Call us : 00000

Breaking News

* * ਪੁਨਰਜੋਤ, ਪੰਜਾਬ ਭਵਨ ਕਨੇਡਾ ਅਤੇ ਕੈਂਬਰਿਜ ਸਕੂਲ ਵੱਲੋਂ ਨੇਤਰਹੀਣਾਂ ਲਈ ਮੈਗਾ ਮਿਊਜਿਕ ਮੁਕਾਬਲੇ 19 ਨਵੰਬਰ ਨੂੰ। * * * * ਕਰਤਾਰਪੁਰ ਲਾਂਘਾ ਖੁਲਣ ਤੇ ਸੰਗਤਾਂ ਵਿਚ ਭਾਰੀ ਉਤਸ਼ਾਹ-ਰਣਜੀਤ ਸਿੰਘ ਖੁਰਾਣਾ * * * * ਖ਼ਾਲਸਾ ਕਾਲਜ ਡੁਮੇਲੀ ਦੇ ਵਿਦਿਆਰਥੀ ਗੁਰਪ੍ਰੀਤ ਸਿੰਘ ਨੂੰ 100X4 ਰੀਲੇਅ ਦੌੜ ਲਈ ਰਾਜ ਪੱਧਰ ‘ਤੇ ਚੁਣਿਆ * * * * ਸਰਬ ਨੌਜਵਾਨ ਸਭਾ ਨੇ ਸਮਾਜ ਸੇਵਾ ‘ਚ ਵਢਮੁੱਲਾ ਯੋਗਦਾਨ ਪਾਉਣ ਲਈ ਕੀਤਾ ਪ੍ਰਵਾਸੀ ਭਾਰਤੀਆਂ ਦਾ ਸਨਮਾਨ * * * * ਚਹੇੜੂ ਰੇਲਵੇ ਸਟੇਸ਼ਨ ਬਾਹਰੋਂ ਪੱਤਰਕਾਰ ਦਾ ਮੋਟਰਸਾਇਕਲ ਹੋਇਆ ਚੋਰੀ * * * * ਪ੍ਰਾਈਵੇਟ ਹਸਪਤਾਲਾਂ ਤੋਂ ਸਿਹਤ ਵਿਭਾਗ ਨੂੰ ਮਿਲ ਰਿਹਾ ਸਹਿਯੋਗ – ਸਿਵਲ ਸਰਜਨ * * * * ਪੰਜਾਬੀਆਂ ਨੂੰ ਆਪਣੇ ਅਮੀਰ ਵਿਰਸੇ ਨੂੰ ਸੰਭਾਲਣ ਦੀ ਅਤੀ ਜਰੂਰਤ ਹੈ-ਦਲਜੀਤ ਸਹੋਤਾ * * * * ਮੋਹਨ ਲਾਲ ਉਪੱਲ ਡੀ.ਏ.ਵੀ. ਕਾਲਜ ਫਗਵਾੜਾ ਵਿਖੇ ਪੰਜਾਬ ਦਿਵਸ ਮਨਾਇਆ ਗਿਆ * * * * 550 ਸਾਲਾਂ ਦੇ ਮੱਦੇਨਜਰ ਵੱਖ ਵੱਖ ਜਿਲਿਆਂ ਤੋਂ ਆਏ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ ਨੇ ਕੀਤਾ ਜੁਆਇਨ * * * * ਮੇਅਰ ਅਰੁਣ ਖੋਸਲਾ ਨੇ ਸ਼ੁਰੂ ਕਰਵਾਇਆ ਵਾਰਡ ਨੰਬਰ 6 ਅਤੇ 7 ਦੀਆਂ ਸੜਕਾਂ ਦੇ ਪੈਚ ਵਰਕਰ ਦਾ ਕੰਮ * * * * ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਰਕ ਦੁਆਰਾ ਵਿਦਿਆਰਥੀਆਂ ਨੂੰ ਇਤਿਹਾਸਿਕ ਯਾਤਰਾ ਕਰਵਾਈ * * * * ਮੰਡੀਆਂ ਵਿਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਕੰਮ ਤਸੱਲੀ ਬਖਸ਼ ਚਲ ਰਿਹੈ - ਮੰਗਲ ਦਾਸ ਪਡਵਾਲ * * * * 550 ਸਾਲਾਂ ਮੱਦੇਨਜਰ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ – ਸਿਵਲ ਸਰਜਨ ਡਾ.ਜਸਮੀਤ ਕੌਰ ਬਾਵਾ * * * * ਖ਼ਾਲਸਾ ਕਲਾਜੀਏਟ ਸਕੂਲ ਡੁਮੇਲੀ ਵਲੋਂ ਜਿਲ੍ਹਾ ਪੱਧਰੀ ਸਕੂਲੀ ਖੇਡਾਂ ਅੰਡਰ-19 ਲੜਕੇ ਵਲੋਂ ਅਥਲੈਟਿਕਸ ਵਿਚ ਮਾਰੀਆਂ ਮੱਲਾਂ * * * * ਗੁਰੂ ਨਾਨਕ ਬਿਰਧ, ਅਪਾਹਜ ਅਤੇ ਅਨਾਥ ਆਸ਼ਰਮ, ਵਿਰਕ ਦਾ ਦੌਰਾ ਕੀਤਾ * * * * ਸਰਬ ਨੌਜਵਾਨ ਸਭਾ ਨੇ ਕਰਵਾਇਆ 29ਵਾਂ ਸਾਲਾਨਾ ਭਗਵਤੀ ਜਾਗਰਣ * * * * ਰੋਟਰੀ ਕਲੱਬ ਫਗਵਾੜਾ ਨੌਰਥ ਨੇ ਸਿਵਲ ਹਸਪਤਾਲ ‘ਚ ਸਥਾਪਤ ਦਵਾ ਬੈਕਂ ਨੂੰ ਭੇਂਟ ਕੀਤੀਆਂ ਦਵਾਈਆਂ * * * * ਕਮਲਾ ਨਹਿਰੂ ਕਾਲਜ ਵਿਖੇ ਹੋਇਆ ਨੁੱਕੜ ਨਾਟਕ * * * * ਬਲੱਡ ਬੈਂਕ ‘ਚ ਲਾਇਆ ਮਾਤਾ ਠਾਕੁਰ ਦੇਵੀ ਸੇਠੀ ਯਾਦਗਾਰੀ 382ਵਾਂ ਦੰਦਾ ਅਤੇ ਜਬਾੜਿਆਂ ਦਾ ਫਰੀ ਕੈਂਪ * * * * ਰਾਮਗੜ੍ਹੀਆ ਇੰਸਟੀਚਿਊਟ ਆਫ ਮਨੈਜ਼ਮੈਂਟ ਐਂਡ ਅਡਵਾਂਸ ਸਟੱਡੀਜ਼ ਦੇ ਵਿਦਿਆਰਥੀਆਂ ਨੇ ਆਈ.ਕੇ.ਗੁਜ਼ਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਕਰਵਾਏ ਗਏ ਮੁਕਾਬਲਿਆਂ ‘ਚ ਲਿਆ ਹਿੱਸਾ * * * * ਸੁਲਤਾਨਪੁਰ ਲੋਧੀ ਵਿਖੇ ਹੁਣ ਤੋਂ ਮਿਲੇਗੀ ਆਈ.ਸੀ.