Call us : 00000

Breaking News

* * ਪੁਨਰਜੋਤ, ਪੰਜਾਬ ਭਵਨ ਕਨੇਡਾ ਅਤੇ ਕੈਂਬਰਿਜ ਸਕੂਲ ਵੱਲੋਂ ਨੇਤਰਹੀਣਾਂ ਲਈ ਮੈਗਾ ਮਿਊਜਿਕ ਮੁਕਾਬਲੇ 19 ਨਵੰਬਰ ਨੂੰ। * * * * ਕਰਤਾਰਪੁਰ ਲਾਂਘਾ ਖੁਲਣ ਤੇ ਸੰਗਤਾਂ ਵਿਚ ਭਾਰੀ ਉਤਸ਼ਾਹ-ਰਣਜੀਤ ਸਿੰਘ ਖੁਰਾਣਾ * * * * ਖ਼ਾਲਸਾ ਕਾਲਜ ਡੁਮੇਲੀ ਦੇ ਵਿਦਿਆਰਥੀ ਗੁਰਪ੍ਰੀਤ ਸਿੰਘ ਨੂੰ 100X4 ਰੀਲੇਅ ਦੌੜ ਲਈ ਰਾਜ ਪੱਧਰ ‘ਤੇ ਚੁਣਿਆ * * * * ਸਰਬ ਨੌਜਵਾਨ ਸਭਾ ਨੇ ਸਮਾਜ ਸੇਵਾ ‘ਚ ਵਢਮੁੱਲਾ ਯੋਗਦਾਨ ਪਾਉਣ ਲਈ ਕੀਤਾ ਪ੍ਰਵਾਸੀ ਭਾਰਤੀਆਂ ਦਾ ਸਨਮਾਨ * * * * ਚਹੇੜੂ ਰੇਲਵੇ ਸਟੇਸ਼ਨ ਬਾਹਰੋਂ ਪੱਤਰਕਾਰ ਦਾ ਮੋਟਰਸਾਇਕਲ ਹੋਇਆ ਚੋਰੀ * * * * ਪ੍ਰਾਈਵੇਟ ਹਸਪਤਾਲਾਂ ਤੋਂ ਸਿਹਤ ਵਿਭਾਗ ਨੂੰ ਮਿਲ ਰਿਹਾ ਸਹਿਯੋਗ – ਸਿਵਲ ਸਰਜਨ * * * * ਪੰਜਾਬੀਆਂ ਨੂੰ ਆਪਣੇ ਅਮੀਰ ਵਿਰਸੇ ਨੂੰ ਸੰਭਾਲਣ ਦੀ ਅਤੀ ਜਰੂਰਤ ਹੈ-ਦਲਜੀਤ ਸਹੋਤਾ * * * * ਮੋਹਨ ਲਾਲ ਉਪੱਲ ਡੀ.ਏ.ਵੀ. ਕਾਲਜ ਫਗਵਾੜਾ ਵਿਖੇ ਪੰਜਾਬ ਦਿਵਸ ਮਨਾਇਆ ਗਿਆ * * * * 550 ਸਾਲਾਂ ਦੇ ਮੱਦੇਨਜਰ ਵੱਖ ਵੱਖ ਜਿਲਿਆਂ ਤੋਂ ਆਏ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ ਨੇ ਕੀਤਾ ਜੁਆਇਨ * * * * ਮੇਅਰ ਅਰੁਣ ਖੋਸਲਾ ਨੇ ਸ਼ੁਰੂ ਕਰਵਾਇਆ ਵਾਰਡ ਨੰਬਰ 6 ਅਤੇ 7 ਦੀਆਂ ਸੜਕਾਂ ਦੇ ਪੈਚ ਵਰਕਰ ਦਾ ਕੰਮ * * * * ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਰਕ ਦੁਆਰਾ ਵਿਦਿਆਰਥੀਆਂ ਨੂੰ ਇਤਿਹਾਸਿਕ ਯਾਤਰਾ ਕਰਵਾਈ * * * * ਮੰਡੀਆਂ ਵਿਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਕੰਮ ਤਸੱਲੀ ਬਖਸ਼ ਚਲ ਰਿਹੈ - ਮੰਗਲ ਦਾਸ ਪਡਵਾਲ * * * * 550 ਸਾਲਾਂ ਮੱਦੇਨਜਰ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ – ਸਿਵਲ ਸਰਜਨ ਡਾ.ਜਸਮੀਤ ਕੌਰ ਬਾਵਾ * * * * ਖ਼ਾਲਸਾ ਕਲਾਜੀਏਟ ਸਕੂਲ ਡੁਮੇਲੀ ਵਲੋਂ ਜਿਲ੍ਹਾ ਪੱਧਰੀ ਸਕੂਲੀ ਖੇਡਾਂ ਅੰਡਰ-19 ਲੜਕੇ ਵਲੋਂ ਅਥਲੈਟਿਕਸ ਵਿਚ ਮਾਰੀਆਂ ਮੱਲਾਂ * * * * ਗੁਰੂ ਨਾਨਕ ਬਿਰਧ, ਅਪਾਹਜ ਅਤੇ ਅਨਾਥ ਆਸ਼ਰਮ, ਵਿਰਕ ਦਾ ਦੌਰਾ ਕੀਤਾ * * * * ਸਰਬ ਨੌਜਵਾਨ ਸਭਾ ਨੇ ਕਰਵਾਇਆ 29ਵਾਂ ਸਾਲਾਨਾ ਭਗਵਤੀ ਜਾਗਰਣ * * * * ਰੋਟਰੀ ਕਲੱਬ ਫਗਵਾੜਾ ਨੌਰਥ ਨੇ ਸਿਵਲ ਹਸਪਤਾਲ ‘ਚ ਸਥਾਪਤ ਦਵਾ ਬੈਕਂ ਨੂੰ ਭੇਂਟ ਕੀਤੀਆਂ ਦਵਾਈਆਂ * * * * ਕਮਲਾ ਨਹਿਰੂ ਕਾਲਜ ਵਿਖੇ ਹੋਇਆ ਨੁੱਕੜ ਨਾਟਕ * * * * ਬਲੱਡ ਬੈਂਕ ‘ਚ ਲਾਇਆ ਮਾਤਾ ਠਾਕੁਰ ਦੇਵੀ ਸੇਠੀ ਯਾਦਗਾਰੀ 382ਵਾਂ ਦੰਦਾ ਅਤੇ ਜਬਾੜਿਆਂ ਦਾ ਫਰੀ ਕੈਂਪ * * * * ਰਾਮਗੜ੍ਹੀਆ ਇੰਸਟੀਚਿਊਟ ਆਫ ਮਨੈਜ਼ਮੈਂਟ ਐਂਡ ਅਡਵਾਂਸ ਸਟੱਡੀਜ਼ ਦੇ ਵਿਦਿਆਰਥੀਆਂ ਨੇ ਆਈ.ਕੇ.ਗੁਜ਼ਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਕਰਵਾਏ ਗਏ ਮੁਕਾਬਲਿਆਂ ‘ਚ ਲਿਆ ਹਿੱਸਾ * * * * ਸੁਲਤਾਨਪੁਰ ਲੋਧੀ ਵਿਖੇ ਹੁਣ ਤੋਂ ਮਿਲੇਗੀ ਆਈ.ਸੀ.