ ਜਾਗਰਣ ਦੀਆਂ ਸ਼ੁੱਭ ਇੱਛਾਵਾਂ ਭੇਂਟ ਕਰਦਿਆਂ ਕਿਹਾ ਕਿ ਜਨਤਕ ਤੌਰ ਤੇ ਅਜਿਹੇ ਧਾਰਮਿਕ ਸਮਾਗਮ ਭਾਈਚਾਰਕ ਸਾਂਝ ਨੂੰ ਮਜਬੂਤ ਕਰਦੇ ਹਨ। ਹਰ ਧਰਮ ਦੇ ਸਮਾਗਮ ਸਾਨੂੰ ਰਲਮਿਲ ਕੇ ਮਨਾਉਣੇ ਚਾਹੀਦੇ ਹਨ। ਉਹਨਾਂ ਸਭਾ ਵਲੋਂ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਦੀ ਵੀ ਭਰਪੂਰ ਸ਼ਲਾਘਾ ਕੀਤੀ। ਜਾਗਰਣ ਦੌਰਾਨ ਪ੍ਰਸਿੱਧ ਪੰਜਾਬੀ ਲੋਕਗਾਇਕ ਹਰਭਜਨ ਸ਼ੇਰਾ, ਮਨਮੀਤ ਮੇਵੀ, ਲਵਪ੍ਰੀਤ ਲਵ ਅਤੇ ਰਮਨ ਖਾਬੜਾ ਨੇ ਆਪਣੀਆਂ ਪ੍ਰਸਿੱਧ ਭੇਟਾਂ ਰਾਹÄ ਭਰਵÄ ਹਾਜਰੀ ਲਗਵਾਈ। ਮਨਮੀਤ ਮੇਵੀ ਦੀ ਪੇਸ਼ਕਸ਼ ‘ਤੇਰੇ ਹੱਥ ਵਿਚ ਡੋਰ ਮਾਏ ਨੀ ਤੇਰੇ ਬੱਚਿਆਂ ਦੀ’ ਨੇ ਸ਼ਰਧਾਲੂ ਸੰਗਤ ਨੂੰ ਮੰਤਰ ਮੁੱਗਧ ਹੋ ਕੇ ਝੂਮਣ ਲਈ ਮਜਬੂਰ ਕਰ ਦਿੱਤਾ। ਮਹੰਤ ਨਾਮਾ ਵਲੋਂ ਜਾਗਰਣ ਦੇ ਸ਼ੁਰੂ ਵਿਚ ਸ੍ਰੀ ਗਣੇਸ਼ ਵੰਦਨਾ ਅਤੇ ਅੰਤ ਵਿਚ ਤਾਰਾ ਰਾਣੀ ਦੀ ਕਥਾ ਦਾ ਸੁੰਦਰ ਵਰਣਨ ਕੀਤਾ ਗਿਆ। ਪ੍ਰਬੰਧਕਾਂ ਵਲੋਂ ਆਏ ਹੋਏ ਮੁੱਖ ਮਹਿਮਾਨ, ਪਤਵੰਤਿਆਂ ਅਤੇ ਸਹਿਯੋਗੀਆਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਤ ਵੀ ਕੀਤਾ ਗਿਆ। ਹੈ। ਸਟੇਜ ਦੀ ਸੇਵਾ ਯਤਿੰਦਰ ਰਾਹੀ ਨੇ ਨਿਭਾਈ। ਇਸ ਮੌਕੇ ਕੌਂਸਲਰ ਬੰਟੀ ਵਾਲੀਆ, ਯੂਥ ਕਾਂਗਰਸ ਆਗੂ ਸੌਰਵ ਖੁੱਲਰ, ਕੌਂਸਲਰ ਰਵਿੰਦਰ ਰਵੀ, ਕੌਂਸਲਰ ਜਤਿੰਦਰ ਵਰਮਾਨੀ, ਸੀਨੀਅਰ ਕਾਂਗਰਸੀ ਆਗੂ ਨਰੇਸ਼ ਭਾਰਦਵਾਜ, ਵਿਨੋਦ ਵਰਮਾਨੀ, ਤੇਜਵਿੰਦਰ ਦੁਸਾਂਝ, ਰਾਜਕੁਮਾਰ ਕਨੌਜੀਆ, ਮੰਗਤ ਰਾਮ, ਸਤਪਾਲ ਚੱਕਪ੍ਰੇਮਾ, ਸਵਰਨ ਸਿੰਘ, ਤਜਿੰਦਰ ਬਸਰਾ, ਮਹਿਲਾ ਕਾਂਗਰਸ ਆਗੂ ਸੁਮਨ ਸ਼ਰਮਾ, ਸੀਤਾ ਦੇਵੀ, ਸ਼ਵਿੰਦਰ ਨਿਸ਼ਚਲ, ਸ਼ੀਤਲ ਕੋਹਲੀ, ਸਰਜੀਵਨ ਲਤਾ ਸ਼ਰਮਾ, ਰਾਮ ਸਕੂਜਾ, ਬਨਵਾਰੀ ਲਾਲ, ਸਤੀਸ਼ ਬੱਗਾ, ਮਿੰਟੂ ਧੀਰ, ਅਖਿਲ ਬੱਗਾ, ਸੰਜੀਵ ਚਾਵਲਾ, ਮਲਕੀਅਤ ਸਿੰਘ ਰਘਬੋਤਰਾ, ਰਵਿੰਦਰ ਸਿੰਘ ਰਾਏ, ਹਰਜੀਤ ਕੌਰ, ਕਰਮਜੀਤ ਸਿੰਘ, ਚਰਨਪ੍ਰੀਤ ਸਿੰਘ, ਡਾ. ਤੁਸ਼ਾਰ ਅੱਗਰਵਾਲ, ਤ੍ਰਿਪਤਾ ਸ਼ਰਮਾ, ਸਰਬਜੀਤ ਕੌਰ ਭਗਤਪੁਰਾ, ਹੁਸਨ ਲਾਲ, ਡਾ. ਜਵਾਹਰ ਧੀਰ, ਹਰਜੀਤ ਕੌਰ, ਇਸਤਰੀ ਅਕਾਲੀ ਦਲ ਦੀ ਸੂਬਾ ਸਕੱਤਰ ਬੀਬੀ ਪਿ੍ਰਤਪਾਲ ਕੌਰ ਤੁਲੀ, ਉਂਕਾਰ ਜਗਦੇਵ, ਨਿਰੰਜਨ ਸਿੰਘ ਬਿਲਖੂ, ਅਨੂਪ ਦੁੱਗਲ, ਡਾ. ਕੁਲਦੀਪ ਸਿੰਘ, ਇੰਦਰਜੀਤ ਕਾਲੜਾ, ਪ੍ਰਮੋਦ ਜਲੋਟਾ, ਜੁਨੇਸ਼ ਜੈਨ, ਸਾਬਕਾ ਸਰਪੰਚ ਬਲਜਿੰਦਰ ਸਿੰਘ, ਰਮੇਸ਼ ਅਰੋੜਾ, ਕਰਮਜੀਤ ਸਿੰਘ, ਚੇਤਨ ਸ਼ਰਮਾ, ਚਰਨਪ੍ਰੀਤ ਸਿੰਘ, ਸੌਰਵ ਰਾਹੀ, ਸਾਹਿਲ ਪਬਿਆਲ, ਅਮਿਤ ਸ਼ਰਮਾ, ਸੰਦੀਪ ਸ਼ਰਮਾ, ਕੁਲਜਿੰਦਰ ਲੱਕੀ, ਨੀਤੂ ਗੁਡਿੰਗ, ਨਰਿੰਦਰ ਸੈਣੀ, ਰਣਜੀਤ ਮੱਲ੍ਹਣ, ਪਿ੍ਰੰਸ ਸ਼ਰਮਾ, ਹਰਕਮਲ ਬਸਰਾ, ਕੁਲਬੀਰ ਬਾਵਾ, ਪਰਮਜੀਤ ਰਾਏ, ਮਾਸਟਰ ਹਰਜਿੰਦਰ ਗੋਗਨਾ, ਡਾ. ਵਿਜੇ ਕੁਮਾਰ, ਸੁਰਿੰਦਰ ਬੱਧਣ, ਆਰ.ਪੀ. ਸ਼ਰਮਾ, ਰਮਨ ਨਹਿਰਾ, ਅਸ਼ੋਕ ਮਨੀਲਾ, ਗੁਰਦੀਪ ਸਿੰਘ ਕੰਗ, ਗੁਰਦੀਪ ਸਿੰਘ ਤੁਲੀ, ਰਵੀ ਚੌਹਾਨ, ਰਾਜਾ, ਸਾਬੀ, ਮਲਕੀਤ ਚੰਦ ਸਕੱਤਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਤਵੰਤੇ ਅਤੇ ਇਲਾਕਾ ਨਿਵਾਸੀ ਹਾਜਰ ਸਨ।


Visitors :1127939