ਯੂ. ਦੀ ਸਹੂਲਤ 550 ਸਾਲਾਂ ਪ੍ਰਕਾਸ਼ਉਤਸਵ ਦੇ ਸੰਬੰਧ ਵਿੱਚ ਸਿਹਤ ਮੰਤਰੀ ਵੱਲੋਂ ਕੀਤਾ ਗਿਆ ਉਦਘਾਟਨ * * * * ਫਗਵਾੜਾ ਦੇ ਮੇਅਰ ਅਰੁਣ ਖੋਸਲਾ ਨੇ ਛਠ ਪੂਜਾ ਸੰਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ * * * * ਸਰਬ ਨੌਜਵਾਨ ਸਭਾ ਨੇ 29ਵੇਂ ਸਲਾਨਾ ਸਮਾਗਮ ਦੌਰਾਨ 12 ਜਰੂਰਤਮੰਦ ਜੋੜਿਆਂ ਦੇ ਕਰਵਾਏ ਸਮੂਹਿਕ ਵਿਆਹ * * * * ਸਰਬ ਨੌਜਵਾਨ ਸਭਾ ਨੇ 29ਵੇਂ ਸਲਾਨਾ ਸਮਾਗਮ ਦੌਰਾਨ 12 ਜਰੂਰਤਮੰਦ ਜੋੜਿਆਂ ਦੇ ਕਰਵਾਏ ਸਮੂਹਿਕ ਵਿਆਹ * * * * “ਹਰੀ ਦੀਵਾਲੀ ਤੇ ਪਲਾਸਟਿਕ ਤੋਂ ਤੋਬਾ” ਦੇ ਨਾਅਰੇ ਨਾਲ ਸਕਾਊਟਿੰਗ ਕੈਂਪ ਹੋਇਆ ਸਮਾਪਤ * “ਓਂਕਾਰ ਸਿੰਘ ਤੇ ਨੀਟਾ ਕਸ਼ਪਯ ਜੀ ਨੇ ਸਟਾਫ਼ ਨੂੰ ਹੱਲਾਸ਼ੇਰੀ ਤੇ ਬੱਚਿਆਂ ਨੂੰ ਦੀਵਾਲੀ ਦੀ ਵਧਾਈ ਭੇਜੀ” * * * * ਸਕੇਪ ਸੰਸਥਾ ਵਲੋਂ ਕਵੀ ਦਰਬਾਰ ਕਰਵਾਇਆ ਗਿਆ * -ਕਵੀ ਦਰਬਾਰ ਮੌਕੇ ਨਗੀਨਾ ਸਿੰਘ ਬਲੱਗਣ ਦੀ ਧਾਰਮਿਕ ਪੁਸਤਕ ‘ਸਫ਼ਲ ਪਾਂਧੀ‘ ਦੀ ਘੁੰਡ ਚੁਕਾਈ ਕੀਤੀ * * * * ਸਰਬ ਨੌਜਵਾਨ ਸਭਾ ਅਤੇ ਚੜ੍ਹਦੀ ਕਲਾ ਸਿੱਖ ਆਰਗਨਾਈਜੇਸ਼ਨ ਵਲੋਂ ਲੜਕੀਆਂ ਦੇ ਸਾਮੂਹਿਕ ਵਿਆਹ ਸਮਾਗਮ ਅੱਜ * * * * ਗੁਰੂ ਨਾਨਕ ਦੇਵ ਜੀ ਦੀ ਜੀਵਨੀ 'ਤੇ ਬਣੀ ਪਹਿਲੀ ਅੰਗਰੇਜ਼ੀ ਡਾਕੂਮੈਂਟਰੀ ਫ਼ਿਲਮ ਨੂੰ ਮਿਲਿਆ ਸਰਬੋਤਮ ਨਿਰਦੇਸ਼ਨ ਦਾ ਪੁਰਸਕਾਰ * * * * ਭਾਰਤ-ਪਾਕਿ ਚਾਹੁੰਣ ਤਾਂ ਟਰੰਪ ਕਸ਼ਮੀਰ ਮਸਲੇ 'ਤੇ ਵਿਚੋਲਗੀ ਲਈ ਤਿਆਰ-ਅਮਰੀਕਾ * * * * ਦੀਵਾਲੀ ਤੋਂ ਪਹਿਲਾਂ ਬੁਰੀ ਤਰ੍ਹਾਂ ਖ਼ਰਾਬ ਹੋਈ ਦਿੱਲੀ ਦੀ ਹਵਾ * *
 