ਯੂ. ਦੀ ਸਹੂਲਤ 550 ਸਾਲਾਂ ਪ੍ਰਕਾਸ਼ਉਤਸਵ ਦੇ ਸੰਬੰਧ ਵਿੱਚ ਸਿਹਤ ਮੰਤਰੀ ਵੱਲੋਂ ਕੀਤਾ ਗਿਆ ਉਦਘਾਟਨ * * * * ਫਗਵਾੜਾ ਦੇ ਮੇਅਰ ਅਰੁਣ ਖੋਸਲਾ ਨੇ ਛਠ ਪੂਜਾ ਸੰਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ * * * * ਸਰਬ ਨੌਜਵਾਨ ਸਭਾ ਨੇ 29ਵੇਂ ਸਲਾਨਾ ਸਮਾਗਮ ਦੌਰਾਨ 12 ਜਰੂਰਤਮੰਦ ਜੋੜਿਆਂ ਦੇ ਕਰਵਾਏ ਸਮੂਹਿਕ ਵਿਆਹ * * * * ਸਰਬ ਨੌਜਵਾਨ ਸਭਾ ਨੇ 29ਵੇਂ ਸਲਾਨਾ ਸਮਾਗਮ ਦੌਰਾਨ 12 ਜਰੂਰਤਮੰਦ ਜੋੜਿਆਂ ਦੇ ਕਰਵਾਏ ਸਮੂਹਿਕ ਵਿਆਹ * * * * “ਹਰੀ ਦੀਵਾਲੀ ਤੇ ਪਲਾਸਟਿਕ ਤੋਂ ਤੋਬਾ” ਦੇ ਨਾਅਰੇ ਨਾਲ ਸਕਾਊਟਿੰਗ ਕੈਂਪ ਹੋਇਆ ਸਮਾਪਤ * “ਓਂਕਾਰ ਸਿੰਘ ਤੇ ਨੀਟਾ ਕਸ਼ਪਯ ਜੀ ਨੇ ਸਟਾਫ਼ ਨੂੰ ਹੱਲਾਸ਼ੇਰੀ ਤੇ ਬੱਚਿਆਂ ਨੂੰ ਦੀਵਾਲੀ ਦੀ ਵਧਾਈ ਭੇਜੀ” * * * * ਸਕੇਪ ਸੰਸਥਾ ਵਲੋਂ ਕਵੀ ਦਰਬਾਰ ਕਰਵਾਇਆ ਗਿਆ * -ਕਵੀ ਦਰਬਾਰ ਮੌਕੇ ਨਗੀਨਾ ਸਿੰਘ ਬਲੱਗਣ ਦੀ ਧਾਰਮਿਕ ਪੁਸਤਕ ‘ਸਫ਼ਲ ਪਾਂਧੀ‘ ਦੀ ਘੁੰਡ ਚੁਕਾਈ ਕੀਤੀ * * * * ਸਰਬ ਨੌਜਵਾਨ ਸਭਾ ਅਤੇ ਚੜ੍ਹਦੀ ਕਲਾ ਸਿੱਖ ਆਰਗਨਾਈਜੇਸ਼ਨ ਵਲੋਂ ਲੜਕੀਆਂ ਦੇ ਸਾਮੂਹਿਕ ਵਿਆਹ ਸਮਾਗਮ ਅੱਜ * * * * ਗੁਰੂ ਨਾਨਕ ਦੇਵ ਜੀ ਦੀ ਜੀਵਨੀ 'ਤੇ ਬਣੀ ਪਹਿਲੀ ਅੰਗਰੇਜ਼ੀ ਡਾਕੂਮੈਂਟਰੀ ਫ਼ਿਲਮ ਨੂੰ ਮਿਲਿਆ ਸਰਬੋਤਮ ਨਿਰਦੇਸ਼ਨ ਦਾ ਪੁਰਸਕਾਰ * * * * ਭਾਰਤ-ਪਾਕਿ ਚਾਹੁੰਣ ਤਾਂ ਟਰੰਪ ਕਸ਼ਮੀਰ ਮਸਲੇ 'ਤੇ ਵਿਚੋਲਗੀ ਲਈ ਤਿਆਰ-ਅਮਰੀਕਾ * * * * ਦੀਵਾਲੀ ਤੋਂ ਪਹਿਲਾਂ ਬੁਰੀ ਤਰ੍ਹਾਂ ਖ਼ਰਾਬ ਹੋਈ ਦਿੱਲੀ ਦੀ ਹਵਾ * *
 
ਮੇਅਰ ਅਰੁਣ ਖੋਸਲਾ ਨੇ ਸ਼ੁਰੂ ਕਰਵਾਇਆ ਵਾਰਡ ਨੰਬਰ 6 ਅਤੇ 7 ਦੀਆਂ ਸੜਕਾਂ ਦੇ ਪੈਚ ਵਰਕਰ ਦਾ ਕੰਮ

ਫਗਵਾੜਾ 4 ਨਵੰਬਰ (ਅਸ਼ੋਕ ਸ਼ਰਮਾ - ਸੁਸ਼ੀਲ ਸ਼ਰਮਾ) ਫਗਵਾੜਾ ਦੇ ਵਾਰਡ ਨੰਬਰ 6 ਅਤੇ 7 ਵਿਚ ਅੱਜ ਸੜਕਾਂ ਦੀ ਮੁਰੰਮਤ ਦੇ ਕੰਮ ਦਾ ਸ਼ੁਭ ਆਰੰਭ ਨਗਰ ਨਿਗਮ ਫਗਵਾੜਾ ਦੇ ਮੇਅਰ ਅਰੁਣ ਖੋਸਲਾ ਵਲੋਂ ਕਰਵਾਇਆ ਗਿਆ। ਇਸ ਮੌਕੇ ਉਹਨਾਂ ਦੱਸਿਆ ਕਿ ਵਰਿੰਦਰ ਪਾਰਕ ਤੋਂ ਸੁਖਚੈਨਆਣਾ ਰੋਡ, ਗੋਂਸਪੁਰ ਰੋਡ, ਗੁਰੂ ਨਾਨਕ ਨਗਰ ਰੋਡ, ਬਾਬਾ ਫਤਿਹ ਸਿੰਘ ਨਗਰ ਰੋਡ, ਰਵਿਦਾਸ ਨਗਰ ਰੋਡ ਅਤੇ ਨਿਉ ਸੁਖਚੈਨ ਨਗਰ ਰੋਡ ਦਾ ਪੈਚ ਵਰਕ ਕਰਵਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਨਗਰ ਨਿਗਮ ਫਗਵਾੜਾ ਅਧੀਨ ਆਉਂਦੇ ਸਾਰੇ ਵਾਰਡਾਂ ਵਿਚ 25 ਲੱਖ ਰੁਪਏ ਦੀ ਲਾਗਤ ਨਾਲ ਵੱਖ ਵੱਖ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ। ਉਹਨਾਂ ਦੱਸਿਆ ਕਿ ਇਹ ਰਕਮ ਅਕਾਲੀ-ਭਾਜਪਾ ਗਠਜੋੜ ਸਰਕਾਰ ਦੇ ਸਮੇਂ ਜਾਰੀ ਹੋਈ ਸੀ ਜਿਸ ਨੂੰ ਕੈਪਟਨ ਸਰਕਾਰ ਨੇ ਰੋਕਿਆ ਹੋਇਆ ਸੀ ਅਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਕੈਂਥ ਦੇ ਉਪਰਾਲੇ ਨਾਲ ਦੁਬਾਰਾ ਜਾਰੀ ਕਰਵਾਇਆ ਗਿਆ ਹੈ। ਉਹਨਾਂ ਰੋਸ ਵੀ ਪ੍ਰਗਟਾਇਆ ਕਿ ਮੋਜੂਦਾ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਫਗਵਾੜਾ ਦੇ ਵਿਕਾਸ ਲਈ ਇਕ ਨਵੇਂ ਪੈਸੇ ਦੀ ਗ੍ਰਾਂਟ ਜਾਰੀ ਨਹÄ ਕੀਤੀ ਹੈ। ਵਾਰਡ ਨੰਬਰ 7 ਦੇ ਕੌਂਸਲਰ ਕੁਲਵਿੰਦਰ ਸਿੰਘ ਕਿੰਦਾ, ਜਗਤਾਰ ਸਿੰਘ ਥਾਣੇਦਾਰ, ਜਸਵਿੰਦਰ ਸਿੰਘ ਸਾਬਾ, ਦੀਪਾ, ਨਿਰਮਲ ਸਿੰਘ ਬਨਵੈਤ, ਅਮਰਜੀਤ ਸਿੰਘ, ਜਰਨੈਲ ਸਿੰਘ ਜੈਲਾ, ਬਿੱਲਾ ਉਂਨ ਵਾਲਾ ਤੋਂ ਇਲਾਵਾ ਜੇ.ਈ. ਕਨਵਰ ਅਤੇ ਕਾਰਪੋਰੇਸ਼ਨ ਦਾ ਸਮੂਹ ਸਟਾਫ ਹਾਜਰ ਸੀ।






Visitors :1084235