ਮੋਹਨ ਲਾਲ ਉਪੱਲ ਡੀ.ਏ.ਵੀ. ਕਾਲਜ ਫਗਵਾੜਾ ਵਿਖੇ ਪੰਜਾਬ ਦਿਵਸ ਮਨਾਇਆ ਗਿਆ

ਫਗਵਾੜਾ 05 ਨਵੰਬਰ ( ਅਸ਼ੋਕ ਸ਼ਰਮਾ – ਸੁਸ਼ੀਲ ਸ਼ਰਮਾ) ਮੋਹਨ ਲਾਲ ਉਪੱਲ ਡੀ.ਏ.ਵੀ. ਕਾਲਜ ਫਗਵਾੜਾ ਵਿਖੇ ਪ੍ਰਿੰ: ਡਾ: ਕਿਰਨਜੀਤ ਰੰਧਾਵਾ ਦੀ ਯੋਗ ਅਗਵਾਈ ਹੇਠ ਪੰਜਾਬ ਦਿਹਾੜਾ ਮਨਾਇਆ ਗਿਆ ।ਇਹ ਦਿਹਾੜਾ ਮਨਾਉਣ ਦਾ ਮੁੱਖ ਉੇਦੇਸ਼ ਵਿਦਿਆਰਥੀਆਂ ਨੂੰ ਰਾਜ ਦੇ ਇਤਿਹਾਸ, ਇਸ ਦੇ ਅਮੀਰ ਸਾਹਿਤ ਅਤੇ ਰਿਵਾਜ਼ਾਂ ਬਾਰੇ ਜਾਣੂ ਕਰਵਾਉਣਾ । ਪੰਜਾਬ ਨੇ ਆਪਣੇ ਇਤਿਹਾਸ ਦੇ ਪੰਨਿਆਂ ਤੇ ਬੜੇ ਹੀ ਦਰਦਨਾਕ ਵਰਣਨ ਉਕੜੇ ਹਨ। ਇਤਿਹਾਸ ਗਵਾਹ ਹੈ ਕਿ ਪੰਜਾਬ ਦੇ ਲੋਕਾਂ ਨੂੰ ਲੜਾਈਆਂ ਦੇ ਛਾਏ ਹੇਠ ਜ਼ਿੰਦਗੀ ਗੁਜਾਰਣੀ ਪਈ ਕਿਉਂਕਿ ਪੰਜਾਬ ਨੂੰ ਯੂਨਾਨੀਆਂ, ਮੱਧ-ਏਸ਼ੀਆ, ਅਫ਼ਗਾਨੀਆਂ ਅਤੇ ਇਰਾਨੀਆਂ ਲਈ ਭਾਰਤੀ ਉਪ-ਮਹਾਂਦੀਪ ਦਾ ਪ੍ਰਵੇਸ਼ ਦੁਆਰ ਦੇ ਰੂਪ ਵਿੱਚ ਜਾਣਿਆ ਜਾਂਦਾ ਰਿਹਾ ਹੈ, ਇਸੇ ਰਸਤੇ ਹੀ ਬਹੁਤ ਹਮਲਾਵਰ ਭਾਰਤ ਵਿੱਚ ਦਾਖਲ ਹੋਏ, ਭਾਰਤ ਦੀ ਵੰਡ ਨੇ ਪੰਜਾਬ ਦੀ ਹਿੱਕ ਚੀਰ ਕੇ ਰੱਖ ਦਿੱਤੀ ਕਿਉਂਕਿ ਪੰਜਾਬ ਦੇ ਦੋ ਟੋਟੇ ਹੋ ਗਏ ਪੰਜਾਬ ਦਾ ਇੱਕ ਹਿੱਸਾ ਭਾਵ ਲਹਿੰਦਾ ਪੰਜਾਬ ਪਾਕਿਸਤਾਨ ਵਿੱਚ ਅਤੇ ਦੂਜਾ ਹਿੱਸਾ ਭਾਵ ਚੜ੍ਹਦਾ ਪੰਜਾਬ ਭਾਰਤ ਵਿੱਚ ਵੰਡਿਆ ਗਿਆ । ਪੰਜਾਬ ਫ਼ਾਰਸੀ ਭਾਸ਼ਾ ਦੇ ਦੋ ਸ਼ਬਦਾਂ ਪੰਜ ਅਤੇ ਆਬ ਦੇ ਸੁਮੇਲ ਨਾਲ ਬਣਿਆ । ਜਿਸ ਤੋਂ ਭਾਵ ਪੰਜ ਪਾਣੀ । ਇਸ ਦਾ ਸ਼ਾਬਦਿਕ ਅਰਥ ਹੈ ਪੰਜ ਪਾਣੀਆਂ ਜਾਂ ਦਰਿਆਵਾਂ ਦੀ ਧਰਤੀ। ਨਵੰਬਰ ੧੯੫੬ ਨੂੰ ਪੰਜਾਬ ਅਤੇ ਪੈਪਸੂ ਸੂਬਿਆਂ ਨੂੰ ਮਿਲਾ ਕੇ ਇੱਕ ਸੂਬਾ ਬਣਾ ਦਿੱਤਾ ਗਿਆ । ਅਕਾਲੀ ਦਲ ਵੱਲੋਂ ਚਲਾਈ ਪੰਜਾਬੀ ਸੂਬਾ ਲਹਿਰ ਦੇ ਨਤੀਜੇ ੧ ਨਵੰਬਰ ੧੯੬੬ ਨੂੰ ਪੰਜਾਬ ਰਾਜ ਬਣਿਆ । ਅਧਿਆਪਕਾਂ ਦੁਆਰਾ ਇੱਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿੱਥੇ ਉਨ੍ਹਾਂ ਨੇ ਪੰਜ ਦਰਿਆਵਾਂ ਦੀ ਧਰਤੀ, ਪੰਜਾਬ ਦੀ ਮਹੱਤਤਾ ਬਾਰੇ ਦੱਸਿਆ । ਪੰਜਾਬ ਦੇ ਮਹਾਨ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਂਟ ਕੀਤੀ । ਸਾਰਿਆਂ ਨੂੰ ਪੰਜਾਬੀ ਸਾਹਿਤ ਪੜ੍ਹਨ ਲਈ ਪ੍ਰੇਰਿਤ ਕੀਤਾ ਜੋ ਕੇਵਲ ਮਨੋਰੰਜਨ ਹੀ ਨਹੀਂ ਬਲਕਿ ਸਿੱਖਿਅਤ ਵੀ ਕਰਦੇ ਹਨ ਅਤੇ ਸਾਨੂੰ ਆਪਣੀਆਂ ਜੜ੍ਹਾਂ ਨਾਲ ਪੱਕਾ ਬੰਨਦੇ ਹਨ ।ਵਿਦਿਆਰਥੀਆਂ ਨੇ ਪੰਜਾਬ ਸੂਬੇ ਪ੍ਰਤੀ ਗੰਭੀਰਤਾ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਪ੍ਰਣ ਲਿਆ ਕਿ ਉਹ ਆਪਣੇ ਪੰਜਾਬ ਨੂੰ ਸਵੱਛ ਅਤੇ ਬੁਰਾਈਆਂ ਤੋਂ ਮੁਕਤ ਕਰਾਉਣਗੇ। ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਨੂੰ ਆਪਣੇ ਰਾਜ ਦੀ ਅਮੀਰ ਸੱਭਿਆਚਾਰਕ ਵਿਰਾਸਤ ਬਾਰੇ ਜਾਗਰੂਕ ਹੋਣ ਦੀ ਜ਼ਰੂਰਤ ਹੈ ।ਇੱਥੇ ਪੈਦਾ ਹੋਣ ਤੇ ਸਿਰਫ਼ ਮਾਣ ਨਹੀਂ, ਬਲਕਿ ਇਸ ਨੂੰ ਇੱਕ ਬਿਹਤਰ ਜਗ੍ਹਾਂ ਬਣਾਉਣ ਦੇ ਉਪਰਾਲੇ ਵੀ ਕਰਨੇ ਚਾਹੀਦੇ ਹਨ। ਇਸ ਮੌਕੇ ਤੇ ਸਟਾਫ਼ ਮੈਂਬਰ ਅਤੇ ਵਿਦਿਆਰਥੀਆਂ ਹਾਜ਼ਰ ਸਨ।






Visitors :1084217